BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਚੰਡੀਗੜ੍ਹ

ਚੰਡੀਗੜ੍ਹ ’ਚ ਮਾਸਕ ਪਾਉਣਾ ਹੋਇਆ ਲਾਜ਼ਮੀ

April 26, 2022 10:43 AM

- ਨਾ ਪਾਉਣ ’ਤੇ 500 ਰੁਪਏ ਜੁਰਮਾਨਾ

ਦਸਬ
ਚੰਡੀਗੜ੍ਹ/25 ਅਪ੍ਰੈਲ : ਕੋਰੋਨਾ ਦੇ ਵਧਦੇ ਪ੍ਰਭਾਵ ਤੋਂ ਬਚਾਅ ਲਈ ਦੇਸ਼ ਦੇ ਕਈ ਹਿੱਸਿਆਂ ’ਚ ਕੋਵਿਡ ਨਿਯਮਾਂ ਨੂੰ ਅਪਨਾਉਣ ਦੀ ਸਲਾਹ ਜਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਾਸਕ ਲਗਾਉਣਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਹੁਣ ਚੰਡੀਗੜ੍ਹ ’ਚ ਵੀ ਮਾਸਕ ਲਗਾਉਣ ਨੂੰ ਲੈ ਕੇ ਨਵੇਂ ਆਦੇਸ਼ ਜਾਰੀ ਹੋਏ ਹਨ। ਆਦੇਸ਼ ਅਨੁਸਾਰ ਬੰਦ ਜਨਤਕ ਥਾਵਾਂ (ਜਿਵੇਂ ਟ੍ਰੇਨ, ਬੱਸ, ਸਿਨੇਮਾ ਹਾਲ, ਮਾਲਕ, ਕੋਚਿੰਗ, ਸਕੂਲ, ਦਫ਼ਤਰ, ਇਨਡੋਰ ਪ੍ਰੋਗਰਾਮ ਆਦਿ) ’ਤੇ ਹਰ ਹਾਲ ’ਚ ਮਾਸਕ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਅਜਿਹਾ ਨਾ ਕਰਨ ਵਾਲੇ ਨੂੰ 500 ਰੁਪਏ ਜੁਰਮਾਨਾ ਦੇਣਾ ਪਵੇਗਾ। ਸੋਮਵਾਰ ਨੂੰ ਚੰਡੀਗੜ੍ਹ ਐਡਵਾਈਜ਼ਰ ਵੱਲੋਂ ਇਹ ਹੁਕਮ ਜਾਰੀ ਕੀਤਾ ਗਿਆ। ਦੱਸਣਾ ਬਣਦਾ ਹੈ ਕਿ ਦੇਸ਼ ਵਿੱਚ ਕੋਰੋਨਾ ਮਾਮਲਿਆਂ ’ਚ ਰੋਜ਼ਾਨਾ ਉਤਾਰਅ-ਚੜਾਅ ਜਾਰੀ ਹੈ। ਦਿੱਲੀ ਦੇ ਕਈ ਸਕੂਲਾਂ ’ਚ ਬੱਚਿਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀਆਂ ਵੀ ਖ਼ਬਰਾਂ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ

ਡੱਡੂਮਾਜਰਾ ’ਚ ਗੈਰ-ਅਧਿਕਾਰਤ ਤੇ ਨਾਜਾਇਜ਼ ਕਬਜ਼ਾਧਾਰਕਾਂ ਤੋਂ ਖਾਲੀ ਕਰਵਾਈ ਗਈ ਜ਼ਮੀਨ

ਪਰਵਾਸੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਦੀ ਪੁਸਤਕ ਲੋਕ ਅਰਪਣ

ਚੰਡੀਗੜ੍ਹ : ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ, ਕਈ ਇਲਾਕੇ ਹੋਏ ਜਲ-ਥਲ

ਵਿਸ਼ਵ ਜਨਸੰਖਿਆ ਦਿਵਸ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸੀਟੂ ਦੀ ਸੂਬਾਈ ਵਰਕਿੰਗ ਕਮੇਟੀ ਦੀ 10 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 3 ਅਗਸਤ ਨੂੰ ਮਨਾਈ ਜਾਵੇਗੀ : ਸੇਖੋਂ

ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨ