BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਚੰਡੀਗੜ੍ਹ

ਵਿਵੇਕ ਲਾਲ ਪੀਜੀਆਈ ਦੇ ਡਾਇਰੈਕਟਰ ਨਿਯੁਕਤ

May 07, 2022 10:36 AM

ਦਸਬ
ਚੰਡੀਗੜ੍ਹ/6 ਮਈ : ਇਥੋਂ ਦੇ ਪੀਜੀਆਈਐਮਈਆਰ ਵਿੱਚ ਨਿਊਰੋਲੋਜੀ ਦੇ ਮੁਖੀ ਪ੍ਰੋਫੈਸਰ ਵਿਵੇਕ ਲਾਲ ਨੂੰ ਪੀਜੀਆਈ ਚੰਡੀਗੜ੍ਹ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਪਹਿਲੇ ਡਾਇਰੈਕਟਰ ਡਾ. ਜਗਤ ਰਾਮ ਦੇ 1 ਨਵੰਬਰ, 2021 ਨੂੰ ਸੇਵਾ ਮੁਕਤ ਹੋਣ ਤੋਂ ਬਾਅਦ ਡਾ. ਸੁਰਜੀਤ ਨੂੰ 6 ਮਹੀਨੇ ਲਈ ਕਾਰਜਕਾਰੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ। ਡਾ. ਸੁਰਜੀਤ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਹੁਣ ਵਿਵੇਕ ਲਾਲ ਨੂੰ ਪੀਜੀਆਈ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਪੀਐਸਆਈਸੀ ਸਟਾਫ਼ ਐਸੋਸੀਏਸ਼ਨ ਵੱਲੋਂ ਮੈਨਜਮੈਂਟ ਖ਼ਿਲਾਫ਼ ਰੋਸ ਮੁਜ਼ਾਹਰਾ ਜਾਰੀ

ਪੀ.ਐਸ.ਆਈ.ਸੀ. ਐਸੋਸੀਏਸ਼ਨ ਵੱਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਮੁਜ਼ਾਹਰਾ ਜਾਰੀ

ਚੰਡੀਗੜ੍ਹ : 40 ਸਾਲ ਪੁਰਾਣੀ ਸਭ ਤੋਂ ਵੱਡੀ ਕਲੋਨੀ ’ਤੇ ਚੱਲਿਆ ਬੁਲਡੋਜ਼ਰ

ਕਾਮਨ ਕਾਡਰ ਮੁਲਾਜ਼ਮ ਯੂਨੀਅਨ ਵੱਲੋਂ ਪ੍ਰਸੋਨਲ ਵਿਭਾਗ ਨੂੰ ਮੰਗ-ਪੱਤਰ

ਮਾਮਲਾ ਕੋਠੀ ਦੀ ਖਰੀਦੋ-ਫਰੋਖਤ ਦਾ : ਹਾਈ ਕੋਰਟ ਵੱਲੋਂ ਸੁਮੇਧ ਸੈਣੀ ਦੀ ਪੇਸ਼ਗੀ ਜ਼ਮਾਨਤ ਮਨਜ਼ੂਰ

ਰੂਸ-ਯੂਕਰੇਨ ਜੰਗ ਲਈ ਅਮਰੀਕਾ ਜ਼ਿੰਮੇਵਾਰ : ਡਾ. ਸਵਰਾਜ ਸਿੰਘ

ਸਰਕਾਰਾਂ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸੁਹਿਰਦ ਨਹੀਂ : ਐਡਵੋਕੇਟ ਮੁੰਜਾਲ

ਦਲਜੀਤ ਸਿੰਘ ਕਨੇਰ ਪੰਜਾਬ ਗੌਰਮਿੰਟ ਇੰਪਲਾਈਜ਼ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ 39-ਸੀ ਦੇ ਮੁੜ ਪ੍ਰਧਾਨ ਬਣੇ

ਚੰਡੀਗੜ੍ਹ ’ਚ ਮਾਸਕ ਪਾਉਣਾ ਹੋਇਆ ਲਾਜ਼ਮੀ

ਸੈਂਟਰ ਫਾਰ ਰੀਸਰਚ ਇਨ ਰੂਰਲ ਐਂਡ ਇੰਡਸਟਰੀਅਲ ਡਿਵੈਲਪਮੈਂਟ (ਕਰਿਡ) ਨੂੰ ਬੰਦ ਕਰਵਾਉਣ ਦੀਆਂ ਕੋਝੀਆਂ ਚਾਲਾਂ ਨੂੰ ਰੋਕਿਆ ਜਾਵੇ: ਪ੍ਰੋ. ਰਣਜੀਤ ਬਾਜਵਾ