BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਦੇਸ਼

ਮਹਾਰਾਸ਼ਟਰ : ਟੈਂਕਰ ਤੇ ਟਰੱਕ ਵਿਚਾਲੇ ਟੱਕਰ ਤੋਂ ਬਾਅਦ ਲੱਗੀ ਅੱਗ, 9 ਜਣੇ ਜਿਊਂਦੇ ਸੜੇ

May 21, 2022 11:05 AM

ਏਜੰਸੀਆਂ
ਚੰਦਰਪੁਰ/20 ਮਈ : ਮਹਾਰਾਸ਼ਟਰ ਦੇ ਚੰਦਰਪੁਰ ਜ਼ਿਲ੍ਹੇ ’ਚ ਡੀਜ਼ਲ ਨਾਲ ਭਰੇ ਟੈਂਕਰ ਅਤੇ ਲੱਕੜ ਲਿਜਾ ਰਹੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 9 ਲੋਕਾਂ ਦੀ ਜਿਊਂਦੇ ਸੜਨ ਕਾਰਨ ਮੌਤ ਹੋ ਗਈ। ਇਹ ਜਾਣਕਾਰੀ ਇਕ ਪੁਲਿਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸਾ ਵੀਰਵਾਰ ਦੇਰ ਰਾਤ ਕਰੀਬ 10.30 ਵਜੇ ਚੰਦਰਪੁਰ-ਮੁਲ ਰੋਡ ’ਤੇ ਵਾਪਰਿਆ। ਚੰਦਰਪੁਰ ਦੇ ਪੁਲਿਸ ਅਧਿਕਾਰੀ ਸੁਧੀਰ ਨੰਦਨਵਾਰ ਨੇ ਕਿਹਾ ਕਿ ਚੰਦਰਪੁਰ ਸ਼ਹਿਰ ਕੋਲ ਅਜੇਪੁਰ ਨੇੜੇ ਡੀਜ਼ਲ ਨਾਲ ਭਰਿਆ ਇਕ ਟੈਂਕਰ ਲੱਕੜੀ ਲਿਜਾ ਰਹੇ ਟਰੱਕ ਨਾਲ ਟਕਰਾ ਗਿਆ। ਹਾਦਸੇ ਨਾਲ ਉੱਥੇ ਭਿਆਨਕ ਅੱਗ ਲੱਗ ਗਈ, ਜਿਸ ’ਚ 9 ਲੋਕਾਂ ਦੀ ਹਾਦਸੇ ਵਾਲੀ ਜਗ੍ਹਾ ’ਤੇ ਹੀ ਮੌਤ ਹੋ ਗਈ। ਜੰਗਲਾਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਹਾਦਸੇ ਦੇ ਕਰੀਬ ਇਕ ਘੰਟੇ ਬਾਅਦ ਫਾਇਰ ਬ੍ਰਿਗੇਡ ਕਰਮੀ ਅਜੇਪੁਰ ਪਹੁੰਚੇ ਅਤੇ ਕੁਝ ਘੰਟਿਆਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਨੰਦਨਵਰ ਨੇ ਦੱਸਿਆ ਕਿ ਪੀੜਤਾਂ ਦੀਆਂ ਲਾਸ਼ਾਂ ਨੂੰ ਚੰਦਰਪੁਰ ਹਸਪਤਾਲ ਲਿਜਾਇਆ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ

ਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲ

ਕੈਦੀਆਂ ਨੂੰ ਸਜ਼ਾ ’ਚ ਵਿਸ਼ੇਸ਼ ਛੋਟ ਦੇਣ ਦੀ ਯੋਜਨਾ ਬਣਾ ਰਿਹੈ ਕੇਂਦਰ

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ ਦੋ ਰੋਜ਼ਾ ਇੰਡੋਨੇਸ਼ੀਆ ਦੌਰਾ 7 ਤੋਂ

ਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗ

ਟਵੀਟਰ ਨੇ ਕੇਂਦਰ ਖ਼ਿਲਾਫ਼ ਕਰਨਾਟਕ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਦਿੱਲੀ ਵਿਖੇ ਮਾਸਟਰਜ਼ ਗੇਮਜ਼ ਫੈਡਰੇਸ਼ਨ ਨੇ ਪੰਜਾਬ ਪ੍ਰਧਾਨ ਸ਼ੈਲੇ ਸੰਧੂ ਦੀ ਤਾਜਪੋਸ਼ੀ ਕੀਤੀ

ਜੰਮੂ : ਪਿੰਡ ਵਾਲਿਆਂ ਨੇ ਲਸ਼ਕਰ ਦੇ ਕਮਾਂਡਰ ਸਣੇ 2 ਦਹਿਸ਼ਤਗਰਦ ਕੀਤੇ ਕਾਬੂ

ਮਣੀਪੁਰ ’ਚ ਜ਼ਮੀਨ ਖਿਸਕਣ ਕਾਰਨ ਮ੍ਰਿਤਕਾਂ ਦੀ ਗਿਣਤੀ 37 ਹੋਈ, 25 ਹਾਲੇ ਵੀ ਲਾਪਤਾ

ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਦੇਸ਼ ਭਰ ’ਚ ਚੱਕਾ ਜਾਮ