BREAKING NEWS
ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਵਜੋਂ ਵਾਧੂ ਚਾਰਜ ਸੰਭਾਲਿਆਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾ ਕੇ ਰਹਾਂਗੇ : ਭਗਵੰਤ ਮਾਨਵਿੰਬਲਡਨ ਟੈਨਿਸ ਟੂਰਨਾਮੈਂਟ : ਸਾਨੀਆ ਮਿਰਜ਼ਾ ਮਿਕਸਡ ਡਬਲਜ਼ ਦੇ ਸੈਮੀਫਾਈਨਲ ’ਚ ਪੁੱਜੀਜੀਐਸਟੀ ਨੂੰ ਲੈ ਕੇ ਰਾਹੁਲ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾਸੰਗਰੂਰ : ਏਐਸਆਈ ਤੇ ਉਸ ਦੇ ਨੌਜਵਾਨ ਪੁੱਤ ਦੀ ਕਰੰਟ ਲੱਗਣ ਕਾਰਨ ਮੌਤਪੰਜਾਬ ਸਕੂਲ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆਕੌਮੀ ਖੁਰਾਕ ਸੁਰੱਖਿਆ ਕਾਨੂੰਨ ਲਾਗੂ ਕਰਨ ’ਚ ਪੰਜਾਬ 16ਵੇਂ ਸਥਾਨ ’ਤੇ, ਉੜੀਸਾ ਅੱਵਲਵਿਜੀਲੈਂਸ ਵੱਲੋਂ ਮੋਹਾਲੀ ਜ਼ਿਲ੍ਹੇ ’ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰਦਿੱਲੀ ਤੋਂ ਦੁਬਈ ਜਾ ਰਹੇ ਜਹਾਜ਼ ਦੀ ਪਾਕਿਸਤਾਨ ’ਚ ਐਮਰਜੈਂਸੀ ਲੈਂਡਿੰਗਸਿੱਧੂ ਮੂਸੇਵਾਲਾ ਕਤਲ ਕਾਂਡ : ਸ਼ੂਟਰ ਅਦਾਲਤ ’ਚ ਪੇਸ਼, ਮਿਲਿਆ 8 ਦਿਨ ਦਾ ਰਿਮਾਂਡ

ਪੰਜਾਬ

ਟਰਾਈਡੈਂਟ ਵੱਲੋਂ ਵਿਦਿਆਰਥੀ ਮਨਪ੍ਰੀਤ ਸਿੰਘ ਨੂੰ ਇੱਕ ਲੱਖ ਰੁਪਏ ਦਾ ਚੈੱਕ ਭੇਟ

June 22, 2022 01:52 PM

ਸੁਰਿੰਦਰ ਗੋਇਲ
ਬਰਨਾਲਾ/21 ਜੂਨ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਪ੍ਰੀਖਿਆ ਵਿੱਚੋਂ ਸੂਬੇ ਭਰ ’ਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਸਰਕਾਰੀ ਮਿਡਲ ਸਕੂਲ ਗੁੰਮਟੀ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਨੂੰ ਟਰਾਈਡੈਂਟ ਗਰੁੱਪ ਵੱਲੋਂ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੱਕ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਅਤੇ ਇਹ ਚੈੱਕ ਵਿਦਿਆਰਥੀ ਨੂੰ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਵੱਲੋਂ ਟਰਾਈਡੈਂਟ ਅਧਿਕਾਰੀ ਰੁਪਿੰਦਰ ਗੁਪਤਾ ਅਤੇ ਪਵਨ ਸਿੰਗਲਾ ਦੀ ਹਾਜ਼ਰੀ ਵਿਚ ਵਿਦਿਆਰਥੀ ਨੂੰ ਸੌਂਪਿਆ ਗਿਆ। ਸ੍ਰੀ ਰੁਪਿੰਦਰ ਗੁਪਤਾ ਨੇ ਦੱਸਿਆ ਕਿ ਪਦਮਸ੍ਰੀ ਰਾਜਿੰਦਰ ਗੁਪਤਾ ਵੱਲੋਂ ਵਿਦਿਆਰਥੀ ਨੂੰ ਇੱਕ ਲੱਖ ਰੁਪਏ ਦੇਣ ਅਤੇ ਭਵਿੱਖ ਵਿਚ ਉਸ ਦੀ ਪੜ੍ਹਾਈ ’ਤੇ ਹੋਣ ਵਾਲਾ ਸਾਰਾ ਖਰਚਾ ਚੁੱਕਣ ਦਾ ਐਲਾਨ ਕੀਤਾ ਗਿਆ ਸੀ ਤਾਂ ਜੋ ਇਹ ਹੋਣਹਾਰ ਵਿਦਿਆਰਥੀ ਵਧੀਆ ਪੜ੍ਹਾਈ ਹਾਸਿਲ ਕਰ ਕੇ ਜ਼ਿਲਾ ਬਰਨਾਲਾ ਦਾ ਨਾਮ ਹੋਰ ਉੱਚਾ ਕਰ ਸਕੇ। ਜਿਸ ਦੇ ਤਹਿਤ ਹੀ ਅੱਜ ਇਹ ਚੈੱਕ ਵਿਦਿਆਰਥੀ ਨੂੰ ਦਿੱਤਾ ਗਿਆ ਹੈ ਅਤੇ ਭਵਿੱਖ ਵਿਚ ਉਸ ਵੱਲੋਂ ਕੀਤੀ ਜਾਣ ਵਾਲੀ ਪੜ੍ਹਾਈ ਲਈ ਆਰਥਿਕ ਪੱਖੋਂ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਨਪ੍ਰੀਤ ਸਿੰਘ ਦੀ ਮਾਤਾ ਕਿਰਨਜੀਤ ਕੌਰ, ਦਾਦਾ ਜੋਰਾ ਸਿੰਘ, ਸਰਪੰਚ ਗੁਰਮੀਤ ਕੌਰ, ਬਲਵਿੰਦਰ ਸਿੰਘ ਗੁੰਮਟੀ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪ੍ਰੈੱਸ ਕਲੱਬ ਮਾਲੇਰਕੋਟਲਾ ਦੀ ਚੋਣ ਹੋਈ

2 ਕਿਲੋ 600 ਗ੍ਰਾਮ ਅਫ਼ੀਮ, ਨਕਦੀ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਗ੍ਰਿਫ਼ਤਾਰ

ਵਿਧਾਇਕ ਅਮਰਪਾਲ ਨੇ ਹਲਕਾ ਵਾਸੀਆਂ ਲਈ ਵੱਟਸਐਪ ਹੈਲਪਲਾਈਨ ਨੰਬਰ ਜਾਰੀ ਕੀਤਾ

ਸਿੰਗਲ ਯੂਜ਼ ਪਲਾਸਟਿਕ ਮੁਹਿੰਮ ਤਹਿਤ ਦੁਕਾਨਦਾਰਾਂ ਅਤੇ ਰੇਹੜੀ-ਫੜੀ ਵਾਲਿਆਂ ਦੇ ਕੀਤੇ ਚਲਾਨ

ਗਾਰਮੈਂਟਸ ਦੀ ਦੁਕਾਨ ’ਚੋਂ 1 ਕਿੱਲੋ ਅਫ਼ੀਮ ਬਰਾਮਦ, ਦੋਸ਼ੀ ਗ੍ਰਿਫ਼ਤਾਰ

ਸਾਉਣੀ ਦੀਆਂ ਫਸਲਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਮੀਟਿੰਗ

ਗੁਰਮੀਤ ਸਿੰਘ ਬਨੂੜ ਨੇ ਮਾਰਕੀਟ ਕਮੇਟੀ ਸਕੱਤਰ ਦਾ ਅਹੁਦਾ ਸੰਭਾਲਿਆ

ਅਮਰਗੜ੍ਹ : ਨਾਇਬ ਤਹਿਸੀਲਦਾਰ ਨਵਜੋਤ ਤਿਵਾੜੀ ਨੇ ਅਹੁਦਾ ਸੰਭਾਲਿਆ

ਰਾਜਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਰਮਾਜਰਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਬਾਰ੍ਹਵੀਂ ਜਮਾਤ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ