BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਹਰਿਆਣਾ

ਸਾਹਿਤਕ ਚਰਚਾ ਅਤੇ ਵਿਚਾਰ-ਚਰਚਾ ਦਾ ਪ੍ਰੋਗਰਾਮ ਕਰਵਾਇਆ

May 14, 2022 12:33 PM

ਜਸਪਾਲ ਸਿੰਘ
ਪਿਹੋਵਾ/13 ਮਈ : ਹਿੰਦੀ ਵਿਭਾਗ ਦੇ ਚੇਅਰਮੈਨ ਡਾ: ਸੁਮਨ ਸਿਰੋਹੀ ਨੇ ਦੱਸਿਆ ਕਿ ਆਧੁਨਿਕ ਯੁੱਗ ਦੀ ਸਕਤੀਸਾਲੀ, ਮਹੱਤਵਪੂਰਨ ਅਤੇ ਸੁਤੰਤਰ ਵਿਧਾ ਹਿੰਦੀ ਨਿਬੰਧ ਵਿਸ਼ੇ ’ਤੇ ਕਰਵਾਏ ਇਸ ਪ੍ਰੋਗਰਾਮ ‘ਚ ਡਾ: ਅਸੋਕ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਬੰਧਿਤ ਵਿਸ਼ੇ ’ਤੇ ਵਿਦਿਆਰਥੀਆਂ ਦਾ ਮਾਰਗਦਰਸਨ ਕੀਤਾ।
ਉਨ੍ਹਾਂ ਕਿਹਾ ਕਿ ਲੇਖ ਲਿਖਣਾ ਆਪਣੇ ਆਪ ਵਿੱਚ ਇੱਕ ਵਿਸੇਸ ਕਲਾ ਹੈ। ਲੇਖ ਲਿਖਣ ਵਿੱਚ ਰੁਚੀ ਦਿਖਾਉਂਦੇ ਹੋਏ ਵਿਦਿਆਰਥੀਆਂ ਨੂੰ ਪ੍ਰੋਫੈਸਰਾਂ ਤੋਂ ਆਪਣੀ ਉਤਸੁਕਤਾ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਪ੍ਰੋਗਰਾਮ ਵਿੱਚ ਵਿਸੇਸ ਤੌਰ ’ਤੇ ਪਹੁੰਚੇ ਪ੍ਰੋਫੈਸਰ ਰਵਿੰਦਰਾ ਨੇ ਵਿਦਿਆਰਥੀਆਂ ਦਾ ਮਾਰਗਦਰਸਨ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਮਨਜੀਤ ਚੌਧਰੀ ਇਨੈਲੋ ਪਾਰਟੀ ਦੇ ਦੂਜੀ ਵਾਰ ਯੂਥ ਇੰਚਾਰਜ ਨਿਯੁਕਤ

ਅੱਤਵਾਦ ਵਿਰੋਧੀ ਦਿਵਸ ਮਨਾਇਆ

ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਕਾਲਾਂਵਾਲੀ ਨੇ ਕੀਤੀ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ

ਐਚਐਸਈਬੀ ਵਰਕਰਜ਼ ਯੂਨੀਅਨ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ

ਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀ

ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਇਨੈਲੋ ਦੀ ਮੀਟਿੰਗ ਹੋਈ

ਆਉਂਦੀਆਂ ਚੋਣਾਂ ’ਚ ਹਰਿਆਣਾ ’ਚ ਲਹਿਰਾਏਗਾ ‘ਆਪ’ ਦਾ ਝੰਡਾ : ਡਾ. ਤੰਵਰ

ਅਮਰੀਕਾ ਭੇਜਣ ਦੇ ਨਾਂ ’ਤੇ ਵਿਅਕਤੀ ਨਾਲ 32 ਲੱਖ ਦੀ ਠੱਗੀ

ਮੋਰਨੀ ਰੂਟ ’ਤੇ ਕਈ ਬੱਸਾਂ ਨਾ ਜਾਣ ਕਾਰਨ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੈਦਲ ਤੁਰਨਾ ਪੈ ਰਿਹੈ

ਜ਼ਮੀਨ ਦੀ ਰਜਿਸਟਰੀ ਆਦਿ ਸਬੰਧੀ ਟੋਲ ਫਰੀ ਨੰਬਰ ’ਤੇ ਕੀਤੀ ਜਾ ਸਕਦੀ ਸ਼ਿਕਾਇਤ : ਸੋਨੂੰ ਰਾਮ