BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਸਿਵਲ ਸਰਜਨ ਡਾ. ਲਖਵੀਰ ਸਿੰਘ ਵੱਲੋਂ ਗੜ੍ਹਦੀਵਾਲਾ ਡਿਸਪੈਂਸਰੀ ਦੀ ਅਚਨਚੇਤ ਚੈਕਿੰਗ

May 13, 2022 11:37 AM

ਮਲਕੀਤ ਸਿੰਘ
ਗੜ੍ਹਦੀਵਾਲਾ/12 ਮਈ : ਅੱਜ ਗੜ੍ਹਦੀਵਾਲਾ ਵਿਖੇ ਸਿਵਲ ਡਿਸਪੈਂਸਰੀ ਦਾ ਸਿਵਲ ਸਰਜਨ ਡਾ. ਲਖਵੀਰ ਸਿੰਘ ਵੱਲੋਂ ਅਚਾਨਕ ਦੌਰਾ ਕੀਤਾ। ਇਸ ਦੌਰਾਨ ਉਹਨਾਂ ਨੇ ਲੋਕਲ ਸਟਾਫ ਨਾਲ ਮੀਟਿੰਗ ਕੀਤੀ ਸਿਵਲ ਸਰਜਨ ਡਾ: ਲਖਵੀਰ ਵੱਲੋਂ ਸਾਰੇ ਸਟਾਫ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਇਹ ਏਥੇ ਆਉਣ ਵਾਲੇ ਹਰੇਕ ਮਰੀਜ਼ ਦਾ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਬਹੁਤ ਹੀ ਸਖਤ ਹਦਾਇਤਾਂ ਹਨ ਕਿ ਅਗਰ ਕੋਈ ਅਧਿਕਾਰੀ ਆਪਣਾ ਕੰਮ ਪੂਰੀ ਜ਼ਿੰਮੇਵਾਰੀ ਨਾਲ ਨਹੀਂ ਕਰਦਾ ਉਸ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਸਿਵਲ ਡਿਸਪੈਂਸਰੀ ਵਿੱਚ ਕੋਈ ਵੀ ਬੋਰਡ ਨਾ ਲੱਗਾ ਹੋਣ ਕਰਕੇ ਉਨ੍ਹਾਂ ਨੇ ਸਟਾਫ ਨੂੰ ਸਖਤ ਹਦਾਇਤ ਦਿੱਤੀ ਕਿ ਜਲਦ ਤੋਂ ਜਲਦ ਡਿਸਪੈਂਸਰੀ ਦੇ ਬਾਹਰ ਬੋਰਡ ਲਗਾਇਆ ਜਾਵੇ।
ਡਾ. ਲਖਵੀਰ ਜੀ ਨੇ ਦੱਸਿਆ ਕਿ ਉਨ੍ਹਾਂ ਦਾ ਗੜ੍ਹਦੀਵਾਲਾ ਨਾਲ ਬਹੁਤ ਪੁਰਾਣਾ ਨਾਤਾ ਹੈ ਕਿਉਂਕਿ ਉਹ ਇੱਥੇ ਹੀ ਪੜ੍ਹੇ ਲਿਖੇ ਹਨ ਅਤੇ ਬਹੁਤ ਸਾਰਾ ਸਮਾਂ ਉਨ੍ਹਾਂ ਗੜ੍ਹਦੀਵਾਲਾ ਵਿੱਚ ਗੁਜਾਰਿਆ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਵਾਅਦਾ ਕੀਤਾ ਗਿਆ ਸਿਵਲ ਡਿਸਪੈਂਸਰੀ ਵਿੱਚ ਉਹ ਵੱਧ ਤੋਂ ਵੱਧ ਸੁਧਾਰ ਕਰਵਾਉਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ