BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਚੰਡੀਗੜ੍ਹ

ਹਾਈ ਕੋਰਟ ਵੱਲੋਂ ਲਾਰੈਂਸ ਬਿਸ਼ਨੋਈ ਦੀ ਪਟੀਸ਼ਨ ਰੱਦ

June 03, 2022 11:02 AM

ਦਸਬ
ਚੰਡੀਗੜ੍ਹ/2 ਜੂਨ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਉਸ ਨੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਨਾ ਭੇਜਣ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਬਿਸ਼ਨੋਈ ਦੀ ਪਟੀਸ਼ਨ ’ਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਅਦਾਲਤ ’ਚ ਸੁਣਵਾਈ ਹੋਈ ਅਤੇ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਦਲੀਲ ਦਿੱਤੀ ਕਿ ਪਟੀਸ਼ਨ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਅਸੀਂ ਇਹ ਮੁੱਦਾ ਉਠਾਇਆ ਸੀ ਕਿ ਪਟੀਸ਼ਨ ਸੁਣਵਾਈਯੋਗ ਨਹੀਂ ਹੈ ਅਤੇ ਇਸ ਨੂੰ ਖਾਰਜ ਕਰ ਦਿੱਤਾ ਜਾਣਾ ਚਾਹੀਦਾ ਹੈ।’ ਸ੍ਰੀ ਸਿੱਧੂ ਨੇ ਕਿਹਾ ਕਿ ਮੂਸੇਵਾਲਾ ਕਤਲ ਕੇਸ ਵਿੱਚ ਦਰਜ ਐਫਆਈਆਰ ਵਿੱਚ ਬਿਸ਼ਨੋਈ ਦਾ ਨਾਮ ਹੀ ਨਹੀਂ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ

ਡੱਡੂਮਾਜਰਾ ’ਚ ਗੈਰ-ਅਧਿਕਾਰਤ ਤੇ ਨਾਜਾਇਜ਼ ਕਬਜ਼ਾਧਾਰਕਾਂ ਤੋਂ ਖਾਲੀ ਕਰਵਾਈ ਗਈ ਜ਼ਮੀਨ

ਪਰਵਾਸੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਦੀ ਪੁਸਤਕ ਲੋਕ ਅਰਪਣ

ਚੰਡੀਗੜ੍ਹ : ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ, ਕਈ ਇਲਾਕੇ ਹੋਏ ਜਲ-ਥਲ

ਵਿਸ਼ਵ ਜਨਸੰਖਿਆ ਦਿਵਸ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸੀਟੂ ਦੀ ਸੂਬਾਈ ਵਰਕਿੰਗ ਕਮੇਟੀ ਦੀ 10 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 3 ਅਗਸਤ ਨੂੰ ਮਨਾਈ ਜਾਵੇਗੀ : ਸੇਖੋਂ

ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨ