BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਦੇਸ਼

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

May 14, 2022 11:15 AM

ਦਸਨਸ
ਚੰਡੀਗੜ੍ਹ, 13 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ।
ਸਪੀਕਰ ਦਾ ਅਹੁਦਾ ਸੰਭਾਲਣ ਤੋਂ ਮਗਰੋਂ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ। ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਨ੍ਹਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ।
ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ ’ਤੇ ਰਹਿਣ ਦੇ ਤਜਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ