BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਦੁਨੀਆ

ਅਫ਼ਗਾਨਿਸਤਾਨ ਦੇ 100 ਤੋਂ ਵਧ ਸਿੱਖਾਂ ਤੇ ਹਿੰਦੂਆਂ ਨੂੰ ਭਾਰਤ ਵੱਲੋਂ ਈ-ਵੀਜ਼ਾ

June 20, 2022 10:40 AM

ਏਜੰਸੀਆਂ
ਨਵੀਂ ਦਿੱਲੀ/19 ਜੂਨ : ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਕਰਤੇ ਪ੍ਰਵਾਨ ਗੁਰਦੁਆਰੇ ’ਤੇ ਇਸਲਾਮਿਕ ਸਟੇਟ ਵੱਲੋਂ ਕੀਤੇ ਹਮਲੇ ਤੋਂ ਇੱਕ ਦਿਨ ਬਾਅਦ ਕੇਂਦਰ ਸਰਕਾਰ ਨੇ 100 ਤੋਂ ਵੱਧ ਅਫਗਾਨ ਸਿੱਖਾਂ ਅਤੇ ਹਿੰਦੂਆਂ ਨੂੰ ਈ-ਵੀਜ਼ਾ ਜਾਰੀ ਕੀਤਾ ਹੈ। ਘੱਟ ਗਿਣਤੀ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਲਈ ਸ਼ਨੀਵਾਰ ਨੂੰ ਹੋਏ ਇਸ ਹਮਲੇ ਵਿੱਚ ਦੋ ਲੋਕ ਮਾਰੇ ਗਏ ਸਨ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ ਸਨ। ਤਾਲਿਬਾਨੀ ਬਲਾਂ ਦੀ ਜਵਾਬੀ ਕਾਰਵਾਈ ਵਿੱਚ ਤਿੰਨ ਹਮਲਾਵਰ ਵੀ ਮਾਰੇ ਗਏ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ