BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਮੱਲਪੁਰ ਅੜਕਾਂ ’ਚ ਕਬੱਡੀ ਟੂਰਨਾਮੈਂਟ ਕਰਵਾਇਆ

May 16, 2022 12:43 PM

- ਭੂਡੀ ਦਾ 21 ਹਜ਼ਾਰ ਰੁਪਏ ਨਾਲ ਵਿਸ਼ੇਸ਼ ਸਨਮਾਨ

ਜਗਤਾਰ ਸਿੰਘ ਜੱਬੋਵਾਲ
ਮੱਲਪਰ ਅੜਕਾਂ, 15 ਮਈ : ਨਜ਼ਦੀਕੀ ਪਿੰਡ ਮੱਲਪੁਰ ਅੜਕਾਂ ਵਿੱਚ ਟੂਰਨਾਮੈਂਟ ਕਰਵਾਇਆ ਗਿਆ। ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਬੀਬੀ ਕਮਲਜੀਤ ਕੌਰ ਨੇ ਰਿਬਨ ਕੱਟਣ ਉਪਰੰਤ ਕੀਤਾ ਜਿਸ ਦੇ ਵਿਚ ਸਭ ਤੋਂ ਵੱਡਾ ਯੋਗਦਾਨ ਪਿੰਡ ਦੇ ਐੱਨ.ਆਰ.ਆਈ ਵੀਰਾਂ ਦੇ ਵੱਲੋਂ ਕੀਤਾ ਗਿਆਂ। ਜਿਸ ਵਿੱਚ ਵੱਖ-ਵੱਖ ਟੀਮਾ ਨੇ ਭਾਗ ਲਿਆਂ। ਕਬੱਡੀ ਕੱਪਾ ਦੇ ਫਾਈਨਲ ਮੁਕਾਬਲੇ ਕਰਬਾਏ ਗਏ। ਜਿਸ ਵਿੱਚ ਮੱਲਪੁਰ ਅੜਕਾਂ ਜੇਤੂ ਕਬਜਾ ਰਿਹਾ ਦੂਸਰਾ ਸਥਾਨ ਫਤੇਪੁਰ ਨੂੰ ਪ੍ਰਾਪਤ ਹੋਇਆ। ਛੋਟੇ ਵਰਗ ਦੀਆਂ ਟੀਮਾਂ ਦਾ ਫਾਈਨਲ ਮੁਕਾਬਲਾ ਪਿੰਡ ਮੱਲਪੁਰ ਅੜਕਾਂ ਅਤੇ ਜੱਬੋਵਾਲ ਵਿਚਕਾਰ ਕਰਵਾਇਆ ਗਿਆ। ਜਿਸ ਵਿਚੋਂ ਮੱਲਪੁਰ ਅੜਕਾਂ ਜੇਤੂ ਦੂਸਰਾ ਸਥਾਨ ਜੱਬੋਵਾਲ ਨੂੰ ਪ੍ਰਾਪਤ ਹੋਇਆਂ। ਵਿਸ਼ੇਸ ਬੈਸਟਾ ਵਿਚੋ ਬੈਸਟ ਲਾਡੀ ਰੇਡਰ,ਬੈਸਟ ਅਮਨ ਜਾਫੀ,ਚਰਨਜੀਤ ਸਿੰਘ ਮੱਲਪੁਰ ਅੜਕਾਂ ਨੇ ਕਿਹਾ ਕਿ ਬੇਸ਼ੱਕ ਸਾਡੇ ਐੱਨ ਆਰ ਆਈ ਵੀਰ ਵਿਦੇਸ਼ਾਂ ਦੀ ਧਰਤੀਆਂ ਤੇ ਵੱਡੀਆਂ ਮੱਲਾਂ ਮਾਰ ਰਹੇ ਹਨ ਪਰ ਆਪਣੀ ਜਨਮ ਭੂਮੀ ਪਿੰਡ ਮੱਲਪੁਰ ਅੜਕਾਂ ਦੇ ਨਾਲ ਹਮੇਸ਼ਾਂ ਜੁਡ ਕੇ ਰਹਿੰਦੇ ਹਨ ਇਨ੍ਹਾਂ ਐੱਨ ਆਰ ਆਈ ਵੀਰਾਂ ਦਾ ਪਿੰਡ ਦੀ ਗ੍ਰਾਮ ਪੰਚਾਇਤ ਦੇ ਵੱਲੋਂ ਅਤੇ ਪਿੰਡ ਦੇ ਮੋਹਤਬਰਾਂ ਦੇ ਵੱਲੋਂ ਬਹੁਤ ਬਹੁਤ ਧੰਨਵਾਦ ਕੀਤਾ। ਇੱਥੇ ਦਲਾਵਰ ਸਿੰਘ ਨੇ ਇਹ ਵੀ ਦੱਸਿਆ ਕਿ ਬੜੀ ਖੁਸ਼ੀ ਹੁੰਦੀ ਹੈ। ਕਿ ਜਦੋਂ ਛੋਟੀਆਂ ਟੀਮਾਂ ਤੋਂ ਲੈ ਕੇ ਵੱਡੀਆਂ ਟੀਮਾਂ ਤੱਕ ਪਿੰਡ ਦੇ ਲਈ ਵੱਡੀਆਂ ਮੱਲਾਂ ਮਾਰਦੇ ਹਨ।
ਉਸ ਸਮੇ ਮਨ ਬਾਗੋ ਬਾਗ ਹੁੰਦਾ ਹੈ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਹੈ ਕਿ ਕਿ ਨੌਜਵਾਨ ਵੱਧ ਤੋਂ ਵੱਧ ਖੇਡ ਜਗਤ ਦੇ ਨਾਲ ਜੋੜਨ ਆਏ ਹੋਏ ਖੇਡ ਪ੍ਰੇਮੀਆਂ ਦਾ ਕਬੱਡੀ ਮੈਚ ਦੇਖਣ ਤੇ ਵੀ ਸਰਪੰਚ ਬੀਬੀ ਕਮਲਜੀਤ ਕੌਰ ਨੇ ਧੰਨਵਾਦ ਕੀਤਾ। ਵਿਸ਼ੇਸ ਸਨਮਾਨ ਭੂਡੀ, ਲਵੀ, ਹੈਪੀ, ਗੱਗੀ, ਢਮਰੂ, ਕਾਟੂ ਜੱਬੋਵਾਲ, ਰਾਹੁਲ ਮੱਲਪੁਰ ਅੜਕਾ, ਰਾਜਾ, ਲਾਡੀ,ਟਵਾਣਾ, ਦੀਪਾ ਭੰਗਲ, ਛਾਜੀ, ਮਲੂਕ, ਲਵੀ ਸੈਜਲ, ਬਿਦੂ ਫਰਾਲਾ ਕੋਚ, ਤੇਲੂ ਫੱਟੀ ਕਮੈਟਰ, ਗੱਗੂ ਵੜਾਂ ਪਿੰਡ, ਤੇਲੂ ਭੱਟੀ ਗਡ੍ਹਪਧਾਣਾ ਸਪੈਸ਼ਲ ਧੰਨਵਾਦ, ਬਿੰਦੂ ਕੋਚ ਫਰਾਲਾ ਅਤੇ ਵੀਰ ਕੋਚ ਕਰੀਹਾ ਜਿਨਾ ਨੇ ਦੇਖ ਰੇਖ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ