BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਹਰਿਆਣਾ

ਬਾਬਾ ਤਿਲੋਕੇਵਾਲਾ ਨੂੰ ਸਦਮਾ, ਵੱਡੇ ਭਰਾ ਦਾ ਦੇਹਾਂਤ

July 05, 2022 12:15 PM

ਸੁਰਿੰਦਰ ਪਾਲ ਸਿੰਘ
ਸਿਰਸਾ/4 ਜੁਲਾਈ : ਕਾਲਾਂਵਾਲੀ ਖੇਤਰ ਦੇ ਪਿੰਡ ਤਿਲੋਕੇਵਾਲਾ ਦੇ ਸੰਤ ਬਾਬਾ ਮੋਹਨ ਸਿੰਘ ਮਤਵਾਲਾ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਅਤੇ ਸੀਨੀਅਰ ਐੱਸਜੀਪੀਸੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਦੇ ਵੱਡੇ ਭਾਈ ਜਗਜੀਤ ਸਿੰਘ ਉਰਫ ਬਿਲੂ (60) ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ। ਬਾਬਾ ਤਲੋਕੇਵਾਲਾ ਦੇ ਸਮੁੱਚੇ ਪਰਿਵਾਰ ਨਾਲ ਸ਼ੋਕ ਪ੍ਰਗਟਾਉਣ ਵਾਲਿਆਂ ਵਿੱਚ ਰਾਸ਼ਟਰੀ ਗਰੰਥਾਲਿਆ ਸਭਾ ਹਰਿਆਣਾ ਦੇ ਪ੍ਰਧਾਨ ਮਾਸਟਰ ਸੁਰਿੰਦਰਪਾਲ ਸਿੰਘ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਗਤਾਰ ਸਿੰਘ ਤਾਰੀ, ਪੰਜਾਬੀ ਸਾਹਿਤ ਸਭਾ ਕਾਲਾਂਵਾਲੀ ਦੇ ਪ੍ਰਧਾਨ ਭੁਪਿੰਦਰ ਪੰਨੀਵਾਲੀਆ,ਪੱਤਰਕਾਰ ਰੇਸ਼ਮ ਸਿੰਘ ਸਿੱਧੂ, ਮੁਕੇਸ਼ ਅਰੋੜਾ, ਕ੍ਰਿਸ਼ਨ ਜਿੰਦਲ ਅਤੇ ਹਰਵਿੰਦਰ ਸਿੰਘ ਗਿੱਲ ਅਤੇ ਪੰਜਾਬੀ ਅਧਿਆਪਕ ਕਲਿਆਣ ਮੰਚ ਦੇ ਜਨਰਲ ਸੱਕਤਰ ਡਾ:ਸਿਕੰਦਰ ਸਿੰਘ ਸਿੱਧੂ ਤੋ ਬਿਨ੍ਹਾਂ ਸਿਰਸਾ ਖੇਤਰ ਦੀਆਂ ਬਹੁਤ ਸਾਰੀਆਂ ਵਿੱਦਿਅਕ ਧਾਰਮਿਕ ਤੇ ਰਾਜਸੀ ਸ਼ਖਸੀਅਤਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪੁਜਕੇ ਪਰਿਵਾਰ ਨਾਲ ਗਹਿਰੇ ਸ਼ੋਕ ਦਾ ਪ੍ਰਗਟਾਅ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਮਾਰਕੰਡਾ ਨਦੀ ’ਚ ਆਇਆ 15 ਹਜ਼ਾਰ ਕਿਊਸਿਕ ਪਾਣੀ, ਫਸਲਾਂ ਡੁੱਬੀਆਂ

ਖਾਟੂ ਸ਼ਾਮ ਲਈ ਜਲਦੀ ਪੰਚਕੂਲਾ ਤੋਂ ਵੀ ਸ਼ੁਰੂ ਕੀਤੀ ਜਾਵੇਗੀ ਬੱਸ ਸਰਵਿਸ : ਮੂਲਚੰਦ ਸ਼ਰਮਾ

ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ ਜਾਂਚ ਬਾਅਦ ਨਤੀਜਾ ਸੋਧ ਦੇ ਨਵੇਂ ਪ੍ਰਮਾਣ ਪੱਤਰ ਬੋਰਡ ਤੋਂ ਦਸਤੀ ਲੈ ਸਕਦੇ ਹਨ ਵਿਦਿਆਰਥੀ

ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ ਪੰਚਕੂਲਾ ਡਿੱਪੂ ਦੇ ਮੈਨੇਜਰ ਨੂੰ ਮੰਗ ਪੱਤਰ ਸੌਂਪਿਆ

ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਵਿਖੇ ਹੋਈ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਰਿਹਰਸਲ

ਸਿਰਸਾ ’ਚ ਕਾਂਗਰਸੀ ਆਗੂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਗਰਜੇ

ਇਨਸੋ ਦੇ ਸਥਾਪਨਾ ਦਿਵਸ ’ਤੇ ਦੇਸ਼ ਭਰ ਦੇ ਸੈਂਕੜੇ ਨੌਜਵਾਨ ਸਾਥੀ ਹੋਣਗੇ ਸ਼ਾਮਲ : ਬਬਲੂ ਕਾਜਲ

ਡਿਪਟੀ ਕਮਿਸ਼ਨਰ ਨੇ ਤਿਰੰਗਾ ਲੱਗੇ 200 ਆਟੋ ਰਿਕਸ਼ਿਆਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਬਿਜਲੀ ਕਰਮਚਾਰੀ ਯੂਨੀਅਨ ਦੀ ਚੋਣ

ਪੰਚਕੂਲਾ ਜਨਰਲ ਹਸਪਤਾਲ ’ਚ ਮੰਕੀਪਾਕਸ ਦਾ ਕੋਈ ਕੇਸ ਨਹੀਂ : ਪ੍ਰਿੰਸੀਪਲ ਮੈਡੀਕਲ ਅਫ਼ਸਰ