BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲੱਗਾ

May 14, 2022 12:53 PM

ਅਸਵਨੀ
ਗੁਰਦਾਸਪੁਰ/13 ਮਈ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੀਆਂ ਹਦਾਇਤਾਂ ਮੁਤਾਬਕ ਮਾਨਯੋਗ ਸੈਸ਼ਨ ਜੱਜ ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸਵਾਵਾਂ ਅਥਾਰਟੀ, ਗੁਰਦਾਸਪੁਰ ਰਹਿਣਮਈ ਹੇਠ ਅਤੇ ਸ੍ਰੀਮਤੀ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸੀ.ਜੇ.ਐਮ. ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸਵਾਵਾਂ ਅਥਾਰਟੀ, ਗੁਰਦਾਸਪੁਰ ਦੀ ਹਦਾਇਤਾਂ ਅਨੁਸਾਰ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ । ਇਹ ਮੈਡੀਕਲ ਕੈਂਪ ਸਿਵਲ ਸਰਜਨ ਗੁਰਦਾਸਪੁਰ ਦੇ ਸਹਿਯੋਗ ਨਾਲ ਲਗਾਇਆ ਗਿਆ । ਜਿਨ੍ਹਾਂ ਦੁਆਰਾ ਸਰਕਾਰੀ ਹਸਪਤਾਲ ਗੁਰਦਾਸਪੁਰ ਦੇ ਵੱਖ-ਵੱਖ ਬੀਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਦੁਆਰ ਹਵਾਲਤੀਆਂ ਅਤੇ ਕੈਦੀਆਂ ਨੂੰ ਚੈਕ ਕੀਤਾ ਗਿਆ ਅਤੇ ਉਨ੍ਹਾਂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ । ਇਹ ਮੈਡੀਕਲ ਕੈਂਪ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਬੰਦ ਹਵਾਲਤੀਆਂ ਅਤੇ ਕੈਦੀਆਂ ਦੀ ਮੈਡੀਕਲ ਜਾਂਚ ਕਰਨ ਲਈ ਲਗਾਇਆ ਗਿਆ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ