BREAKING NEWS
ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦਾ ਦੇਹਾਂਤਮੁੱਖ ਮੰਤਰੀ 15 ਅਗਸਤ ਨੂੰ ‘ਮੁਹੱਲਾ ਕਲੀਨਿਕ’ ਦੀ ਕਰਨਗੇ ਸ਼ੁਰੂਆਤਰੇਲਵੇ ਭਰਤੀ ਘਪਲਾ : ਸੀਬੀਆਈ ਵੱਲੋਂ ਲਾਲੂ ਯਾਦਵ ਦੇ 16 ਟਿਕਾਣਿਆਂ ’ਤੇ ਛਾਪੇਮਾਰੀਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇਪੰਜਾਬ ’ਚ ਅਗਲੇ ਦਿਨਾਂ ’ਚ ਬਾਰਿਸ਼ ਦੀ ਸੰਭਾਵਨਾਮਾਨਸੂਨ ਦੇ ਅਗਲੇ ਹਫ਼ਤੇ ਕੇਰਲ ਪਹੁੰਚਣ ਦੀ ਸੰਭਾਵਨਾਸੜਕ ਹਾਦਸੇ ’ਚ ਸਪੀਕਰ ਗਿਆਨ ਚੰਦ ਗੁਪਤਾ ਵਾਲ-ਵਾਲ ਬਚੇ, ਗੱਡੀ ਨੁਕਸਾਨੀਬਹਿਬਲ ਕਲਾਂ, ਬਰਗਾੜੀ ਗੋਲੀ ਕਾਂਡ ਤੇ ਬੇਅਦਬੀਆਂ ਨੂੰ ਲੈ ਕੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਦਾ ਮੁੜ ਛਲਕਿਆ ਦਰਦਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

ਪੰਜਾਬ

ਕੈਬਨਿਟ ਮੰਤਰੀ ਨੇ ਸ਼ਬਜੀ ਮੰਡੀ ਅਤੇ ਅੰਡਰਬ੍ਰਿਜ ਵਾਲੀ ਸੜਕ ਬਣਾਉਣ ਦੀ ਕੀਤੀ ਰਸਮੀ ਸ਼ੁਰੂਆਤ

May 14, 2022 01:56 PM

- ਦੋਵੇਂ ਸੜਕਾਂ ਤੇ ਕਰੀਬ 73 ਲੱਖ ਦਾ ਹੋਵੇਗਾ ਖਰਚਾ

ਗੁਰਜੀਤ ਸ਼ੀਂਹ
ਮਾਨਸਾ/13 ਮਈ : ਹਲਕਾ ਮਾਨਸਾ ਦੇ ਵਿਕਾਸ ਕੰਮਾਂ ਲਈ ਪਹਿਲਕਦਮੀ ਕਰਦਿਆਂ ਲੋਕਾਂ ਦੀ ਲੰਮੇ ਸਮੇਂ ਲਟਕਦੀ ਆ ਰਹੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਵਿਜੈ ਸਿੰਗਲਾ ਨੇ ਸ਼ਬਜੀ ਮੰਡੀ ਅਤੇ ਅੰਡਰਬ੍ਰਿਜ ਵਾਲੀ ਸੜਕ ਦੀ ਨੁਹਾਰ ਬਦਲਣ ਲਈ ਟੱਕ ਲਗਾ ਕੇ ਰਸਮੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਸ੍ਰੀ ਵਿਜੈ ਸਿੰਗਲਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹਲ ਕਰਨਾ ਉਨ੍ਹਾਂ ਦੀ ਨਿੱਜੀ ਜਿੰਮੇਵਾਰੀ ਹੈ।
ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵੱਲੋਂ ਮਿਲੇ ਪਿਆਰ ਅਤੇ ਸਤਿਕਾਰ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮਾਨਸਾ ਦੇ ਵਿਕਾਸ ਵੱਲ ਬਿਲਕੁੱਲ ਵੀ ਧਿਆਨ ਨਾ ਦੇ ਕੇ ਜ਼ਿਲ੍ਹਾ ਮਾਨਸਾ ਦੇ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਸ਼ਬਜੀ ਮੰਡੀ ਮਾਨਸਾ ਵਾਲੀ ਸੜਕ ਆਉਂਦੇ ਤਿੰਨ ਮਹੀਨੇ ਅੰਦਰ ਬਣ ਕੇ ਤਿਆਰ ਹੋ ਜਾਵੇਗੀ, ਜਿਸਦੇ ਨਾਲ ਸ਼ਹਿਰ ਵਾਸੀਆਂ ਦੀ ਸਮੱਸਿਆ ਹਮੇਸ਼ਾ ਲਈ ਦੂਰ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ਬਜੀ ਮੰਡੀ ਵਾਲੀ ਸੜਕ ਤੇ ਕਰੀਬ 48 ਲੰਖ ਰੁਪਏ ਅਤੇ ਅੰਡਰਬ੍ਰਿਜ ਵਾਲੀ ਸੜਕ ’ਤੇ ਕਰੀਬ 25 ਲੱਖ ਰੁਪਏ ਖਰਚਾ ਆੳਣਾ ਦਾ ਅਨੁਮਾਨ ਹੈ।
ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਨਾਗਰਿਕ ਸੁਵਿਧਾਵਾਂ ਹੋਣ ਚਾਹੇ ਵਿਕਾਸ ਕਾਰਜ਼ ਹਰੇਕ ਕੰਮ ਨੂੰ ਯੋਜਨਾਬੱਧ ਢੰਗ ਨਾਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਪਾਣੀ, ਚੰਗੀਆਂ ਸਿਹਤ ਸੁਵਿਧਾਵਾਂ, ਵਿੱਦਿਆਂ ਦੇ ਖੇਤਰ ਨੂੰ ਹੋਰ ਉੱਤੇ ਚੁੱਕਣ ਲਈ ਕਾਰਜ਼ਸੀਲ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪੀ ਏ ਜਗਵੀਰ ਸਿੰਘ ,ਯੂਥ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭੁੱਚਰ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਉੱਲਕ, ਕਮਲ ਗੋਇਲ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

"ਸਾਈਨਸ ਔਗਮੈਂਟੇਸ਼ਨ" ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰਾਸ਼ਟਰੀ ਗੋਸ਼ਟੀ

ਸੀਟੂ ਵਰਕਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਨਾਅਰੇਬਾਜ਼ੀ

ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰੇ ‘ਆਪ’ : ਰਾਜੂ ਮੁਛਾਲ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

ਸਰਦਾਰ ਐਗਰੋਟੈਕ ਕੁਲਬੁਰਛਾਂ ਵਿਖੇ ਖੂਨਦਾਨ ਕੈਂਪ ਲਗਾਇਆ

ਜ਼ਮੀਨ ਹੇਠਲੇ ਪਾਣੀ ਦੇ ਪੱਧਰ ’ਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਣਾਉਣ ਦੀ ਜ਼ਰੂਰਤ : ਡਿਪਟੀ ਕਮਿਸ਼ਨਰ

ਲੋਕ ਭਲਾਈ ਮਸਲਿਆਂ ’ਤੇ ਸੀਟੂ ਨੇ ਡੀਸੀ ਨੂੰ ਭੇਜਿਆ ਮੰਗ ਪੱਤਰ

ਪਸ਼ੂ ਪਾਲਣ ਕਿੱਤੇ ਸੂਬੇ ਦੀ ਨੁਹਾਰ ਬਦਲ ਸਕਦੇ ਹਨ : ਕੁਲਦੀਪ ਸਿੰਘ ਧਾਲੀਵਾਲ

ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਟੂਰਿਸਟ ਵੀਜ਼ਾ ਸਬੰਧੀ ਸੈਮੀਨਾਰ

ਵਿਆਹ ਪੁਰਬ ਤੋਂ ਪਹਿਲਾਂ ਗੁਰਦੁਆਰਾ ਸਾਹਿਬਾਨ ਨੂੰ ਜਾਂਦੇ ਰਸਤਿਆਂ ਤੇ ਨਗਰ ਕੀਰਤਨ ਦੇ ਰੂਟ ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ : ਡਿਪਟੀ ਕਮਿਸ਼ਨਰ