BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਦੇਸ਼

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦਾ ਦੋ ਰੋਜ਼ਾ ਇੰਡੋਨੇਸ਼ੀਆ ਦੌਰਾ 7 ਤੋਂ

July 06, 2022 11:21 AM

ਏਜੰਸੀਆਂ
ਨਵੀਂ ਦਿੱਲੀ/5 ਜੁਲਾਈ : ਵਿਦੇਸ਼ ਮੰਤਰੀ ਐਸ. ਜੈਸ਼ੰਕਰ ਵੀਰਵਾਰ ਨੂੰ ਇੰਡੋਨੇਸ਼ੀਆ ਦੇ ਦੋ ਰੋਜ਼ਾ ਦੌਰੇ ’ਤੇ ਜਾਣਗੇ ਅਤੇ ਜੀ-20 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰਨਗੇ। ਇਸ ਮੀਟਿੰਗ ਵਿੱਚ ਚੀਨ ਤੇ ਰੂਸ ਦੇ ਵਿਦੇਸ਼ ਮੰਤਰੀ ਵੀ ਸ਼ਾਮਲ ਹੋਣਗੇ ਅਤੇ ਆਲਮੀ ਪੱਧਰ ਦੀਆਂ ਚੁਣੌਤੀਆਂ ਸਣੇ ਯੂਕਰੇਨ ਸੰਕਟ ਕਾਰਨ ਪੈਦਾ ਹੋਏ ਹਾਲਾਤ ਨਾਲ ਨਜਿੱਠਣ ਲਈ ਗੱਲਬਾਤ ਕਰਨਗੇ। ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਦੱਸਿਆ ਕਿ ਜੀ-20 ਮੀਟਿੰਗ ਦੌਰਾਨ ਸ੍ਰੀ ਜੈਸ਼ੰਕਰ ਵੱਲੋਂ ਆਪਣੇ ਹਮਰੁਤਬਾ ਆਗੂਆਂ ਨਾਲ ਕਈ ਮੀਟਿਗਾਂ ਕੀਤੀਆਂ ਜਾਣਗੀਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂ

ਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇ

ਨੀਤੀ ਆਯੋਗ ਦੀ 7ਵੀਂ ਮੀਟਿੰਗ : ਵੱਖ-ਵੱਖ ਰਾਜਾਂ ਨੇ ਉਭਾਰੀਆਂ ਆਪਣੀਆਂ ਸਮੱਸਿਆਵਾਂ

ਥੁੱਕ ਨਾਲ ਵੜੇ ਪਕਾ ਰਿਹਾ ਭਾਰਤ ਦਾ ਚੋਣ ਕਮਿਸ਼ਨਰ

ਅਧਿਆਪਕ ਭਰਤੀ ਘੁਟਾਲਾ : ਪਾਰਥਾ ਤੇ ਅਰਪਿਤਾ ਨੂੰ 18 ਤੱਕ ਨਿਆਇਕ ਹਿਰਾਸਤ ’ਚ ਭੇਜਿਆ

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਜੀਐਸਟੀ ਨੂੰ ਲੈ ਕੇ ਕੇਂਦਰ ਦਾ ਸਪੱਸ਼ਟੀਕਰਨ

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਕਿਰਪਾਨ ਨਾਲ ਰੱਖਣ ਦੀ ਮਨਜ਼ੂਰੀ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ ਕਰਨ ਤੋਂ ਨਾਂਹ

ਬਿਹਾਰ : ਜ਼ਹਿਰੀਲੀ ਸ਼ਰਾਬ ਪੀਣ ਕਾਰਨ 7 ਮੌਤਾਂ

ਭਾਰਤ ਵੱਲੋਂ ਐਂਟੀ ਟੈਂਕ ਗਾਈਡਿਡ ਮਿਸਾਈਲ ਦੀ ਸਫਲ ਪਰਖ

ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਹੱਥਾਂ ’ਚ ਤਿਰੰਗਾ ਲੈ ਕੇ ਹਰ ਭਾਰਤੀ ਗਾਏ ਰਾਸ਼ਟਰੀ ਗੀਤ : ਕੇਜਰੀਵਾਲ