BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਹਰਿਆਣਾ

ਪੰਚਕੂਲਾ ਪੁਲਿਸ ਨੇ 248 ਜੂਏਬਾਜ਼ ਫੜੇ

June 22, 2022 11:56 AM

ਪੀ. ਪੀ. ਵਰਮਾ
ਪੰਚਕੂਲਾ/21 ਜੂਨ : ਪੰਚਕੂਲਾ ਪੁਲਿਸ ਨੇ 248 ਜੂਏਬਾਜ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਜੂਏਬਾਜ਼ਾਂ ਕੋਲੋਂ 40779 ਰੁਪਏ ਵੀ ਬਰਾਮਦ ਹੋਏ ਹਨ। ਪੰਚਕੂਲਾ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਨੇ ਸੱਟੇਬਾਜ਼ਾਂ ਨੂੰ ਗ੍ਰਿਫ਼ਤਾਰ ਕਰਨ ਲਈ ਅਭਿਆਨ ਚਲਾਇਆ ਹੋਇਆ ਹੈ।
ਇਸੇ ਤਰ੍ਹਾਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਵਿਰੁੱਧ ਵੀ ਪੁਲਿਸ ਨੇ ਪੂਰਾ ਸਿਕੰਜ਼ਾ ਕੱਸਿਆ ਹੋਇਆ ਹੈ ਅਤੇ ਇਹਨਾਂ ਉੱਤੇ ਇਨਾਮ ਰੱਖੇ ਗਏ ਹਨ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਛੇ ਮਹਿਨਿਆਂ ਵਿੱਚ ਨਸ਼ਾ ਤਸਕਰੀ ਦੇ 66 ਮਾਮਲੇ ਦਰਜ ਕੀਤੇ ਗਏ ਅਤੇ 96 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਨਸਾਂ ਤਸਕਰੀ ਕਰਨ ਵਾਲੇ ਦੀ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂ ਗੁਪਤ ਰੱਖਿਆ ਜਾਂਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ