BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਖੇਡਾਂ

ਚੀਨ : 19ਵੀਆਂ ਏਸ਼ਿਆਈ ਖੇਡਾਂ ਅਗਲੇ ਸਾਲ ਤੱਕ ਟਾਲੀਆਂ

May 07, 2022 11:13 AM

ਏਜੰਸੀਆਂ
ਨਵੀਂ ਦਿੱਲੀ/6 ਮਈ : ਓਲੰਪਿਕ ਕੌਂਸਲ ਆਫ ਏਸ਼ੀਆ ਦੇ ਕਾਰਜਕਾਰੀ ਪ੍ਰਧਾਨ ਰਣਧੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਕਾਰਨ ਇਸ ਸਾਲ ਸਤੰਬਰ ਵਿੱਚ ਚੀਨ ਦੇ ਸ਼ਹਿਰ ਹਾਂਗਜ਼ੂ ਵਿੱਚ ਹੋਣ ਵਾਲੀਆਂ 19ਵੀਆਂ ਏਸ਼ੀਆਈ ਖੇਡਾਂ ਨੂੰ 2023 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਖੇਡਾਂ 10-25 ਸਤੰਬਰ ਤੱਕ ਹੋਣੀਆਂ ਸਨ। ਏਸ਼ੀਆਈ ਖੇਡਾਂ ਨੂੰ ਮੁਲਤਵੀ ਕਰਨ ਦਾ ਫੈਸਲਾ ਸ਼ੁੱਕਰਵਾਰ ਨੂੰ ਤਾਸ਼ਕੰਦ ਵਿੱਚ ਓਸੀਏ ਕਾਰਜਕਾਰੀ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਓਲੰਪਿਕ ਤਮਗਾ ਜੇਤੂ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦੇਹਾਂਤ

ਮੱਧ ਪ੍ਰਦੇਸ਼ ਨੇ ਪਹਿਲਾ ਰਣਜੀ ਖ਼ਿਤਾਬ ਜਿੱਤ ਕੇ ਇਤਿਹਾਸ ਰਚਿਆ

ਲਖਨਊ ਦੀ ਪ੍ਰਗਤੀ ਨੇ ਆਪਣੀ ਅਪਾਹਜਤਾ ਨੂੰ ਬਣਾਇਆ ਆਪਣੀ ਤਾਕਤ

ਦੇਸ਼ ਭਗਤ ਗਲੋਬਲ ਸਕੂਲ ਦੇ ਅੰਕਿਤ ਨੇ ਖੇਲੋ ਇੰਡੀਆ ਯੁਵਕ ਖੇਡਾਂ ਵਿੱਚ ਸੋਨੇ ਦਾ ਮੈਡਲ ਜਿੱਤਿਆ

ਕੇਸੀਏ ਕ੍ਰਿਕਟ ਅਕੈਡਮੀ ਵੱਲੋਂ ਗੋਆ ਖੇਡਣ ਗਏ 5 ਲੜਕੇ ਵਾਈ ਸੀ ਏ ਕ੍ਰਿਕਟ ਕਲੱਬ ਗੋਆ ਲਈ ਹੋਏ ਸਿਲੈਕਟ

ਏਸ਼ੀਅਨ ਖੇਡਾਂ ’ਚ ਸੋਨ ਤਮਗਾ ਜਿੱਤਣ ਵਾਲੇ ਹਰੀ ਚੰਦ ਨਹੀਂ ਰਹੇ

ਆਈਪੀਐਲ ਮੈਚਾਂ ਦੇ ਪ੍ਰਸਾਰਣ ਦੇ ਅਧਿਕਾਰ 44,075 ਕਰੋੜ ਰੁਪਏ ’ਚ ਵਿਕੇ

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ’ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

ਮਹਿਲਾ ਕ੍ਰਿਕਟਰ ਮਿਤਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਨੂੰ ਆਖਿਆ ਅਲਵਿਦਾ

ਹਰਿਆਣਾ ਨੂੰ ਮਿਲਿਆ ਯੋਗਾਸਨ ’ਚ ਗੋਲਡ ਮੈਡਲ