BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਹਰਿਆਣਾ

ਮਨਦੀਪ ਵਿਰਕ ਕੈਥਲ ਕਿਸਾਨ ਮੋਰਚਾ ਦੇ ਇੰਚਰਾਜ ਬਣੇ

July 02, 2022 11:51 AM

ਸੰਜੇ ਵਰਮਾ
ਇਸਮਾਈਲਾਬਾਦ/1 ਜੁਲਾਈ : ਝਾਂਸਾ, ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਮਨਦੀਪ ਵਿਰਕ ਨੂੰ ਪਾਰਟੀ ਸੰਗਠਨ ਵੱਲੋਂ ਕੈਥਲ ਕਿਸਾਨ ਮੋਰਚਾ ਦਾ ਇੰਚਾਰਜ ਬਣਾਏ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮਨੋਹਰ ਲਾਲ, ਭਾਜਪਾ ਦੇ ਸੂਬਾ ਪ੍ਰਧਾਨ ਓਮਪ੍ਰਕਾਸ ਧਨਖੜ, ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਡਾ. ਸਿੰਘ ਮੰਡੀ, ਲੋਕ ਸਭਾ ਮੈਂਬਰ ਨਾਇਬ ਸੈਣੀ, ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸੰਦੀਪ ਸਿੰਘ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕ੍ਰਿਸ ਆਦਿ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਮਾਰਕੰਡਾ ਨਦੀ ’ਚ ਆਇਆ 15 ਹਜ਼ਾਰ ਕਿਊਸਿਕ ਪਾਣੀ, ਫਸਲਾਂ ਡੁੱਬੀਆਂ

ਖਾਟੂ ਸ਼ਾਮ ਲਈ ਜਲਦੀ ਪੰਚਕੂਲਾ ਤੋਂ ਵੀ ਸ਼ੁਰੂ ਕੀਤੀ ਜਾਵੇਗੀ ਬੱਸ ਸਰਵਿਸ : ਮੂਲਚੰਦ ਸ਼ਰਮਾ

ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ ਜਾਂਚ ਬਾਅਦ ਨਤੀਜਾ ਸੋਧ ਦੇ ਨਵੇਂ ਪ੍ਰਮਾਣ ਪੱਤਰ ਬੋਰਡ ਤੋਂ ਦਸਤੀ ਲੈ ਸਕਦੇ ਹਨ ਵਿਦਿਆਰਥੀ

ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ ਪੰਚਕੂਲਾ ਡਿੱਪੂ ਦੇ ਮੈਨੇਜਰ ਨੂੰ ਮੰਗ ਪੱਤਰ ਸੌਂਪਿਆ

ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਵਿਖੇ ਹੋਈ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਰਿਹਰਸਲ

ਸਿਰਸਾ ’ਚ ਕਾਂਗਰਸੀ ਆਗੂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਗਰਜੇ

ਇਨਸੋ ਦੇ ਸਥਾਪਨਾ ਦਿਵਸ ’ਤੇ ਦੇਸ਼ ਭਰ ਦੇ ਸੈਂਕੜੇ ਨੌਜਵਾਨ ਸਾਥੀ ਹੋਣਗੇ ਸ਼ਾਮਲ : ਬਬਲੂ ਕਾਜਲ

ਡਿਪਟੀ ਕਮਿਸ਼ਨਰ ਨੇ ਤਿਰੰਗਾ ਲੱਗੇ 200 ਆਟੋ ਰਿਕਸ਼ਿਆਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਬਿਜਲੀ ਕਰਮਚਾਰੀ ਯੂਨੀਅਨ ਦੀ ਚੋਣ

ਪੰਚਕੂਲਾ ਜਨਰਲ ਹਸਪਤਾਲ ’ਚ ਮੰਕੀਪਾਕਸ ਦਾ ਕੋਈ ਕੇਸ ਨਹੀਂ : ਪ੍ਰਿੰਸੀਪਲ ਮੈਡੀਕਲ ਅਫ਼ਸਰ