BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਪੰਜਾਬ

ਰਿਸ਼ਵਤਖੋਰਾਂ ਦੇ ਹੱਕ ’ਚ ਧਰਨਾ ਦੇਣ ਦਾ ਮਤਲਬ ਰਿਸ਼ਵਤਖੋਰੀ ਇਨ੍ਹਾਂ ਦੇ ਖੂਨ ’ਚ : ਭਗਵੰਤ ਮਾਨ

June 10, 2022 10:53 AM

ਚੰਡੀਗੜ੍ਹ, 9 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੰਜਾਬ ਕਾਂਗਰਸ ਵੱਲੋਂ ਧਰਨਾ ਦੇਣ ’ਤੇ ਸ੍ਰੀ ਮਾਨ ਨੇ ਕਿਹਾ ਕਿ ਰਿਸ਼ਵਤਖੋਰਾਂ ਦੇ ਹੱਕ ਵਿੱਚ ਧਰਨਾ ਦੇਣ ਦਾ ਮਤਲਬ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ। ਮੁੱਖ ਮੰਤਰੀ ਨੇ ਇਸ ਗੱਲ ਦਾ ਪ੍ਰਗਟਾਵਾ ਟਵੀਟ ਕਰਕੇ ਕੀਤਾ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ 'ਮੈਨੂੰ ਦੁੱਖ ਹੈ ਕਿ ਬਿਨਾਂ ਸਮਾਂ ਲਏ ਪੰਜਾਬ ਦੀ ਬਚੀ-ਖੁਚੀ ਕਾਂਗਰਸ ਅੱਜ ਰਿਸ਼ਵਤ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਆਪਣੇ ਆਗੂਆਂ ਦੇ ਹੱਕ ਵਿੱਚ ਮੇਰੇ ਘਰ ਧਰਨਾ ਦੇਣ ਆਈ। ਪੰਜਾਬ ਲੁੱਟਣ ਵਾਲਿਆਂ ਦਾ ਸਾਥ ਦੇਣਾ ਇਹ ਸਬੂਤ ਹੈ ਕਿ ਰਿਸ਼ਵਤ ਇਨ੍ਹਾਂ ਦੇ ਖੂਨ ਵਿੱਚ ਹੈ। ਨਾਅਰੇ ਲਾ ਰਹੇ ਸਨ ਕਿ ਸਾਡੇ ਹੱਕ ਐਥੇ ਰੱਖ, ਮਤਲਬ ਰਿਸ਼ਵਤਖੋਰੀ ਕਾਂਗਰਸ ਦਾ ਹੱਕ ਹੈ l'

 

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮੀਟਿੰਗ ਹੋਈ

ਫੋਨ ਰਾਹੀਂ ਹੋਈ ਦੋਸਤੀ ਮਗਰੋਂ ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨੂੰ ਬਣਾਇਆ ਹਵਸ ਦਾ ਸ਼ਿਕਾਰ, ਕੇਸ ਦਰਜ

15 ਅਗਸਤ ਨੂੰ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਸੰਵਿਧਾਨ ਦੀ ਰਾਖੀ ਦਾ ਪ੍ਰਣ ਲਵਾਂਗੇ : ਕਾਮਰੇਡ ਅਜਨਾਲਾ

ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦ

ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀ

ਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ

ਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀ

ਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂ

ਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜ

ਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦ