BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਦੇਸ਼

ਕੇਰਲ ’ਚ 27 ਮਈ ਨੂੰ ਪਹੁੰਚੇਗਾ ਮਾਨਸੂਨ : ਮੌਸਮ ਵਿਭਾਗ

May 14, 2022 10:48 AM

ਏਜੰਸੀਆਂ
ਨਵੀਂ ਦਿੱਲੀ, 13 ਮਈ : ਮੌਸਮ ਵਿਭਾਗ ਨੇ ਦੱਸਿਆ ਹੈ ਕਿ ਦੱਖਣ-ਪੱਛਮੀ ਮਾਨਸੂਨ ਦਾ ਕੇਰਲ ਵਿੱਚ 27 ਮਈ ਤੱਕ ਪਹਿਲਾ ਮੀਂਹ ਪੈਣ ਦੀ ਸੰਭਾਵਨਾ ਹੈ। ਆਮ ਤੌਰ ’ਤੇ ਮਾਨਸੂਨ ਕੇਰਲ ਵਿਚ ਪਹਿਲੀ ਜੂਨ ਤਕ ਪੁੱਜਦਾ ਹੈ। ਇਸ ਸਾਲ ਕੇਰਲ ਵਿਚ ਦੱਖਣ-ਪੱਛਮੀ ਮਾਨਸੂਨ ਦੀ ਸ਼ੁਰੂਆਤ ਪਹਿਲਾਂ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਦੱਖਣ-ਪੱਛਮੀ ਮਾਨਸੂਨ ਉਦੋਂ ਸ਼ੁਰੂ ਹੁੰਦਾ ਹੈ ਜਦੋਂ ਉੱਤਰ-ਪੱਛਮੀ ਭਾਰਤ ਦੇ ਕੁਝ ਹਿੱਸਿਆਂ ’ਚ ਤਾਪਮਾਨ ਕਾਫੀ ਵੱਧ ਜਾਂਦਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 15 ਮਈ ਤੱਕ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ’ਤੇ ਮਾਨਸੂਨ ਸ਼ੁਰੂ ਹੋਣ ਦੀ ਸੰਭਾਵਨਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ