BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਪੰਜਾਬ

ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਪੀਜੀਆਈ ਤੋਂ ਛੁੱਟੀ

June 08, 2022 12:14 PM

ਦਸਬ
ਚੰਡੀਗੜ੍ਹ/7 ਜੂਨ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤਯਾਬ ਹੋਣ ਮਗਰੋਂ ਪੀਜੀਆਈ ਤੋਂ ਮੰਗਲਵਾਰ ਨੂੰ ਛੁੱਟੀ ਮਿਲ ਗਈ। ਉਨ੍ਹਾਂ ਨੂੰ ਸੋਮਵਾਰ ਨੂੰ ਪੇਟ ਖ਼ਰਾਬ ਹੋਣ ਕਾਰਨ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਸੂਤਰਾਂ ਅਨੁਸਾਰ ਸ੍ਰ. ਬਾਦਲ ਨੂੰ ਐਡਵਾਂਸਡ ਕਾਰਡਿਕ ਕੇਅਰ ਸੈਂਟਰ ਵਿੱਚ ਦਾਖਲ ਕੀਤਾ ਗਿਆ ਸੀ। ਰਾਤ ਭਰ ਉਹ ਡਾਕਟਰਾਂ ਦੀ ਨਿਗਰਾਨੀ ਹੇਠ ਰਹੇ। ਉਨ੍ਹਾਂ ਨੂੰ ਉਲਟੀਆਂ ਦੀ ਵੀ ਸ਼ਿਕਾਇਤ ਸੀ। ਮੰਗਲਵਾਰ ਨੂੰ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ਮਗਰੋਂ ਦੁਪਹਿਰ ਬਾਅਦ ਪੀਜੀਆਈ ਤੋਂ ਛੁੱਟੀ ਮਿਲ ਗਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮੀਟਿੰਗ ਹੋਈ

ਫੋਨ ਰਾਹੀਂ ਹੋਈ ਦੋਸਤੀ ਮਗਰੋਂ ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨੂੰ ਬਣਾਇਆ ਹਵਸ ਦਾ ਸ਼ਿਕਾਰ, ਕੇਸ ਦਰਜ

15 ਅਗਸਤ ਨੂੰ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਸੰਵਿਧਾਨ ਦੀ ਰਾਖੀ ਦਾ ਪ੍ਰਣ ਲਵਾਂਗੇ : ਕਾਮਰੇਡ ਅਜਨਾਲਾ

ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦ

ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀ

ਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ

ਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀ

ਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂ

ਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜ

ਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦ