BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਪੰਜਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਮੇਤ ਲੀਡਰਸ਼ਿਪ ਨਾਲ ਬਠਿੰਡਾ ਦੇ ਕਾਂਗਰਸੀ ਆਗੂਆਂ ਨੇ ਕੀਤੀ ਮੁਲਾਕਾਤ

May 27, 2022 01:12 PM

ਅਨਿਲ ਵਰਮਾ/ਹਰਮਿੰਦਰ ਸਿੰਘ ਅਵਿਨਾਸ਼
ਬਠਿੰਡਾ/26 ਮਈ : ਅੱਜ ਬਠਿੰਡਾ ਸ਼ਹਿਰ ਦੇ ਸੀਨੀਅਰ ਕਾਂਗਰਸੀ ਆਗੂ ਟਹਿਲ ਸਿੰਘ ਸੰਧੂ, ਬਲਰਾਜ ਸਿੰਘ ਪੱਕਾ ਕੌਂਸਲਰ, ਭਗਵਾਨ ਦਾਸ ਭਾਰਤੀ ਸਮੇਤ ਕਾਂਗਰਸੀ ਆਗੂਆਂ ਨੇ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਪ੍ਰਧਾਨ ਰਾਜ ਵੜਿੰਗ, ਕੁਸ਼ਲਜੀਤ ਸਿੰਘ ਢਿੱਲੋਂ ਜਨਰਲ ਸਕੱਤਰ ਪੰਜਾਬ ਕਾਂਗਰਸ ਤੇ ਇੰਚਾਰਜ ਬਠਿੰਡਾ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਦੀਆਂ ਭਵਿੱਖ ਦੀਆਂ ਸਰਗਰਮੀਆ ਬਾਰੇ ਗੱਲ ਬਾਤ ਸਾਂਝੀ ਕੀਤੀ ਤੇ ਕਾਂਗਰਸ ਪਾਰਟੀ ਦੀ ਬਠਿੰਡਾ ਵਿਚ ਮੌਜੂਦਾ ਸਿਆਸੀ ਹਾਲਾਤ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਠਿੰਡਾ ਦੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਦੀ ਇਕਜੁੱਟਤਾ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੁਨੇਹਾ ਦਿੱਤਾ ਤੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਅਤੇ ਬੇਤੁਕੀਆਂ ਬਿਆਨਬਾਜ਼ੀਆਂ ਕਰਨ ਵਾਲੇ ਆਗੂਆਂ ਲਈ ਪਾਰਟੀ ਵਿੱਚ ਕੋਈ ਜਗ੍ਹਾ ਨਹੀਂ । ਕਾਂਗਰਸੀ ਆਗੂਆਂ ਨੇ ਪੰਜਾਬ ਪ੍ਰਧਾਨ ਸਮੇਤ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਯਤਨਸ਼ੀਲ ਹਨ ਅਤੇ ਇਕਜੁੱਟ ਹੋ ਕੇ ਕੰਮ ਕਰਨਗੇ। ਉਨ੍ਹਾਂ ਪੰਜਾਬ ਪ੍ਰਧਾਨ ਸਮੇਤ ਲੀਡਰਸ਼ਿਪ ਨੂੰ ਬਠਿੰਡਾ ਆਉਣ ਲਈ ਵੀ ਸੱਦਾ ਦਿੱਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮੀਟਿੰਗ ਹੋਈ

ਫੋਨ ਰਾਹੀਂ ਹੋਈ ਦੋਸਤੀ ਮਗਰੋਂ ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨੂੰ ਬਣਾਇਆ ਹਵਸ ਦਾ ਸ਼ਿਕਾਰ, ਕੇਸ ਦਰਜ

15 ਅਗਸਤ ਨੂੰ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਸੰਵਿਧਾਨ ਦੀ ਰਾਖੀ ਦਾ ਪ੍ਰਣ ਲਵਾਂਗੇ : ਕਾਮਰੇਡ ਅਜਨਾਲਾ

ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦ

ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀ

ਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ

ਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀ

ਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂ

ਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜ

ਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦ