BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਰੀਹਮਾ ਇੰਟਰਨੈਸ਼ਨਲ ਸਕੂਲ ਪਠਾਨਕੋਟ ਦੇ ਬੱਚਿਆਂ ਨੇ ਸਪੋਰਟਸ ਐਸੋਸੀਏਸ਼ਨ ਚੈਂਪੀਅਨਸ਼ਿਪ 2022 ’ਚ ਜਿੱਤੇ ਇਨਾਮ

April 23, 2022 11:34 AM

ਭੁਪਿੰਦਰ ਸਿੰਘ
ਸ਼ਾਹਪੁਰ ਕੰਢੀ/22 ਅਪ੍ਰੈਲ : ਰੀਹਮਾ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਸਟੇਟ ਚੈਂਪੀਅਨਸ਼ਿਪ 2022 ਵਿੱਚ ਪ੍ਰਿੰਸੀਪਲ ਬੈਨੀ ਓਮਨ ਦੀ ਅਗਵਾਈ ਹੇਠ ਵੱਖ ਵੱਖ ਖੇਡਾਂ ਵਿੱਚ ਭਾਗ ਲਿਆ। ਜਿਸ ਵਿੱਚ 19 ਖਿਡਾਰੀਆਂ ਵਿੱਚੋਂ 18 ਨੇ ਗੋਲਡ ਮੈਡਲ ਤੇ 1 ਨੇ ਸਿਲਵਰ ਮੈਡਲ ਜਿੱਤ ਕੇ ਸਕੂਲ ਅਤੇ ਸਹਿਰ ਦਾ ਨਾਂ ਰੌਸਨ ਕੀਤਾ।
ਕਰਾਟੇ ਵਿੱਚੋਂ ਅਦਿੱਤਯ, ਦਾਨਿਸ, ਸਹਿਜ, ਏਕਲਬਯਾ, ਇਸਾਨ, ਸੁਭਮ, ਹਰਗੁਣ ਦੀਪ, ਸਬਦ ਪਹਿਲੇ ਸਥਾਨ ਉੱਤੇ ਰਹੇ। ਕ੍ਰਿਕਟ ਵਿੱਚੋਂ ਅਰਪਿਤ, ਵਿਵੇਕ, ਤਨੁਸ, ਹਾਰਦਿਕ, ਵਿਸਵਰਾਜ, ਰੀਦੀਮ, ਦੀਵਆਂਸ ਪਹਿਲੇ ਸਥਾਨ ਉੱਤੇ ਰਹੇ। ਬੈਡਮਿੰਟਨ ਵਿੱਚੋਂ ਦੀਵਆਂਸੁ ਸਰਮਾ, ਸਵਾਸਤਿਕ, ਤਨਮਯ ਅਤੇ ਕਵਿਸ ਪਹਿਲੇ ਸਥਾਨ ਉੱਤੇ ਰਹੇ। ਐਸੋਸੀਏਸ ਵਲੋਂ ਸਕੂਲ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਵਲੋਂ ਪੀ ਟੀ ਅਧਿਆਪਕ ਸਤਬੀਰ ਨੂੰ ਵਧਾਈ ਦਿੱਤੀ ਅਤੇ ਕਿਹਾ ਅੱਗੇ ਵੀ ਇਸੇ ਤਰ੍ਹਾਂ ਬੱਚੇ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਇਸ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ