BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਹਰਿਆਣਾ

ਲੁੱਟ ਦੇ ਮਾਮਲੇ ’ਚ 4 ਬੱਚੇ ਕਾਬੂ

July 05, 2022 12:17 PM

ਪੀ. ਪੀ. ਵਰਮਾ
ਪੰਚਕੂਲਾ/4 ਜੁਲਾਈ : ਸੈਕਟਰ-12ਏ ਰੈਲੀ ਚੌਂਕ ਪੰਚਕੂਲਾ ਵਿੱਚ ਹੋਈ ਲੁੱਟ ਦੇ ਮਾਮਲੇ ਵਿੱਚ ਸੈਕਟਰ-26 ਕ੍ਰਾਇਮ ਬ੍ਰਾਂਚ ਦੀ ਟੀਮ ਨੇ ਚਾਰ ਬੱਚਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਨੂੰ ਪੁਲਿਸ ਨੇ ਆਦਾਲਤ ਵਿੱਚ ਪੇਸ਼ ਕੀਤਾ ਅਤੇ ਜਿੱਥੋਂ ਇਹਨਾਂ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ। ਇਹਨਾਂ ਸੈਕਟਰ-12ਏ ਦੇ ਪਿੰਡ ਰੈਲਾ ਨਿਵਾਸੀ ਵਾਸ਼ੂਦੇਵ ਪਟੇਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਕੁਝ ਬੱਚਿਆਂ ਨੇ ਉਸਨੂੰ ਰੇਹੜੀ ਸਮੇਤ ਘੇਰ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ ਅਤੇ ਚਾਕੂ ਦੇ ਵਾਰ ਵੀ ਕੀਤੇ ਜਿਸ ਤੋਂ ਬਾਅਦ ਪੀੜਤ ਨੂੰ ਸਰਕਾਰੀ ਹਸਪਤਾਲ ਸੈਕਟਰ-6 ਵਿੱਚ ਜ਼ਖ਼ਮੀ ਹਾਲਤ ਵਿੱਚ ਦਾਖਲ ਕਰਵਾਇਆ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਮਾਰਕੰਡਾ ਨਦੀ ’ਚ ਆਇਆ 15 ਹਜ਼ਾਰ ਕਿਊਸਿਕ ਪਾਣੀ, ਫਸਲਾਂ ਡੁੱਬੀਆਂ

ਖਾਟੂ ਸ਼ਾਮ ਲਈ ਜਲਦੀ ਪੰਚਕੂਲਾ ਤੋਂ ਵੀ ਸ਼ੁਰੂ ਕੀਤੀ ਜਾਵੇਗੀ ਬੱਸ ਸਰਵਿਸ : ਮੂਲਚੰਦ ਸ਼ਰਮਾ

ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ ਜਾਂਚ ਬਾਅਦ ਨਤੀਜਾ ਸੋਧ ਦੇ ਨਵੇਂ ਪ੍ਰਮਾਣ ਪੱਤਰ ਬੋਰਡ ਤੋਂ ਦਸਤੀ ਲੈ ਸਕਦੇ ਹਨ ਵਿਦਿਆਰਥੀ

ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ ਪੰਚਕੂਲਾ ਡਿੱਪੂ ਦੇ ਮੈਨੇਜਰ ਨੂੰ ਮੰਗ ਪੱਤਰ ਸੌਂਪਿਆ

ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਵਿਖੇ ਹੋਈ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਰਿਹਰਸਲ

ਸਿਰਸਾ ’ਚ ਕਾਂਗਰਸੀ ਆਗੂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਗਰਜੇ

ਇਨਸੋ ਦੇ ਸਥਾਪਨਾ ਦਿਵਸ ’ਤੇ ਦੇਸ਼ ਭਰ ਦੇ ਸੈਂਕੜੇ ਨੌਜਵਾਨ ਸਾਥੀ ਹੋਣਗੇ ਸ਼ਾਮਲ : ਬਬਲੂ ਕਾਜਲ

ਡਿਪਟੀ ਕਮਿਸ਼ਨਰ ਨੇ ਤਿਰੰਗਾ ਲੱਗੇ 200 ਆਟੋ ਰਿਕਸ਼ਿਆਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਬਿਜਲੀ ਕਰਮਚਾਰੀ ਯੂਨੀਅਨ ਦੀ ਚੋਣ

ਪੰਚਕੂਲਾ ਜਨਰਲ ਹਸਪਤਾਲ ’ਚ ਮੰਕੀਪਾਕਸ ਦਾ ਕੋਈ ਕੇਸ ਨਹੀਂ : ਪ੍ਰਿੰਸੀਪਲ ਮੈਡੀਕਲ ਅਫ਼ਸਰ