BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਚੰਡੀਗੜ੍ਹ

ਪੱਤਰਕਾਰਾਂ ਦਾ ਕਵੀ-ਦਰਬਾਰ 12 ਨੂੰ

June 10, 2022 11:33 AM

ਦਸਬ
ਚੰਡੀਗੜ੍ਹ/9 ਜੂਨ : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਸਾਹਿਤ ਅਕਾਦਮੀ ਅਤੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਚੰਡੀਗੜ੍ਹ ਦੇ ਸਾਂਝੇ ਸਹਿਯੋਗ ਨਾਲ ਮਿਤੀ 12 ਜੂਨ, ਦਿਨ ਐਤਵਾਰ, ਸਵੇਰੇ 10.30 ਵਜੇ, ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ੍ਹ ਵਿੱਚ ਇੱਕ ਨਵੇਕਲਾ ‘ਪੱਤਰਕਾਰਾਂ ਦਾ ਕਵੀ ਦਰਬਾਰ’ ਹੋਵੇਗਾ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਨਗੇ ਜੈ ਸਿੰਘ ਛਿੱਬਰ (ਪ੍ਰਧਾਨ ਪੀ.ਸੀ.ਜੇ.ਯੂ. ਚੰਡੀਗੜ੍ਹ, ਮੁੱਖ ਮਹਿਮਾਨ ਹੋਣਗੇ ਚੰਦਰ ਤ੍ਰਿਖਾ (ਚੇਅਰਮੈਨ ਹਰਿਆਣਾ ਸਾਹਿਤ ਅਕਾਦਮੀ) ਅਤੇ ਵਿਸ਼ੇਸ਼ ਮਹਿਮਾਨ ਹੋਣਗੇ ਅਜੈ ਜਿੰਦਲ (ਐਮ.ਡੀ. ਪਰਿਵਾਰ ਇਨਕਲੇਵ, ਡੇਰਾਬਸੀ)। ਹਾਜ਼ਰ ਪੱਤਰਕਾਰ ਕਵੀ ਅਤੇ ਹੋਰ ਕਵੀਆਂ ਦੀ ਸਜੇਗੀ ਕਾਵਿ ਮਹਿਫ਼ਲ।
ਇਹ ਜਾਣਕਾਰੀ ਬਲਕਾਰ ਸਿੱਧੂ (ਪ੍ਰਧਾਨ, ਪੰਜਾਬੀ ਲੇਖਕ ਸਭਾ ਚੰਡੀਗੜ੍ਹ), ਬਿੰਦੂ ਸਿੰਘ (ਜਨ. ਸਕੱਤਰ, ਪੀਸੀਜੇਯੂ ਚੰਡੀਗੜ੍ਹ), ਦੀਪਕ ਸ਼ਰਮਾ ਚਨਾਰਥਲ (ਜਨਰਲ ਸਕੱਤਰ, ਪੰਜਾਬੀ ਲੇਖਕ ਸਭਾ, ਚੰਡੀਗੜ੍ਹ ਨੇ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ

ਡੱਡੂਮਾਜਰਾ ’ਚ ਗੈਰ-ਅਧਿਕਾਰਤ ਤੇ ਨਾਜਾਇਜ਼ ਕਬਜ਼ਾਧਾਰਕਾਂ ਤੋਂ ਖਾਲੀ ਕਰਵਾਈ ਗਈ ਜ਼ਮੀਨ

ਪਰਵਾਸੀ ਸ਼ਾਇਰ ਜਸਪਾਲ ਸਿੰਘ ਦੇਸੂਵੀ ਦੀ ਪੁਸਤਕ ਲੋਕ ਅਰਪਣ

ਚੰਡੀਗੜ੍ਹ : ਪਾਣੀ ਦਾ ਪੱਧਰ ਵਧਣ ਕਾਰਨ ਸੁਖਨਾ ਝੀਲ ਦਾ ਫਲੱਡ ਗੇਟ ਖੋਲ੍ਹਿਆ, ਕਈ ਇਲਾਕੇ ਹੋਏ ਜਲ-ਥਲ

ਵਿਸ਼ਵ ਜਨਸੰਖਿਆ ਦਿਵਸ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸੀਟੂ ਦੀ ਸੂਬਾਈ ਵਰਕਿੰਗ ਕਮੇਟੀ ਦੀ 10 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 14ਵੀਂ ਬਰਸੀ 3 ਅਗਸਤ ਨੂੰ ਮਨਾਈ ਜਾਵੇਗੀ : ਸੇਖੋਂ

ਪੰਜਾਬ, ਹਰਿਆਣਾ ਤੇ ਹਿਮਾਚਲ ’ਚ ਪਹੁੰਚਿਆ ਮਾਨਸੂਨ