BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਹਰਿਆਣਾ

ਆਂਗਣਵਾੜੀ ਵਰਕਰਾਂ ਨੇ ਰੋਸ ਮਾਰਚ ਕੱਢਿਆ

July 05, 2022 12:19 PM

ਪੀ. ਪੀ. ਵਰਮਾ
ਪੰਚਕੂਲਾ/4 ਜੁਲਾਈ : ਆਂਗਣਵਾੜੀ ਹੈਲਪਰ ਅਤੇ ਵਰਕਰਾਂ ਨੇ ਪੰਚਕੂਲਾ ਵਿੱਚ ਅੱਜ ਰੋਸ ਮਾਰਚ ਕੱਢਿਆ। ਸਭ ਤੋਂ ਪਹਿਲਾਂ ਇਹ ਸਾਰੇ ਯਮੁਨਿਕਾ ਪਾਰਕ ਵਿੱਚ ਇੱਕਠੇ ਹੋਏ ਅਤੇ ਫਿਰ ਇਹਨਾਂ ਨੇ ਰੋਸ ਮਾਰਚ ਕੱਢਿਆ। ਆਂਗਣਵਾੜੀ ਵਰਕਰਾਂ ਨੇ ਅੱਜ ਆਈਸੀਡੀਐੱਸ ਹੈੱਡ ਆਫਸ ਦਾ ਘਿਰਾਓ ਵੀ ਕੀਤਾ। ਇਹਨਾਂ ਦੀ ਅਗਵਾਈ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਹਰਿਆਣਾ ਦੇ ਜਨਰਲ ਸਕੱਤਰ ਸ਼ਕੁੰਤਲਾ ਨੇ ਕੀਤੀ। ਉਹਨਾਂ ਮੰਗ ਕੀਤੀ ਕਿ ਉਹਨਾਂ ਦੀਆਂ ਮੁੱਖ ਮੰਗਾਂ ਮੰਨੀਆਂ ਜਾਣ। ਬੀਤੇ 8 ਦਸੰਬਰ ਤੋਂ 4 ਅਪ੍ਰੈਲ ਤੱਕ ਹੜਤਾਲ ਦੌਰਾਨ ਜਿਹੜੇ  ਆਂਗਣਵਾੜੀ 950 ਮੁਲਾਜ਼ਮ ਨੌਕਰੀ ਤੋਂ ਕੱਢੇ ਗਏ ਸਨ ਉਹਨਾਂ ਨੂੰ ਮੁੜ ਨੌਕਰੀ ਤੇ ਬਹਾਲ ਕੀਤਾ ਅਤੇ ਇਹਨਾਂ ਉੱਤੇ ਕੀਤੀਆਂ ਐਫਆਈਆਰ ਰੱਦ ਕੀਤੀਆਂ ਜਾਣ। ਇਹਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਅੱਜ ਭਾਰੀ ਪੁਲਿਸ ਬਲ ਮੌਜੂਦ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਮਾਰਕੰਡਾ ਨਦੀ ’ਚ ਆਇਆ 15 ਹਜ਼ਾਰ ਕਿਊਸਿਕ ਪਾਣੀ, ਫਸਲਾਂ ਡੁੱਬੀਆਂ

ਖਾਟੂ ਸ਼ਾਮ ਲਈ ਜਲਦੀ ਪੰਚਕੂਲਾ ਤੋਂ ਵੀ ਸ਼ੁਰੂ ਕੀਤੀ ਜਾਵੇਗੀ ਬੱਸ ਸਰਵਿਸ : ਮੂਲਚੰਦ ਸ਼ਰਮਾ

ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਵੱਲੋਂ ਜਾਂਚ ਬਾਅਦ ਨਤੀਜਾ ਸੋਧ ਦੇ ਨਵੇਂ ਪ੍ਰਮਾਣ ਪੱਤਰ ਬੋਰਡ ਤੋਂ ਦਸਤੀ ਲੈ ਸਕਦੇ ਹਨ ਵਿਦਿਆਰਥੀ

ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ ਪੰਚਕੂਲਾ ਡਿੱਪੂ ਦੇ ਮੈਨੇਜਰ ਨੂੰ ਮੰਗ ਪੱਤਰ ਸੌਂਪਿਆ

ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਵਿਖੇ ਹੋਈ ਹਰ ਘਰ ਤਿਰੰਗਾ ਪ੍ਰੋਗਰਾਮ ਦੀ ਰਿਹਰਸਲ

ਸਿਰਸਾ ’ਚ ਕਾਂਗਰਸੀ ਆਗੂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਗਰਜੇ

ਇਨਸੋ ਦੇ ਸਥਾਪਨਾ ਦਿਵਸ ’ਤੇ ਦੇਸ਼ ਭਰ ਦੇ ਸੈਂਕੜੇ ਨੌਜਵਾਨ ਸਾਥੀ ਹੋਣਗੇ ਸ਼ਾਮਲ : ਬਬਲੂ ਕਾਜਲ

ਡਿਪਟੀ ਕਮਿਸ਼ਨਰ ਨੇ ਤਿਰੰਗਾ ਲੱਗੇ 200 ਆਟੋ ਰਿਕਸ਼ਿਆਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਬਿਜਲੀ ਕਰਮਚਾਰੀ ਯੂਨੀਅਨ ਦੀ ਚੋਣ

ਪੰਚਕੂਲਾ ਜਨਰਲ ਹਸਪਤਾਲ ’ਚ ਮੰਕੀਪਾਕਸ ਦਾ ਕੋਈ ਕੇਸ ਨਹੀਂ : ਪ੍ਰਿੰਸੀਪਲ ਮੈਡੀਕਲ ਅਫ਼ਸਰ