BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਦੇਸ਼

ਹਿਮਾਚਲ ਪ੍ਰਦੇਸ਼ : ਸੈਲਾਨੀਆਂ ਨਾਲ ਭਰੀ ਕਾਰ ਖੱਡ ’ਚ ਡਿੱਗੀ, 4 ਮੌਤਾਂ

May 17, 2022 11:11 AM

ਏਜੰਸੀਆਂ
ਕੁੱਲੂ/16 ਮਈ : ਹਿਮਾਚਲ ਪ੍ਰਦੇਸ਼ ਦੇ ਕੁੱਲੂ ’ਚ ਸਬ ਡਿਵੀਜ਼ਨ ਬੰਜਾਰ ’ਚ ਦਿੱਲੀ ਦੇ ਸੈਲਾਨੀਆਂ ਦੀ ਗੱਡੀ ਖੱਡ ’ਚ ਡਿੱਗ ਗਈ। ਉੱਥੇ ਹੀ ਇਸ ਸੜਕ ਹਾਦਸੇ ’ਚ 4 ਸੈਲਾਨੀਆਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਸੈਲਾਨੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਬੰਜਾਰ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।
ਮ੍ਰਿਤਕਾਂ ’ਚ 3 ਨੌਜਵਾਨ ਅਤੇ ਇਕ ਲੜਕੀ ਸ਼ਾਮਲ ਹੈ, ਜਦੋਂ ਕਿ ਜ਼ਖ਼ਮੀਆਂ ’ਚ 2 ਲੜਕੀਆਂ ਅਤੇ ਇਕ ਨੌਜਵਾਨ ਆਪਣਾ ਇਲਾਜ ਕਰਵਾ ਰਹੇ ਹਨ। ਉੱਥੇ ਹੀ ਪੁਲਿਸ ਦੀ ਟੀਮ ਨੇ ਵੀ ਹੋਰ ਪਿੰਡ ਵਾਸੀਆਂ ਦੀ ਮਦਦ ਨਾਲ ਸਾਰੀਆਂ ਲਾਸ਼ਾਂ ਨੂੰ ਰੈਸਕਿਊ ਕੀਤਾ ਅਤੇ ਉਨ੍ਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਪੁਲਿਸ ਦੀ ਟੀਮ ਹੁਣ ਹਾਦਸੇ ਦੇ ਕਾਰਨਾਂ ਦੀ ਜਾਂਚ ’ਚ ਜੁਟ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਰਹਿਣ ਵਾਲੇ ਸੈਲਾਨੀ ਬੰਜਾਰ ਘੁੰਮਣ ਆਏ ਹੋਏ ਸਨ ਕਿ ਘਿਯਾਗੀ ਕੋਲ ਇਨ੍ਹਾਂ ਦੀ ਗੱਡੀ ਬੇਕਾਬੂ ਹੋ ਗਈ ਅਤੇ ਹੇਠਾਂ ਖੱਡ ’ਚ ਜਾ ਡਿੱਗੀ।
ਲੋਕਾਂ ਨੇ ਸੜਕ ਹਾਦਸੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਬੰਜਾਰ ਪੁਲਿਸ ਦੀ ਟੀਮ ਵੀ ਮੌਕੇ ’ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਜ਼ਖ਼ਮੀਆਂ ਨੂੰ ਖੱਡ ’ਚੋਂ ਬਾਹਰ ਕੱਢਿਆ ਗਿਆ, ਜਿਨ੍ਹਾਂ ਦਾ ਹੁਣ ਬੰਜਾਰ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ, ਉੱਥੇ ਹੀ ਪੁਲਿਸ ਦੀ ਟੀਮ ਹਾਦਸੇ ਦਾ ਕਾਰਨਾਂ ’ਚ ਵੀ ਜੁਟ ਗਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ

ਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲ

ਕੈਦੀਆਂ ਨੂੰ ਸਜ਼ਾ ’ਚ ਵਿਸ਼ੇਸ਼ ਛੋਟ ਦੇਣ ਦੀ ਯੋਜਨਾ ਬਣਾ ਰਿਹੈ ਕੇਂਦਰ

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ ਦੋ ਰੋਜ਼ਾ ਇੰਡੋਨੇਸ਼ੀਆ ਦੌਰਾ 7 ਤੋਂ

ਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗ

ਟਵੀਟਰ ਨੇ ਕੇਂਦਰ ਖ਼ਿਲਾਫ਼ ਕਰਨਾਟਕ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਦਿੱਲੀ ਵਿਖੇ ਮਾਸਟਰਜ਼ ਗੇਮਜ਼ ਫੈਡਰੇਸ਼ਨ ਨੇ ਪੰਜਾਬ ਪ੍ਰਧਾਨ ਸ਼ੈਲੇ ਸੰਧੂ ਦੀ ਤਾਜਪੋਸ਼ੀ ਕੀਤੀ

ਜੰਮੂ : ਪਿੰਡ ਵਾਲਿਆਂ ਨੇ ਲਸ਼ਕਰ ਦੇ ਕਮਾਂਡਰ ਸਣੇ 2 ਦਹਿਸ਼ਤਗਰਦ ਕੀਤੇ ਕਾਬੂ

ਮਣੀਪੁਰ ’ਚ ਜ਼ਮੀਨ ਖਿਸਕਣ ਕਾਰਨ ਮ੍ਰਿਤਕਾਂ ਦੀ ਗਿਣਤੀ 37 ਹੋਈ, 25 ਹਾਲੇ ਵੀ ਲਾਪਤਾ

ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਦੇਸ਼ ਭਰ ’ਚ ਚੱਕਾ ਜਾਮ