BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਪੰਜਾਬ

ਆਖਰ ਭੱਠਲ ਨੂੰ ਕੋਠੀ ਛੱਡਣੀ ਹੀ ਪਈ

May 06, 2022 11:08 AM

ਦਸਬ
ਚੰਡੀਗੜ੍ਹ/5 ਮਈ : ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਵੀਰਵਾਰ ਨੂੰ ਸਰਕਾਰੀ ਕੋਠੀ ਖਾਲੀ ਕਰ ਦਿੱਤੀ ਹੈ।
ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਸਰਕਾਰੀ ਕੋਠੀ ਖਾਲੀ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ। ‘ਆਪ’ ਸਰਕਾਰ ਵੱਲੋਂ 5 ਮਈ ਤੱਕ ਸਰਕਾਰੀ ਕੋਠੀ ਖਾਲੀ ਕਰਨ ਲਈ ਕਿਹਾ ਗਿਆ ਸੀ।
ਜਾਰੀ ਨੋਟਿਸ ’ਚ ਕਿਹਾ ਗਿਆ ਸੀ ਕਿ ਤੁਹਾਨੂੰ ਵਾਈਸ ਚੇਅਰਪਰਸਨ, ਪੰਜਾਬ ਰਾਜ ਯੋਜਨਾ ਬੋਰਡ ਦੇ ਅਹੁਦੇ ਕਾਰਨ ਕੈਬਨਿਟ ਰੈਂਕ ਅਨੁਸਾਰ ਕੈਬਨਿਟ ਮੰਤਰੀਆਂ ਦੀ ਤਰਜ਼ ’ਤੇ ਮੁੱਖ ਮੰਤਰੀ ਪੂਲ ਦੀ ਕੋਠੀ ਅਲਾਟ ਕੀਤੀ ਗਈ ਸੀ, ਪਰ ਹੁਣ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਰਾਜ ਯੋਜਨਾ ਬੋਰਡ ਤੁਰੰਤ ਪ੍ਰਭਾਵ ਤੋਂ ਭੰਗ ਕਰ ਦਿੱਤਾ ਗਿਆ ਹੈ।
ਦੱਸਣਾ ਬਣਦਾ ਹੈ ਕਿ ਬੀਬੀ ਭੱਠਲ ਨੂੰ ਚੰਡੀਗੜ੍ਹ ਦੇ ਸੈਕਟਰ 2 ’ਚ ਕੋਠੀ ਨੰਬਰ 8 ਮਿਲੀ ਹੋਈ ਸੀ। ਕੋਠੀ ਦੇ ਬਿਜਲੀ ਤੇ ਪਾਣੀ ਦਾ ਬਿੱਲ ਵੀ ਪੀਡਬਲਯੂਡੀ ਵਿਭਾਗ ਵੱਲੋਂ ਭਰਿਆ ਜਾਂਦਾ ਹੈ ਜੋ ਲੱਖਾਂ ਰੁਪਏ ਮਹੀਨੇ ਦੇ ਬਣਦੇ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮੀਟਿੰਗ ਹੋਈ

ਫੋਨ ਰਾਹੀਂ ਹੋਈ ਦੋਸਤੀ ਮਗਰੋਂ ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨੂੰ ਬਣਾਇਆ ਹਵਸ ਦਾ ਸ਼ਿਕਾਰ, ਕੇਸ ਦਰਜ

15 ਅਗਸਤ ਨੂੰ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਸੰਵਿਧਾਨ ਦੀ ਰਾਖੀ ਦਾ ਪ੍ਰਣ ਲਵਾਂਗੇ : ਕਾਮਰੇਡ ਅਜਨਾਲਾ

ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦ

ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀ

ਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ

ਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀ

ਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂ

ਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜ

ਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦ