BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਦੇਸ਼

ਆਮਰਪਾਲੀ ਲਈਅਰ ਵੈਲੀ ਖ਼ਿਲਾਫ਼ 230 ਕਰੋੜ ਦੀ ਬੈਂਕ ਧੋਖਾਧੜੀ ਦਾ ਕੇਸ ਦਰਜ

May 21, 2022 10:47 AM

ਏਜੰਸੀਆਂ
ਨਵੀਂ ਦਿੱਲੀ/20 ਮਈ : ਆਮਰਪਾਲੀ ਲਈਅਰ ਵੈਲੀ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ ’ਤੇ ਇੱਕ ਵਾਰ ਫਿਰ ਸ਼ਿਕੰਜਾ ਕੱਸਦਾ ਨਜ਼ਰ ਆ ਰਿਹਾ ਹੈ। ਸੀਬੀਆਈ ਨੇ ਬੈਂਕ ਆਫ ਮਹਾਰਾਸ਼ਟਰ ਅਤੇ ਆਂਧਰਾ ਬੈਂਕ ਨਾਲ 230 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਕੰਪਨੀ ਅਤੇ ਇਸ ਦੇ ਨਿਰਦੇਸ਼ਕ ਅਨਿਲ ਸ਼ਰਮਾ ਸਮੇਤ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਕੰਪਨੀ ਨੇ ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਵਿੱਚ ਟੇਕ ਜ਼ੋਨ 4 ਵਿੱਚ 1.06 ਲੱਖ ਵਰਗ ਮੀਟਰ ਦੇ ਇੱਕ ਪਲਾਟ ’ਤੇ ਇੱਕ ਹਾਊਸਿੰਗ ਬਿਲਡਿੰਗ ਵਿਕਸਤ ਕਰਨ ਲਈ ਬੈਂਕਾਂ ਦੁਆਰਾ ਕਰਜ਼ੇ ਦੀਆਂ ਸੁਵਿਧਾਵਾਂ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਕੋਈ ਕਰਜ਼ਾ ਵਾਪਸ ਨਹੀਂ ਕੀਤਾ ਹੈ।
ਕੰਪਨੀ ਵਿੱਤੀ ਅਨੁਸਾਸ਼ਨ ਕਾਇਮ ਰੱਖਣ ਵਿੱਚ ਅਸਫਲ ਰਹੀ ਹੈ, ਜਿਸ ਦੇ ਚਲਦੇ ਖਾਤੇ ਨੂੰ 31 ਮਾਰਚ, 2017 ਨੂੰ ਗ਼ੈਰ-ਕਾਰਗੁਜ਼ਾਰੀ ਸੰਪਤੀ ਐਲਾਨਿਆ ਗਿਆ ਸੀ। ਇਸ ਦੇ ਨਾਲ ਹੀ ਇਹ ਮਾਮਲਾ ਬੈਂਕ ਆਫ ਮਹਾਰਾਸ਼ਟਰ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ, ਜਿਸ ’ਚ ਦੋਸ਼ ਹੈ ਕਿ ਬੈਂਕ ਨੂੰ 230.97 ਕਰੋੜ ਤੋਂ ਜ਼ਿਆਦਾ ਦਾ ਨੁਕਸਾਨ ਹੋਇਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ

ਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲ

ਕੈਦੀਆਂ ਨੂੰ ਸਜ਼ਾ ’ਚ ਵਿਸ਼ੇਸ਼ ਛੋਟ ਦੇਣ ਦੀ ਯੋਜਨਾ ਬਣਾ ਰਿਹੈ ਕੇਂਦਰ

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ ਦੋ ਰੋਜ਼ਾ ਇੰਡੋਨੇਸ਼ੀਆ ਦੌਰਾ 7 ਤੋਂ

ਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗ

ਟਵੀਟਰ ਨੇ ਕੇਂਦਰ ਖ਼ਿਲਾਫ਼ ਕਰਨਾਟਕ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਦਿੱਲੀ ਵਿਖੇ ਮਾਸਟਰਜ਼ ਗੇਮਜ਼ ਫੈਡਰੇਸ਼ਨ ਨੇ ਪੰਜਾਬ ਪ੍ਰਧਾਨ ਸ਼ੈਲੇ ਸੰਧੂ ਦੀ ਤਾਜਪੋਸ਼ੀ ਕੀਤੀ

ਜੰਮੂ : ਪਿੰਡ ਵਾਲਿਆਂ ਨੇ ਲਸ਼ਕਰ ਦੇ ਕਮਾਂਡਰ ਸਣੇ 2 ਦਹਿਸ਼ਤਗਰਦ ਕੀਤੇ ਕਾਬੂ

ਮਣੀਪੁਰ ’ਚ ਜ਼ਮੀਨ ਖਿਸਕਣ ਕਾਰਨ ਮ੍ਰਿਤਕਾਂ ਦੀ ਗਿਣਤੀ 37 ਹੋਈ, 25 ਹਾਲੇ ਵੀ ਲਾਪਤਾ

ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਦੇਸ਼ ਭਰ ’ਚ ਚੱਕਾ ਜਾਮ