BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਕੌਮੀ ਡੇਂਗੂ ਦਿਵਸ ਮੌਕੇ ਘਰ-ਘਰ ਜਾ ਕੇ ਡੇਂਗੂ ਦੇ ਲੱਛਣਾਂ ਬਾਰੇ ਜਾਗਰੂਕ ਕੀਤਾ

May 17, 2022 11:52 AM

ਸੁਭਾਸ਼ ਪਾਠਕ
ਸਮਾਣਾ/16 ਮਈ : ਅੱਜ ਸਮਾਣਾ ਤੇ ਨਗਰ ਕੌਂਸਲ ਅਤੇ ਹੈਲਥ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿਸ਼ਵ ਡੇਂਗੂ ਦਿਵਸ ਮੌਕੇ ਡੇਂਗੂ ਵਰਗੀ ਭਿਆਨਕ ਬਿਮਾਰੀ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ, ਇਸੇ ਦੇ ਤਹਿਤ ਨਗਰ ਕੌਂਸਲ ਅਤੇ ਹੈਲਥ ਵਿਭਾਗ ਦੇ ਅਧਿਕਾਰੀਆਂ ਵੱਲੋਂ ਡੇਂਗੂ ਦੇ ਕਾਰਨਾਂ ਅਤੇ ਸਫਾਈ ਨੂੰ ਲੈ ਕੇ ਸੁਚੇਤ ਕਰਨ ਲਈ ਘਰ-ਘਰ ਜਾ ਕੇ ਡੇਂਗੂ ਦੇ ਲੱਛਣਾਂ ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਘਰ ਵਿੱਚ ਕਿਸੇ ਵੀ ਚੀਜ਼ ਵਿੱਚ ਗੰਦਾ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ, ਘਰ ਦੇ ਕੂਲਰ ਅਤੇ ਟੈਂਕੀਆਂ ਨੂੰ ਸਮੇਂ ਸਿਰ ਸਾਫ ਕੀਤਾ ਜਾਵੇ, ਆਪਣੇ ਘਰ ਦਾ ਆਲਾ ਦੁਆਲਾ ਪੂਰੀ ਤਰ੍ਹਾਂ ਸਾਫ਼ ਰੱਖਿਆ ਜਾਵੇ ਅਤੇ ਮੱਛਰਾਂ ਤੋਂ ਬਚਾਅ ਲਈ ਸਪਰੇਅ ਅਤੇ ਮੱਛਰ ਮਾਰਨ ਵਾਲੇ ਉਪਕਰਨਾਂ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ ਗਈ।
ਇਸ ਮੌਕੇ ਬੌਬੀ ਕੁਮਾਰ ਐਸ ਆਈ, ਹਰਵਿੰਦਰ ਸਿੰਘ ਐਸਆਈ, ਅਜੇ ਕੁਮਾਰ ਭਿੰਡੀ, ਵਰਿੰਦਰ ਬੌਬੀ, ਹਰਵਿੰਦਰ ਸਿੰਘ ਹੈਲਥ ਵਰਕਰ, ਸੋਨੂੰ ਕਲਿਆਣ ,ਬੰਟੀ ਕੁਮਾਰ, ਕੁਲਜੀਤ ਸਿੰਘ, ਜੀਤ ਸਿੰਘ, ਕਰਮਜੀਤ ਸਿੰਘ ਤੋਂ ਇਲਾਵਾ ਹੋਰ ਵੀ ਕਰਮਚਾਰੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ