BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਸਸਸਸ ਬੁਰਜ ਗਿੱਲ (ਬਠਿੰਡਾ) ’ਚ ਮਨਾਇਆ ਸਿਹਤ ਮੇਲਾ

May 03, 2022 12:42 PM

ਹਰਮੀਤ ਸਿੰਘ ਮਹਿਰਾਜ
ਰਾਮਪੁਰਾ ਫੂਲ/2 ਮਈ : ਇੱਥੋਂ ਥੋੜੀ ਦੂਰ ਸਸਸਸ ਬੁਰਜ ਗਿੱਲ ਨਿਸ਼ਚਿਤ ਪਾਠਕ੍ਰਮ ਦੇ ਨਾਲ ਨਾਲ ਸਹਿਯੋਗੀ ਕਿਰਿਆਵਾਂ ਲਗਾਤਾਰ ਕਰਵਾ ਕੇ ਸਕੂਲੀ ਵਿਦਿਆਰਥੀਆਂ ਦੇ ਬੌਧਿਕ ਤੇ ਸਰੀਰਕ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦੇ ਰਿਹਾ ਹੈ।ਇਸੇ ਕੜੀ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸੁਨੀਲ ਕੁਮਾਰ ਗੁਪਤਾ ਦੇ ਯਤਨਾਂ ਸਦਕਾ ਅਪ੍ਰੈਲ ਦੇ ਆਖ਼ਰੀ ਦਿਨ ਸਕੂਲ ਵਿੱਚ ਜਿਥੇ ਡਿਪਟੀ ਕਮਿਸ਼ਨਰ ਬਠਿੰਡਾ ਦੇ ਨਿਰਦੇਸ਼ਾਂ ਤੇ ਬੱਚਿਆਂ ਦੀ ਕੋਵਿਡ ਵੈਕਸੀਨੇਸ਼ਨ ਕਰਵਾਈ ਗਈ ਉਥੇ ਬਲਜਿੰਦਰ ਸਿੰਘ ਸਿਹਤ ਕਾਮੇ ਰਾਹੀਂ ਬੱਚਿਆਂ ਨੂੰ ਜਾਗਰੂਕ ਵੀ ਕੀਤਾ ਗਿਆ। ਸੇਵਾਮੁਕਤ ਅਧਿਆਪਕ ਮਾਸਟਰ ਸੁਰਿੰਦਰ ਗੁਪਤਾ ਰਾਮਪੁਰਾ ਫੂਲ ਦਾ ਅੱਖਾਂ ਦਾਨ, ਖੂਨ ਦਾਨ, ਅੰਗਦਾਨ ਤੇ ਸਰੀਰ ਦਾਨ ਤੇ ਲੈਕਚਰ ਕਰਵਾ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਮਾਜ ਦੀ ਬਿਹਤਰੀ ਲਈ ਅਜਿਹੇ ਕਾਰਜਾਂ ਪ੍ਰਤੀ ਜਾਗਰੂਕ ਕੀਤਾ।ਮਾਸਟਰ ਸੁਰਿੰਦਰ ਗੁਪਤਾ ਨੇ ਵਿਜੈ ਚੈਰੀਟੇਬਲ ਲੈਬ ਦੇ ਤਕਨੀਸ਼ੀਅਨ ਅਰਸ਼ਦੀਪ ਤੇ ਜੱਸੀ ਦੀਆਂ ਸੇਵਾਵਾਂ ਨਾਲ ਸਕੂਲ ਦੇ 150 ਵਿਦਿਆਰਥੀਆਂ ਦਾ ਬਲੱਡ ਗਰੁੱਪ ਚੈਕ ਕਰਵਾ ਕੇ ਉਹਨਾ ਨੂੰ ਫੋਟੋ ਲੱਗੇ ਬਲੱਡ ਗਰੁੱਪ ਕਾਰਡ ਜਾਰੀ ਕਰਵਾਏ। ਪ੍ਰੈੱਸ ਨਾਲ ਇਹ ਜਾਣਕਾਰੀ ਮਾਸਟਰ ਸੁਰਿੰਦਰ ਗੁਪਤਾ ਨੇ ਸਾਂਝੀ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ