BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਦੇਸ਼

ਜੰਮੂ : ਪਿੰਡ ਵਾਲਿਆਂ ਨੇ ਲਸ਼ਕਰ ਦੇ ਕਮਾਂਡਰ ਸਣੇ 2 ਦਹਿਸ਼ਤਗਰਦ ਕੀਤੇ ਕਾਬੂ

July 04, 2022 11:20 AM

- ਪੁਲਿਸ ਵੱਲੋਂ 2 ਤੇ ਉਪ ਰਾਜਪਾਲ ਵੱਲੋਂ 5 ਲੱਖ ਰੁਪਏ ਦੇ ਇਨਾਮ ਦਾ ਐਲਾਨ

ਏਜੰਸੀਆਂ
ਜੰਮੂ/3 ਜੁਲਾਈ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ’ਚ ‘ਮੋਸਟ ਵਾਂਟੇਡ’ ਕਮਾਂਡਰ ਸਮੇਤ ਭਾਰੀ ਹਥਿਆਰਾਂ ਨਾਲ ਲੈਸ ਲਸ਼ਕਰ-ਏ-ਤੋਇਬਾ (ਐਲਈਟੀ) ਦੇ ਦੋ ਦਹਿਸ਼ਤਗਰਦਾਂ ਨੂੰ ਪਿੰਡ ਵਾਸੀਆਂ ਨੇ ਐਤਵਾਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।
ਲਸ਼ਕਰ ਕਮਾਂਡਰ ਤਾਲਿਬ ਹੁਸੈਨ, ਰਾਜੌਰੀ ਜ਼ਿਲ੍ਹੇ ਦਾ ਵਸਨੀਕ ਅਤੇ ਜ਼ਿਲ੍ਹੇ ਵਿੱਚ ਹਾਲ ਹੀ ਵਿੱਚ ਹੋਏ ਆਈਈਡੀ ਧਮਾਕਿਆਂ ਦੇ ਮਾਸਟਰਮਾਈਂਡ ਅਤੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਦਹਿਸ਼ਤਗਰਦ ਫੈਜ਼ਲ ਅਹਿਮਦ ਡਾਰ ਨੂੰ ਤੁਕਸਾਨ ਪਿੰਡ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਕੋਲੋਂਂ ਦੋ ਏਕੇ-47, 7 ਗ੍ਰੇਨਡ ਤੇ ਇਕ ਪਿਸਤੌਲ ਬਰਾਮਦ ਕੀਤੇ ਗਏ ਹਨ। ਡੀਜੀਪੀ ਦਿਲਬਾਗ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਬਹਾਦਰੀ ਲਈ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸੇ ਦੌਰਾਨ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਪਿੰਡ ਵਾਸੀਆਂ ਲਈ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂ

ਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇ

ਨੀਤੀ ਆਯੋਗ ਦੀ 7ਵੀਂ ਮੀਟਿੰਗ : ਵੱਖ-ਵੱਖ ਰਾਜਾਂ ਨੇ ਉਭਾਰੀਆਂ ਆਪਣੀਆਂ ਸਮੱਸਿਆਵਾਂ

ਥੁੱਕ ਨਾਲ ਵੜੇ ਪਕਾ ਰਿਹਾ ਭਾਰਤ ਦਾ ਚੋਣ ਕਮਿਸ਼ਨਰ

ਅਧਿਆਪਕ ਭਰਤੀ ਘੁਟਾਲਾ : ਪਾਰਥਾ ਤੇ ਅਰਪਿਤਾ ਨੂੰ 18 ਤੱਕ ਨਿਆਇਕ ਹਿਰਾਸਤ ’ਚ ਭੇਜਿਆ

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਜੀਐਸਟੀ ਨੂੰ ਲੈ ਕੇ ਕੇਂਦਰ ਦਾ ਸਪੱਸ਼ਟੀਕਰਨ

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਕਿਰਪਾਨ ਨਾਲ ਰੱਖਣ ਦੀ ਮਨਜ਼ੂਰੀ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ ਕਰਨ ਤੋਂ ਨਾਂਹ

ਬਿਹਾਰ : ਜ਼ਹਿਰੀਲੀ ਸ਼ਰਾਬ ਪੀਣ ਕਾਰਨ 7 ਮੌਤਾਂ

ਭਾਰਤ ਵੱਲੋਂ ਐਂਟੀ ਟੈਂਕ ਗਾਈਡਿਡ ਮਿਸਾਈਲ ਦੀ ਸਫਲ ਪਰਖ

ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਹੱਥਾਂ ’ਚ ਤਿਰੰਗਾ ਲੈ ਕੇ ਹਰ ਭਾਰਤੀ ਗਾਏ ਰਾਸ਼ਟਰੀ ਗੀਤ : ਕੇਜਰੀਵਾਲ