BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਸਪੋਰਟਸ ਕੋਚਿਸ ਕਮੇਟੀ ਜ਼ਿਲ੍ਹਾ ਫਾਜ਼ਿਲਕਾ ਦੇ ਅਹੁਦੇਦਾਰਾਂ ਦੀ ਚੋਣ ਸਰਵਸੰਮਤੀ ਨਾਲ ਹੋਈ

May 07, 2022 12:11 PM

ਕੇਵਲ ਕ੍ਰਿਸ਼ਨ ਕੰਬੋਜ
ਜਲਾਲਾਬਾਦ/6 ਮਈ : ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਖੇਡਾਂ ਦੇ ਕੋਚਾਂ ਵਲੋਂ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਸਰਵਸੰਮਤੀ ਨਾਲ ਜ਼ਿਲ੍ਹਾ ਪੱਧਰੀ ਕੋਚਾਂ ਦੀ ਸਪਰੋਟਸ ਕੋਚਿਸ ਕਮੇਟੀ ਬਣਾਈ ਗਈ, ਜਿਸ ਵਿਚ ਜਿਲ੍ਹਾ ਪ੍ਰਧਾਨ ਪਰਵਿੰਦਰ ਪਾਲ ਸਿੰਘ ਕੋਚ ਤੀਰਅੰਦਾਜੀ, ਮੀਤ ਪ੍ਰਧਾਨ ਹਰਪਿੰਦਰ ਸਿੰਘ ਰੈਸਲਿੰਗ ਕੋਚ, ਜਨਰਲ ਸਕੱਤਰ ਸੁਨੀਲ ਰੈਸਲਿੰਗ ਕੋਚ, ਖਜਾਨਚੀ ਹਰਕਮਲਪ੍ਰੀਤ ਸਿੰਘ ਬੈਡਮਿੰਟਨ ਕੋਚ, ਸਹਾਇਕ ਸਕੱਤਰ ਬਲਰਾਜ ਸਿੰਘ ਕਿੱਕ ਬੋਕਸਿੰਗ ਕੋਚ, ਮੈਂਬਰ ਭੁਪਿੰਦਰ ਸਿੰਘ ਰੈਸਲਿੰਗ ਕੋਚ, ਗੁਰਫਤਹਿ ਸਿੰਘ ਹੈਡਬਾਲ ਕੋਚ, ਅਮਨਦੀਪ ਕੌਰ ਕਬੱਡੀ ਕੋਚ ਨਿਯੁਕਤ ਕੀਤੇ ਗਏ। ਇਸ ਮੌਕੇ ਸਮੂਹ ਅਹੁਦੇਦਾਰਾਂ ਵਲੋਂ ਫੈਸਲਾ ਲਿਆ ਗਿਆ ਕਿ ਜਿਲ੍ਹੇੇ ਵਿਚ ਖੇਡਾਂ ਦੇ ਮਿਆਰ ਨੂੰ ਉਚਾ ਚੁੱਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਅਤੇ ਖਿਡਾਰੀਆ ਦੀਆਂ ਮੁੱਢਲੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਪੂਰਨ ਰੂਪ ਵਿਚ ਜਾਣੂ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਸੁਨੀਲ ਕੁਸਤੀ ਕੋਚ ਜਲਾਲਾਬਾਦ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਖੇਡਾਂ ਵੱਲ ਲਾਉਣ ਤਾਂ ਜੋ ਬੱਚੇ ਨਸ਼ਿਆਂ ਤੋਂ ਬੱਚ ਸੱਕਣ ਅਤੇ ਚੰਗੀ ਸਿਹਤ ਦੇ ਮਾਲਕ ਬਣ ਸੱਕਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ