BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਪੀ.ਐਚ.ਸੀ. ਰਮਦਾਸ ਵਿਖੇ ਨੈਸ਼ਨਲ ਡੇਂਗੂ ਡੇਅ ਮਨਾਇਆ

May 17, 2022 12:56 PM

ਡਾ. ਸਵਿੰਦਰ ਸਿੰਘ, ਡਾ. ਸੁਰਿੰਦਰਪਾਲ ਵਿੱਕੀ
ਗੱਗੋਮਾਹਲ/ਰਮਦਾਸ/16 ਮਈ : ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਅਤੇ ਜਿਲ੍ਹਾ ਮਲੇਰੀਆ ਅਫਸਰ ਡਾ. ਮਦਨ ਮੋਹਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਸੰਤੋਸ਼ ਕੁਮਾਰੀ ਦੀ ਅਗਵਾਈ ਹੇਠ ਪੀ.ਐਚ.ਸੀ. ਰਮਦਾਸ ਵਿਖੇ ਨੈਸ਼ਨਲ ਡੇਂਗੂ ਡੇਅ ਮਨਾਇਆ ਗਿਆ । ਇਸ ਮੌਕੇ ਡਾ. ਸ਼ੋਰਭ ਕਪਿਲ ਨੇ ਦੱਸਿਆ ਡੇਂਗੂ ਚਿਕਨਗੁਨੀਆ ਏਡੀਜ ਨਾ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਡੇਂਗੂ ਬੁਖਾਰ ਦੇ ਲੱਛਣਾ ਬਾਰੇ ਬੋਲਦਿਆ ਬਲਾਕ ਐਜੂਕੇਟਰ ਦਲਬੀਰ ਸਿੰਘ ਨੇ ਦੱਸਿਆ ਕਿ ਤੇਜ ਬੁਖਾਰ, ਸਿਰ ਦਰਦ, ਮਾਸ ਪੇਸ਼ੀਆ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਛਿਲੇ ਹਿੱਸੇ ਵਿੱਚ ਦਰਦ, ਮਸੂੜਿਆ ਅਤੇ ਨੱਕ ਵਿੱਚੋ ਖੂਨ ਵਗਣਾ ਆਦਿ ਇਸ ਦੇ ਮੁੱਖ ਲੱਛਣ ਹਨ ਇਸਤੋ ਬਚਾਅ ਤੋ ਜਾਣੂ ਕਰਵਾਉਦਿਆ ਸੁਖਦੇਵ ਮਸੀਹ ਸੀਨੀਅਰ ਮਲੇਰੀਆ ਇੰਸ. ਨੇ ਦੱਸਿਆ ਕਿ ਇਹ ਮੱਛਰ ਖੜੇ ਪਾਣੀ ਦੇ ਸੋਮਿਆ ਵਿੱਚ ਪੈਦਾ ਹੁੰਦਾ ਤੇ ਇਹ ਮੱਛਰ ਸਿਰਫ ਦਿਨ ਵੇਲੇ ਹੀ ਕੱਟਦਾ ਤੇ ਸਾਨੁੰ ਆਪਣੇ ਪਾਸ ਪਾਣੀ ਖੜ੍ਹਾ ਨਹੀ ਹੋਣ ਦੇਣਾ ਚਾਹੀਦਾ ਹੈ ।
ਘਰ ਦੇ ਕੂਲਰ, ਗਮਲਿਆ ਨੂੰ ਹਫਤੇ ’ਚ ਇੱਕ ਵਾਰ ਜ਼ਰੂਰ ਚੰਗੀ ਤਰ੍ਹਾ ਸਾਫ ਕਰਨਾ ਚਾਹੀਦਾ। ਇਸ ਮੌਕੇ ਡਾ. ਨਵਨੀਤ ਕੌਰ ਢਿੱਲੋ, ਜਸਵਿੰਦਰ ਸਿੰਘ ਚੀਫ ਫਾਰਮੇਸੀ ਅਫਸਰ, ਰਜਿੰਦਰ ਸਿੰਘ ਅਪਾਥਮਿਕ ਅਫਸਰ, ਪਰਮਿੰਦਰ ਸਿੰਘ ਰੇਡੀਓ ਗ੍ਰਾਫਰ, ਸੰਦੀਪ ਸਿੰਘ ਲੈਬ ਟੈਕਨੀਸ਼ਨ, ਹਰਜਿੰਦਰ ਕੌਰ ਐਲਐਚਵੀ, ਗੁਰਜੀਤ ਕੌਰ ਏਐਨਐਮ, ਸੰਜੀਵ ਕੁਮਾਰ ਮਲਟੀਪਰਪਜ ਹੈਲਥ ਵਰਕਰ ਤੋ ਇਲਾਵਾ ਸੈਕਟਰ ਰਮਦਾਸ ਦੀਆਂ ਸਾਰੀਆ ਆਸ਼ਾ ਵਰਕਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ