BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਖੇਡਾਂ

ਏਸ਼ੀਆ ਕੱਪ ਹਾਕੀ ਲਈ ਭਾਰਤੀ ਪੁਰਸ਼ ਟੀਮ ਜਕਾਰਤਾ ਰਵਾਨਾ

May 21, 2022 10:49 AM

ਏਜੰਸੀਆਂ
ਬੰਗਲੌਰ/20 ਮਈ : ਓਲੰਪਿਕ ’ਚ ਕਾਂਸੀ ਤਮਗਾ ਜੇਤੂ ਬੀਰੇਂਦਰ ਲਾਕੜਾ ਦੀ ਅਗਵਾਈ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਏਸ਼ੀਆ ਕੱਪ ਦੇ ਆਪਣੇ ਖਿਤਾਬ ਦਾ ਬਚਾਅ ਕਰਨ ਲਈ ਸ਼ੁੱਕਰਵਾਰ ਨੂੰ ਜਕਾਰਤਾ ਰਵਾਨਾ ਹੋ ਗਈ ਹੈ। ਭਾਰਤ ਪੂਲ ਏ ਵਿੱਚ ਜਾਪਾਨ, ਪਾਕਿਸਤਾਨ ਅਤੇ ਮੇਜਬਾਨ ਇੰਡੋਨੇਸ਼ੀਆ ਨਾਲ ਭਿੜੇਗਾ, ਜਦਕਿ ਪੂਲ ਬੀ ਵਿੱਚ ਮਲੇਸ਼ੀਆ, ਕੋਰੀਆ, ਓਮਾਨ ਅਤੇ ਬੰਗਲਾਦੇਸ਼ ਹਨ। ਭਾਰਤ ਸੋਮਵਾਰ ਨੂੰ ਆਪਣੀ ਮੁਹਿੰਮ ਦੀ ਸ਼ੁਰੂਆਤ ਕਰੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਖੇਡਾਂ ਖ਼ਬਰਾਂ

ਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀ

ਓਲੰਪਿਕ ਤਮਗਾ ਜੇਤੂ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦੇਹਾਂਤ

ਮੱਧ ਪ੍ਰਦੇਸ਼ ਨੇ ਪਹਿਲਾ ਰਣਜੀ ਖ਼ਿਤਾਬ ਜਿੱਤ ਕੇ ਇਤਿਹਾਸ ਰਚਿਆ

ਲਖਨਊ ਦੀ ਪ੍ਰਗਤੀ ਨੇ ਆਪਣੀ ਅਪਾਹਜਤਾ ਨੂੰ ਬਣਾਇਆ ਆਪਣੀ ਤਾਕਤ

ਦੇਸ਼ ਭਗਤ ਗਲੋਬਲ ਸਕੂਲ ਦੇ ਅੰਕਿਤ ਨੇ ਖੇਲੋ ਇੰਡੀਆ ਯੁਵਕ ਖੇਡਾਂ ਵਿੱਚ ਸੋਨੇ ਦਾ ਮੈਡਲ ਜਿੱਤਿਆ

ਕੇਸੀਏ ਕ੍ਰਿਕਟ ਅਕੈਡਮੀ ਵੱਲੋਂ ਗੋਆ ਖੇਡਣ ਗਏ 5 ਲੜਕੇ ਵਾਈ ਸੀ ਏ ਕ੍ਰਿਕਟ ਕਲੱਬ ਗੋਆ ਲਈ ਹੋਏ ਸਿਲੈਕਟ

ਏਸ਼ੀਅਨ ਖੇਡਾਂ ’ਚ ਸੋਨ ਤਮਗਾ ਜਿੱਤਣ ਵਾਲੇ ਹਰੀ ਚੰਦ ਨਹੀਂ ਰਹੇ

ਆਈਪੀਐਲ ਮੈਚਾਂ ਦੇ ਪ੍ਰਸਾਰਣ ਦੇ ਅਧਿਕਾਰ 44,075 ਕਰੋੜ ਰੁਪਏ ’ਚ ਵਿਕੇ

ਖੇਲੋ ਇੰਡੀਆ ਖੇਡਾਂ : ਗੱਤਕਾ ਮੁਕਾਬਲਿਆਂ ’ਚ ਪੰਜਾਬ ਦੇ ਲੜਕੇ ਤੇ ਚੰਡੀਗੜ੍ਹ ਦੀਆਂ ਲੜਕੀਆਂ ਰਹੀਆਂ ਜੇਤੂ

ਮਹਿਲਾ ਕ੍ਰਿਕਟਰ ਮਿਤਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਨੂੰ ਆਖਿਆ ਅਲਵਿਦਾ