BREAKING NEWS
ਮੁੱਖ ਮੰਤਰੀ ਵੱਲੋਂ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਾਰੇ ਯੋਗ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ 3 ਮੈਂਬਰੀ ਕੈਬਨਿਟ ਕਮੇਟੀ ਦਾ ਗਠਨਸਿੱਧੂ ਮੂਸੇਵਾਲਾ ਕਤਲਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾਂ ਪੁਲਿਸ ਰਿਮਾਂਡ ’ਤੇਦਿੱਲੀ : ਹਵਾਈ ਅੱਡੇ ’ਤੇ 4 ਲੋਕਾਂ ਕੋਲੋਂ 59 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦਮਣੀਪੁਰ : ਜ਼ਮੀਨ ਖਿਸਕਣ ਕਾਰਨ 72 ਜਵਾਨ ਲਾਪਤਾਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਰਾਹੁਲ ਨੇ ਪੀਐਮ ’ਤੇ ਸਾਧਿਆ ਨਿਸ਼ਾਨਾਲਾਰੈਂਸ ਬਿਸ਼ਨੋਈ-ਰਿੰਦਾ ਗਿਰੋਹ ਦੇ 11 ਕਾਰਕੁਨ ਗ੍ਰਿਫ਼ਤਾਰ : ਏਜੀਟੀਐਫ਼ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨਪੰਜਾਬ ਵਿਧਾਨ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ‘ਅਗਨੀਪਥ’ ਸਕੀਮ ਤੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਖ਼ਿਲਾਫ਼ ਮਤੇ ਪਾਸਪੰਜਾਬ ਵਿਧਾਨ ਸਭਾ ਦੇ ਨਵੇਂ ਡਿਪਟੀ ਸਪੀਕਰ ਚੁਣੇ ਗਏ ਜੈ ਕ੍ਰਿਸ਼ਨ ਸਿੰਘ ਰੌੜੀਪੀ.ਐਸ.ਪੀ.ਸੀ.ਐਲ. ਵੱਲੋਂ ਇੱਕ ਦਿਨ ’ਚ ਹੁਣ ਤੱਕ ਦੀ ਸਭ ਤੋਂ ਵੱਧ 3265 ਲੱਖ ਯੂਨਿਟ ਬਿਜਲੀ ਸਪਲਾਈ

ਪੰਜਾਬ

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੂੰ ਗੁਲਾਮੀ ਵਾਲਾ ਨੇ ਕੀਤੀਆਂ ਕਿਤਾਬਾਂ ਭੇਟ

May 21, 2022 01:53 PM

ਜੋਗਿੰਦਰਪਾਲ ਮਾਲੜਾ, ਜੀਤਾ ਸਿੰਘ ਨਾਰੰਗ
ਕੋਟ ਈਸੇ ਖਾਂ/20 ਮਈ : ਪੰਜਾਬੀ ਸੱਭਿਆਚਾਰ ਵਿਰਸੇ ਨਾਲ ਸਬੰਧਤ ਠੇਠ ਪੰਜਾਬੀ ਵਿੱਚ ਕਵਿਤਾਵਾਂ ਲਿਖਣ ਵਾਲੇ ਕੋਟ ਈਸੇ ਖਾਂ ਤੋਂ ਉੱਘੇ ਲੇਖਕ ਬੂਟਾ ਗੁਲਾਮੀ ਵਾਲਾ ਨੇ ਆਪਣੀਆਂ ਛਪੀਆਂ ਕਿਤਾਬਾਂ ਅੱਜ ਜ਼ਿਲ੍ਹਾ ਭਾਸ਼ਾ ਅਫਸਰ ਡਾਕਟਰ ਅਜੀਤਪਾਲ ਸਿੰਘ ਭੇਟ ਕੀਤੀਆਂ । ਇਸ ਮੌਕੇ ਗੱਲਬਾਤ ਦੌਰਾਨ ਜ਼ਿਲ੍ਹਾ ਭਾਸ਼ਾ ਅਫਸਰ ਨਾਲ ਪੰਜਾਬੀ ਮਾਂ ਬੋਲੀ ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਸਾਹਿਤ ਵਿਚ ਆ ਰਹੀਆਂ ਮੁਸਕਲਾਂ ਬਾਰੇ ਵੀ ਬਹੁਤ ਸਾਰੀਆ ਗੱਲਬਾਤਾਂ ਹੋਈਆਂ । ਇਸ ਸਮੇਂ ਜ਼ਿਲ੍ਹਾ ਅਫਸਰ ਨਾਲ ਬੂਟਾ ਗੁਲਾਮੀ ਵਾਲਾ ਨੇ ਆਪਣੀਆਂ ਪਹਿਲਾਂ ਆ ਚੁਕੀਆਂ ਕਿਤਾਬਾ ਪਾਕਿਸਤਾਨ ਜਿਹੋ ਜਿਹਾ ਮੈ ਵੇਖਿਆ, ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਲਮਾਂ ਬੋਲਦੀਆ ਅਤੇ ਵਿਰਸਾ ਬੋਲ ਪਿਆ ਤੇ ਵੀ ਚਰਚਾ ਕੀਤੀ ਇਕ ਸਵਾਲ ਦਾ ਜਵਾਬ ਦਿੰਦਿਆ ਅਜੀਤਪਾਲ ਸਿੰਘ ਨੇ ਕਿਹਾ ਕੇ ਲੇਖਕ ਆਪਣੀ ਜ਼ਿੰਮੇਵਾਰੀ ਸਮਝਦਿਆਂ ਹੋਇਆਂ ਆਪਣੀ ਕਲਮ ਦੇ ਨਾਲ ਕਵਿਤਾਵਾਂ, ਕਹਾਣੀਆਂ, ਗੀਤ ਗਜਲਾ ਅਜਿਹੀਆਂ ਲਿਖਣ ਜਿਸ ਨਾਲ ਅੱਜ ਦੀ ਨੋਜਵਾਨ ਪੀੜੀ ਉਨਾ ਨੂੰ ਪੜ ਕੇ ਕੋਈ ਸੇਧ ਲੈ ਸਕੇ ਅਤੇ ਉਨਾ ਵਿੱਚੋ ਵੀ ਕੋਈ ਚੰਗਾ ਲੇਖਕ ਬਣ ਸਕੇ ।
ਅੰਤ ਵਿਚ ਬੂਟਾ ਗੁਲਾਮੀ ਵਾਲਾ ਵੱਲੋ ਆਪਣੀਆਂ ਛਪ ਚੁੱਕੀਆਂ ਪੁਸਤਕਾਂ ਡਾ ਅਜੀਤਪਾਲ ਸਿੰਘ ਜੀ ਨੂੰ ਭੇਟ ਕੀਤੀਆਂ। ਇਸ ਮੌਕੇ ਬੂਟਾ ਸਿੰਘ ਜੀ ਦੇ ਨਾਲ ਨਿਊਜ ਪੰਜਾਬ ਦੀ ਚੈਨਲ ਦੇ ਸੰਪਾਦਕ ਜਗਰਾਜ ਸਿੰਘ ਗਿੱਲ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਅਤੇ ਐਸਡੀਐਨ ਟਰੱਸਟ, ਬੈਂਗਲੁਰੂ ਨੇ ਐਮ.ਓ.ਯੂ. ਤੇ ਹਸਤਾਖਰ ਕੀਤੇ

ਐਸਡੀਐਮ ਜੈਤੋ ਤੋਂ ਛੱਪੜ ਦੀ ਸਫਾਈ ਤੇ ਚਾਰ-ਦਿਵਾਰੀ ਕਰਨ ਦੀ ਕੀਤੀ ਮੰਗ

ਗੈਂਗਸਟਰ ਦਿਲਪ੍ਰੀਤ ਬਾਬੇ ਦੀ ਮਾਂ ਵੱਲੋਂ ਬਠਿੰਡਾ ਜੇਲ੍ਹ ਦੇ ਅਧਿਕਾਰੀਆਂ ’ਤੇ ਪੁੱਤਰ ਨਾਲ ਵਿਤਕਰਾ ਕਰਨ ਦੇ ਦੋਸ਼

ਤੇਜ਼ ਰਫ਼ਤਾਰ ਬੱਸ ਨੇ ਪੈਦਲ ਜਾ ਰਹੇ ਸ਼ਰਧਾਲੂ ਦਰੜੇ, ਇੱਕ ਦੀ ਮੌਤ, 2 ਜ਼ਖ਼ਮੀ

ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ

ਕਿਸਾਨੀ ਜੁੱਸੇ ਕਾਰਨ ਜਗਨੰਦਨ ਸਿੰਘ ਦੀ 33 ਕਨਾਲ ਜ਼ਮੀਨ ’ਤੇ ਨਹੀਂ ਹੋ ਸਕੀ ਕਬਜ਼ਾ ਕਾਰਵਾਈ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਇਲਾਕੇ ਦੇ ਕਿਸਾਨਾਂ ਨੇ ਜ਼ਮੀਨਾਂ ਦੇਣ ਤੋਂ ਕੀਤਾ ਇਨਕਾਰ

‘ਇਕ ਸੁਨੇਹਾ’ ਗੀਤ ਦੇ ਪੋਸਟਰ ਦੀ ਹੋਈ ਘੁੰਢ ਚੁਕਾਈ

ਮੀਂਹ ਪੈਂਦੇ ਸਾਰ ਹੀ ਟੋਭੇ ਦਾ ਰੂਪ ਧਾਰ ਲੈਂਦਾ ਹੈ ਸਰਹਿੰਦ ਮੰਡੀ ਦਾ ਮੇਨ ਬਾਜ਼ਾਰ

ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਕੇ ਪੂਰਿਆ ਜਾ ਰਿਹੈ ਮਲਕਸਰ ਛੱਪੜ