BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਸਿਹਤ ਜਾਂਚ ਕੈਂਪ ਲਗਾਇਆ

May 09, 2022 12:37 PM

ਲਖਵੀਰ ਸਿੰਘ
ਮੋਰਿੰਡਾ/8 ਮਈ : ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਵਿਖੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਵਲੋਂ ਜੱਸਾ ਸਿੰਘ ਰਾਮਗੜੀਆ ਦੇ ਜਨਮ ਦਿਹਾੜੇ ਮੌਕੇ ਮੁਫਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਆਗੂ ਦਲਜੀਤ ਸਿੰਘ ਕਲਸੀ ਨੇ ਦੱਸਿਆ ਕਿ ਇਹ ਕੈਂਪ ਆਈ.ਬੀ.ਵਾਈ. ਹਸਪਤਾਲ ਮੁਹਾਲੀ ਦੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਦੌਰਾਨ ਲਗਭਗ ਸੌ ਤੋਂ ਵੱਧ ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ।
ਉਹਨਾਂ ਦੱਸਿਆ ਕਿ ਕੈਂਪ ਦੌਰਾਨ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਈ.ਸੀ.ਜੀ. ਆਦਿ ਦੇ ਮੁਫਤ ਟੈਸਟ ਕੀਤੇ ਗਏ। ਇਸ ਮੌਕੇ ਬੋਲਦਿਆਂ ਹਸਪਤਾਲ ਦੇ ਮਾਰਕੀਟਿੰਗ ਮੈਨੇਜਰ ਸ਼ੁਭਮ ਨੇ ਦੱਸਿਆ ਕਿ ਕੈਂਪ ਦੌਰਾਨ ਆਰਥੋਪੈਡਿਕਸ, ਨਿਊਰੋਲੌਜਿਸਟ, ਫਿਜ਼ਿਓਥੈਰੇਪਿਸਟ, ਡਾਈਟਿਸ਼ਨ ਅਤੇ ਗਾਇਨੀਕੋਲੋਜਿਸਟ ਡਾਕਟਰਾਂ ਵਲੋਂ ਚੈਕਅਪ ਕੀਤਾ ਗਿਆ। ਉਹਨਾਂ ਦੱਸਿਆ ਕਿ ਕੈਂਪ ਦੌਰਾਨ ਚੈਕਅਪ ਕਰਾਉਣ ਵਾਲੇ ਮਰੀਜ਼ ਆਉਣ ਵਾਲੇ ਦਸ ਦਿਨਾਂ ਲਈ ਆਈ.ਬੀ.ਵਾਈ. ਹਸਪਤਾਲ ਦੇ ਮਾਹਿਰ ਡਾਕਟਰਾਂ ਦੀਆਂ ਮੁਫਤ ਸੇਵਾਵਾਂ ਲੈ ਸਕਦੇ ਹਨ ਅਤੇ ਉਹਨਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ