BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਸਰੀਰਕ ਸਿੱਖਿਆ ਵਿਸ਼ੇ ਦੀ ਅਧਿਆਪਕਾ ਨੇ ਜਿੱਤਿਆ ਚਾਂਦੀ ਤੇ ਕਾਂਸੀ ਦਾ ਤਗਮਾ

May 06, 2022 11:35 AM

ਰਾਜ ਖੁਰਮੀ
ਭਵਾਨੀਗੜ੍ਹ/5 ਮਈ : ਚੇਨਈ ਵਿਖੇ ਹੋਈ 42ਵੀਂ ਰਾਸ਼ਟਰੀ ਮਾਸਟਰ ਅਥਲੈਟਿਕਸ ਮੀਟ ਵਿੱਚ ਹਿੱਸਾ ਲੈਂਦਿਆਂ ਨੇੜਲੇ ਪਿੰਡ ਝਨੇੜੀ (ਘਰਾਚੋਂ) ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਸਰੀਰਕ ਸਿੱਖਿਆ ਵਿਸ਼ੇ ਦੀ ਅਧਿਆਪਕ ਪਰਮਜੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਲਾਕੇ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ 200 ਤੇ 400 ਮੀਟਰ ਦੋੜ ਮੁਕਾਬਲੇ ’ਚੋਂ ਚਾਂਦੀ ਅਤੇ ਰੀਲੇਅ ਦੋੜ 4400 ਵਿਚੋਂ ਕਾਂਸੀ ਦਾ ਤਗਮਾ ਚੁੰਮਿਆ। ਦੱਸਣਯੋਗ ਹੈ ਕਿ ਇਸ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰੀ ਸਾਸਤ ਪ੍ਰਦੇਸ਼ਾਂ ਦੇ ਲਗਭਗ 6 ਹਜਾਰ ਅਥਲੀਟਜ ਨੇ ਵੱਖ-ਵੱਖ ਇਵੈਂਟਾ ’ਚ ਹਿੱਸਾ ਲੈਣ ਸਮੇਤ ਪੰਜਾਬ ਦੇ ਲਗਭਗ 120 ਅਥਲੀਟਜ ਨੇ ਇਸ ਮਾਸਟਰ ਮੀਟ ਵਿਚ ਭਾਗ ਲਿਆ ਸੀ।
ਅਧਿਆਪਕ ਪਰਮਜੀਤ ਕੌਰ ਨੂੰ ਉਨ੍ਹਾਂ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਕਰਨ ਤੋਂ ਬਾਅਦ ਨਰਿੰਦਰ ਕੁਮਾਰ, ਜਸਵਿੰਦਰ ਸਿੰਘ, ਲਖਵੀਰ ਸਿੰਘ ਅਤੇ ਮਨਪ੍ਰੀਤ ਕੌਰ ਆਦਿ ਸਾਥੀ ਅਧਿਆਪਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ