BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਹਰਿਆਣਾ

ਮਜ਼ਦੂਰਾਂ ਨਾਲ ਭਰੀ ਵੈਨ ਟਰੱਕ ਨਾਲ ਟਕਰਾਈ, 2 ਦੀ ਮੌਤ

July 01, 2022 01:29 PM

ਜਸਬੀਰ ਸਿੰਘ ਦੁਗਲ
ਕੁਰੂਕਸ਼ੇਤਰ, ਸੋਨੀਪਤ/30 ਜੂਨ : ਹਰਿਆਣਾ ਦੇ ਸੋਨੀਪਤ ਵਿੱਚ ਵੀਰਵਾਰ ਨੂੰ ਇਕ ਸੜਕ ਹਾਦਸੇ ਵਿੱਚ 2 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਕੁੰਡਲੀ-ਗਾਜੀਆਬਾਦ-ਪਲਵਲ ਐਕਸਪ੍ਰੈਸਵੇਅ ‘ਤੇ ਵਾਪਰਿਆ। ਇੱਥੇ ਉੱਤਰ ਪ੍ਰਦੇਸ਼ ਤੋਂ ਸੋਨੀਪਤ ਦੇ ਗੋਹਾਨਾ ਵਿੱਚ ਮਸਦੂਰਾਂ ਨੂੰ ਲੈ ਕੇ ਜਾ ਰਹੀ ਈਕੋ ਵੈਨ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ‘ਚ 2 ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 7 ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਗੋਹਾਨਾ ‘ਚ ਯੂਪੀ ਤੋਂ 9 ਮਜ਼ਦੂਰ ਈਕੋ ਵੈਨ ‘ਚ ਝੋਨਾ ਲਾਉਣ ਲਈ ਆ ਰਹੇ ਸਨ। ਇਸ ਦੌਰਾਨ ਸੋਨੀਪਤ ਦੇ ਪਿੰਡ ਜਖੌਲੀ ਨੇੜੇ ਇਹ ਹਾਦਸਾ ਵਾਪਰ ਗਿਆ। ਮ੍ਰਿਤਕਾਂ ਦੀ ਪਹਿਚਾਣ ਰਾਘਵੇਂਦਰ ਅਤੇ ਛੇਦਾ ਲਾਲ ਉੱਤਰ ਪ੍ਰਦੇਸ਼ ਦੇ ਪੀਲੀਭੀਤ ਦੇ ਪਿੰਡ ਘਨਚਾਈ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਕੁੰਡਲੀ ਦੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ। ਜ਼ਖਮੀਆਂ ਨੂੰ ਸੋਨੀਪਤ ਤੋਂ ਰੋਹਤਕ ਪੀਜੀਆਈ ਰੈਫਰ ਕੀਤਾ ਗਿਆ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਮਾਰਕੰਡਾ ਨਦੀ ’ਚ ਆਇਆ 15 ਹਜ਼ਾਰ ਕਿਊਸਿਕ ਪਾਣੀ, ਫਸਲਾਂ ਡੁੱਬੀਆਂ

ਖਾਟੂ ਸ਼ਾਮ ਲਈ ਜਲਦੀ ਪੰਚਕੂਲਾ ਤੋਂ ਵੀ ਸ਼ੁਰੂ ਕੀਤੀ ਜਾਵੇਗੀ ਬੱਸ ਸਰਵਿਸ : ਮੂਲਚੰਦ ਸ਼ਰਮਾ

ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ ਜਾਂਚ ਬਾਅਦ ਨਤੀਜਾ ਸੋਧ ਦੇ ਨਵੇਂ ਪ੍ਰਮਾਣ ਪੱਤਰ ਬੋਰਡ ਤੋਂ ਦਸਤੀ ਲੈ ਸਕਦੇ ਹਨ ਵਿਦਿਆਰਥੀ

ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ ਪੰਚਕੂਲਾ ਡਿੱਪੂ ਦੇ ਮੈਨੇਜਰ ਨੂੰ ਮੰਗ ਪੱਤਰ ਸੌਂਪਿਆ

ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਵਿਖੇ ਹੋਈ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਰਿਹਰਸਲ

ਸਿਰਸਾ ’ਚ ਕਾਂਗਰਸੀ ਆਗੂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਗਰਜੇ

ਇਨਸੋ ਦੇ ਸਥਾਪਨਾ ਦਿਵਸ ’ਤੇ ਦੇਸ਼ ਭਰ ਦੇ ਸੈਂਕੜੇ ਨੌਜਵਾਨ ਸਾਥੀ ਹੋਣਗੇ ਸ਼ਾਮਲ : ਬਬਲੂ ਕਾਜਲ

ਡਿਪਟੀ ਕਮਿਸ਼ਨਰ ਨੇ ਤਿਰੰਗਾ ਲੱਗੇ 200 ਆਟੋ ਰਿਕਸ਼ਿਆਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਬਿਜਲੀ ਕਰਮਚਾਰੀ ਯੂਨੀਅਨ ਦੀ ਚੋਣ

ਪੰਚਕੂਲਾ ਜਨਰਲ ਹਸਪਤਾਲ ’ਚ ਮੰਕੀਪਾਕਸ ਦਾ ਕੋਈ ਕੇਸ ਨਹੀਂ : ਪ੍ਰਿੰਸੀਪਲ ਮੈਡੀਕਲ ਅਫ਼ਸਰ