BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਦੇਸ਼

ਉੱਤਰ ਪ੍ਰਦੇਸ਼ : ਸੜਕ ਹਾਦਸੇ ’ਚ 5 ਹਲਾਕ

June 22, 2022 11:10 AM

ਏਜੰਸੀਆਂ
ਬਰੇਲੀ/21 ਜੂਨ : ਲਖਨਊ-ਦਿੱਲੀ ਰਾਜਮਾਰਗ ’ਤੇ ਮੰਗਲਵਾਰ ਤੜਕੇ ਕਾਰ-ਟਰੱਕ ਦੀ ਟੱਕਰ ’ਚ 5 ਲੋਕਾਂ ਦੀ ਮੌਕੇ ’ਤੇ ਮੌਤ ਹੋ ਗਈ। ਪੀੜਤ ਉੱਤਰਾਖੰਡ ਦੇ ਆਪਣੇ ਜੱਦੀ ਰਾਮਨਗਰ ਤੋਂ ਉੱਤਰ ਪ੍ਰਦੇਸ਼ ਦੇ ਹਰਦੋਈ ਜਾ ਰਹੇ ਸਨ। ਸਵੇਰੇ ਕਰੀਬ 3.30 ਵਜੇ ਕਾਰ ਦਾ ਇਕ ਟਾਇਰ ਫਟ ਗਿਆ ਅਤੇ ਡਰਾਈਵਰ ਨੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ। ਸੀਨੀਅਰ ਪੁਲਿਸ ਸੁਪਰਡੈਂਟ ਰੋਹਿਤ ਸਿੰਘ ਸਜਵਾਨ ਨੇ ਦੱਸਿਆ ਕਿ ਅਹਿਲਾਦਪੁਰ ’ਚ ਲਾਲਪੁਰ ਚੌਕੀ ਨੇੜੇ ਉਲਟ ਦਿਸ਼ਾ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨਾਲ ਟੱਕਰ ਹੋ ਗਈ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੁਹੰਮਦ ਸਗੀਰ (35), ਮੁਜਿੰਮਲ (36), ਮੁਹੰਮਦ ਤਾਹਿਰ (40), ਇਮਰਾਨ ਖਾਨ (38) ਅਤੇ ਮੁਹੰਮਦ ਫਰੀਦ (35) ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੀਆਂ ਲਾਸ਼ਾਂ ਨੂੰ ਜ਼ਿਲ੍ਹਾ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ

ਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲ

ਕੈਦੀਆਂ ਨੂੰ ਸਜ਼ਾ ’ਚ ਵਿਸ਼ੇਸ਼ ਛੋਟ ਦੇਣ ਦੀ ਯੋਜਨਾ ਬਣਾ ਰਿਹੈ ਕੇਂਦਰ

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ ਦੋ ਰੋਜ਼ਾ ਇੰਡੋਨੇਸ਼ੀਆ ਦੌਰਾ 7 ਤੋਂ

ਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗ

ਟਵੀਟਰ ਨੇ ਕੇਂਦਰ ਖ਼ਿਲਾਫ਼ ਕਰਨਾਟਕ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਦਿੱਲੀ ਵਿਖੇ ਮਾਸਟਰਜ਼ ਗੇਮਜ਼ ਫੈਡਰੇਸ਼ਨ ਨੇ ਪੰਜਾਬ ਪ੍ਰਧਾਨ ਸ਼ੈਲੇ ਸੰਧੂ ਦੀ ਤਾਜਪੋਸ਼ੀ ਕੀਤੀ

ਜੰਮੂ : ਪਿੰਡ ਵਾਲਿਆਂ ਨੇ ਲਸ਼ਕਰ ਦੇ ਕਮਾਂਡਰ ਸਣੇ 2 ਦਹਿਸ਼ਤਗਰਦ ਕੀਤੇ ਕਾਬੂ

ਮਣੀਪੁਰ ’ਚ ਜ਼ਮੀਨ ਖਿਸਕਣ ਕਾਰਨ ਮ੍ਰਿਤਕਾਂ ਦੀ ਗਿਣਤੀ 37 ਹੋਈ, 25 ਹਾਲੇ ਵੀ ਲਾਪਤਾ

ਸੰਯੁਕਤ ਕਿਸਾਨ ਮੋਰਚੇ ਵੱਲੋਂ 31 ਜੁਲਾਈ ਨੂੰ ਦੇਸ਼ ਭਰ ’ਚ ਚੱਕਾ ਜਾਮ