BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਚੰਡੀਗੜ੍ਹ

ਮਾਮਲਾ ਕੋਠੀ ਦੀ ਖਰੀਦੋ-ਫਰੋਖਤ ਦਾ : ਹਾਈ ਕੋਰਟ ਵੱਲੋਂ ਸੁਮੇਧ ਸੈਣੀ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ

April 29, 2022 11:06 AM

ਦਸਬ
ਚੰਡੀਗੜ੍ਹ/28 ਅਪ੍ਰੈਲ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬੇ ਦੇ ਬਹੁ-ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਕੋਠੀ ਦੀ ਖਰੀਦ ਦੇ ਪੁਰਾਣੇ ਕੇਸ ਵਿੱਚ ਪੇਸ਼ਗੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।
ਪਿਛਲੇ ਦਿਨੀਂ ਮੋਹਾਲੀ ਅਦਾਲਤ ਨੇ ਸੈਣੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਸਾਬਕਾ ਡੀਜੀਪੀ ਨੇ ਹਾਈ ਕੋਰਟ ਵਿੱਚ ਮੋਹਾਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ।
ਪਿਛਲੇ ਸਾਲ 18 ਅਗਸਤ ਨੂੰ ਸਾਬਕਾ ਡੀਜੀਪੀ ਰਾਤ ਨੂੰ ਕਰੀਬ 8 ਵਜੇ ਜਾਂਚ ਵਿੱਚ ਸ਼ਾਮਲ ਹੋਣ ਆਏ ਸੀ। ਵਿਜੀਲੈਂਸ ਨੇ ਡਬਲਊਡਬਲਊਆਈਸੀਐਸ ਦੇ ਡਾਇਰੈਕਟਰ ਦਵਿੰਦਰ ਸਿੰਘ ਸੰਧੂ ਖ਼ਿਲਾਫ਼ 17 ਸਤੰਬਰ 2020 ਨੂੰ ਧਾਰਾ 409, 420, 465, 467, 468, 471, 120-ਬੀ ਆਈਪੀਸੀ ਅਤੇ 7 (ਏ) (ਬੀ) (ਸੀ) ਅਤੇ 7-ਏ, 13 (1) ਰ/ਵ 13(2) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਦਰਜ ਰੀਅਲ ਅਸਟੇਟ ਨਾਲ ਜੁੜੇ ਪੁਰਾਣੇ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰੀ ਪਾ ਲਈ ਸੀ, ਪਰ ਬਾਅਦ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਸੀ। ਦੇਸ਼ ਦੀ ਸਿਖਰਲੀ ਅਦਾਲਤ ਦੇ ਨਿੱਜੀ ਦਖ਼ਲ ਤੋਂ ਬਾਅਦ ਵਿਜੀਲੈਂਸ ਅਤੇ ਪੁਲਿਸ ਨੇ ਸੈਣੀ ਵਿਰੁੱਧ ਚੱਲ ਰਹੇ ਪੁਰਾਣੇ ਕੇਸਾਂ ਦੀਆਂ ਫਾਈਲਾਂ ਤੋਂ ਮਿੱਟੀ ਝਾੜਨੀ ਸ਼ੁਰੂ ਕਰ ਦਿੱਤੀ ਹੈ, ਜਿਸ ਕਾਰਨ ਸਾਬਕਾ ਡੀਜੀਪੀ ਨੇ ਪੁਰਾਣੇ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਅਦਾਲਤ ਦਾ ਬੂਹਾ ਖੜਕਾਇਆ ਗਿਆ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ

ਡੱਡੂਮਾਜਰਾ ’ਚ ਗੈਰ-ਅਧਿਕਾਰਤ ਤੇ ਨਾਜਾਇਜ਼ ਕਬਜ਼ਾਧਾਰਕਾਂ ਤੋਂ ਖਾਲੀ ਕਰਵਾਈ ਗਈ ਜ਼ਮੀਨ

ਪਰਵਾਸੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਦੀ ਪੁਸਤਕ ਲੋਕ ਅਰਪਣ

ਚੰਡੀਗੜ੍ਹ : ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ, ਕਈ ਇਲਾਕੇ ਹੋਏ ਜਲ-ਥਲ

ਵਿਸ਼ਵ ਜਨਸੰਖਿਆ ਦਿਵਸ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸੀਟੂ ਦੀ ਸੂਬਾਈ ਵਰਕਿੰਗ ਕਮੇਟੀ ਦੀ 10 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 3 ਅਗਸਤ ਨੂੰ ਮਨਾਈ ਜਾਵੇਗੀ : ਸੇਖੋਂ

ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨ