BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਝਬਾਲ ਸਟੇਡੀਅਮ ’ਚ ਵਾਲੀਬਾਲ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ

April 19, 2022 11:53 AM

ਜਤਿੰਦਰ ਸ਼ਰਮਾ
ਝਬਾਲ/18 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਝਬਾਲ ਵਿਖੇ ਵਾਲੀਬਾਲ ਦੇ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਰਣਬੀਰ ਸਿੰਘ ਰਾਣਾ ਬਘੇਲ ਸਿੰਘ ਵਾਲਾ ਨੇ ਐੱਮ ਐੱਲ ਏ ਡਾਕਟਰ ਕਸਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਝਬਾਲ ਸਟੇਡੀਅਮ ਵਿਖੇ ਵਾਲੀਬਾਲ ਖਿਡਾਰੀਆਂ ਨੂੰ ਕਿੱਟਾਂ ਵੰਡੀਆਂ ਗਈਆਂ।
ਰਣਬੀਰ ਸਿੰਘ ਰਾਣਾ ਬਘੇਲ ਸਿੰਘ ਵਾਲਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਵਪਾਰ ਮੰਡਲ ਪ੍ਰਧਾਨ ਗੁਰਜੀਤ ਸਿੰਘ ਸੋਨੀ ਬਾਬਾ,ਮਾਣਕ ਸਿੰਘ ਝਬਾਲ,ਖੁਸਬੀਰ ਸਿੰਘ ਤੇ ਹੋਰ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ