BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਦੇਸ਼

ਗੁਲਾਮ ਨਬੀ ਆਜ਼ਾਦ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

June 22, 2022 10:39 AM

ਏਜੰਸੀਆਂ
ਨਵੀਂ ਦਿੱਲੀ/21 ਜੂਨ : ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ। ਇਹ ਜਾਣਕਾਰੀ ਉਨ੍ਹਾਂ ਨੇ ਟਵੀਟ ਕਰ ਕੇ ਦਿੱਤੀ। ਆਜ਼ਾਦ ਨੇ ਕਿਹਾ ਕਿ ਮੈਂ ਕੋਵਿਡ ਤੋਂ ਪੀੜਤ ਹੋ ਗਿਆ ਹਾਂ ਅਤੇ ਘਰ ’ਚ ਹੀ ਇਕਾਂਤਵਾਸ ’ਚ ਹਾਂ। ਉਧਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਕਈ ਹੋਰ ਨੇਤਾਵਾਂ ਨੇ ਆਜ਼ਾਦ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਦੱਸਣਾ ਬਣਦਾ ਹੈ ਕਿ ਭਾਰਤ ’ਚ ਇਕ ਵਾਰ ਮੁੜ ਤੋਂ ਕੋਰੋਨਾ ਮਾਮਲਿਆਂ ਨੇ ਰਫ਼ਤਾਰ ਫੜ ਲਈ ਹੈ। ਰੋਜ਼ਾਨਾ 10 ਹਜ਼ਾਰ ਤੋਂ ਉੱਪਰ ਕੋਰੋਨਾ ਮਾਮਲੇ ਸਾਹਮਣੇ ਆ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ

ਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲ

ਕੈਦੀਆਂ ਨੂੰ ਸਜ਼ਾ ’ਚ ਵਿਸ਼ੇਸ਼ ਛੋਟ ਦੇਣ ਦੀ ਯੋਜਨਾ ਬਣਾ ਰਿਹੈ ਕੇਂਦਰ

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ ਦੋ ਰੋਜ਼ਾ ਇੰਡੋਨੇਸ਼ੀਆ ਦੌਰਾ 7 ਤੋਂ

ਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗ

ਟਵੀਟਰ ਨੇ ਕੇਂਦਰ ਖ਼ਿਲਾਫ਼ ਕਰਨਾਟਕ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਦਿੱਲੀ ਵਿਖੇ ਮਾਸਟਰਜ਼ ਗੇਮਜ਼ ਫੈਡਰੇਸ਼ਨ ਨੇ ਪੰਜਾਬ ਪ੍ਰਧਾਨ ਸ਼ੈਲੇ ਸੰਧੂ ਦੀ ਤਾਜਪੋਸ਼ੀ ਕੀਤੀ

ਜੰਮੂ : ਪਿੰਡ ਵਾਲਿਆਂ ਨੇ ਲਸ਼ਕਰ ਦੇ ਕਮਾਂਡਰ ਸਣੇ 2 ਦਹਿਸ਼ਤਗਰਦ ਕੀਤੇ ਕਾਬੂ

ਮਣੀਪੁਰ ’ਚ ਜ਼ਮੀਨ ਖਿਸਕਣ ਕਾਰਨ ਮ੍ਰਿਤਕਾਂ ਦੀ ਗਿਣਤੀ 37 ਹੋਈ, 25 ਹਾਲੇ ਵੀ ਲਾਪਤਾ

ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਦੇਸ਼ ਭਰ ’ਚ ਚੱਕਾ ਜਾਮ