BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਦੇਸ਼

ਕੈਦੀਆਂ ਨੂੰ ਸਜ਼ਾ ’ਚ ਵਿਸ਼ੇਸ਼ ਛੋਟ ਦੇਣ ਦੀ ਯੋਜਨਾ ਬਣਾ ਰਿਹੈ ਕੇਂਦਰ

July 06, 2022 11:25 AM

ਏਜੰਸੀਆਂ
ਨਵੀਂ ਦਿੱਲੀ/5 ਜੁਲਾਈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਮਨਾਉਣ ਦੀ ਯੋਜਨਾਵਾਂ ਤਹਿਤ ਸਰਕਾਰ ਟਰਾਂਸਜੈਂਡਰ ਅਤੇ 50 ਸਾਲ ਤੋਂ ਵੱਧ ਉਮਰ ਦੀਆਂ ਉਨ੍ਹਾਂ ਔਰਤਾਂ ਦੀ ਸਜ਼ਾ ਨੂੰ ਪੜਾਅਵਾਰ ਖ਼ਤਮ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਨ੍ਹਾਂ ਦਾ ਵਿਵਹਾਰ ਠੀਕ ਹੈ। ਸਰਕਾਰ 60 ਸਾਲ ਤੋਂ ਵੱਧ ਉਮਰ ਦੇ ਪੁਰਸ਼ ਕੈਦੀਆਂ ਅਤੇ ਅੱਧੀ ਤੋਂ ਵੱਧ ਸਜ਼ਾ ਪੂਰੀ ਕਰ ਚੁੱਕੇ ਅਪਾਹਜ਼ ਕੈਦੀਆਂ ਨੂੰ ਵੀ ਇਸ ਸਕੀਮ ਦਾ ਲਾਭ ਦੇਵੇਗੀ। ਜਿਹੜੇ ਗਰੀਬ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਪਰ ਪੈਸੇ ਦੀ ਘਾਟ ਕਾਰਨ ਜ਼ੁਰਮਾਨੇ ਦੀ ਅਦਾਇਗੀ ਨਾ ਹੋਣ ਕਾਰਨ ਜੇਲ੍ਹ ਵਿੱਚ ਹਨ, ਉਨ੍ਹਾਂ ਨੂੰ ਵੀ ਜ਼ੁਰਮਾਨੇ ਤੋਂ ਛੋਟ ਦਾ ਲਾਭ ਦਿੱਤਾ ਜਾਵੇਗਾ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਇਹ ਸਕੀਮ ਉਨ੍ਹਾਂ ਕੈਦੀਆਂ ’ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੂੰ ਮੌਤ ਜਾਂ ਉਮਰ ਕੈਦ ਦੀ ਸਜ਼ਾ ਦਿੱਤੀ ਗਈ ਹੈ, ਜਾਂ ਜਿਨ੍ਹਾਂ ’ਤੇ ਬਲਾਤਕਾਰ, ਦਹਿਸ਼ਤਵਾਦ, ਦਾਜ ਹੱਤਿਆ ਅਤੇ ਮਨੀ ਲਾਂਡਰਿੰਗ ਦੇ ਦੋਸ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂ

ਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇ

ਨੀਤੀ ਆਯੋਗ ਦੀ 7ਵੀਂ ਮੀਟਿੰਗ : ਵੱਖ-ਵੱਖ ਰਾਜਾਂ ਨੇ ਉਭਾਰੀਆਂ ਆਪਣੀਆਂ ਸਮੱਸਿਆਵਾਂ

ਥੁੱਕ ਨਾਲ ਵੜੇ ਪਕਾ ਰਿਹਾ ਭਾਰਤ ਦਾ ਚੋਣ ਕਮਿਸ਼ਨਰ

ਅਧਿਆਪਕ ਭਰਤੀ ਘੁਟਾਲਾ : ਪਾਰਥਾ ਤੇ ਅਰਪਿਤਾ ਨੂੰ 18 ਤੱਕ ਨਿਆਇਕ ਹਿਰਾਸਤ ’ਚ ਭੇਜਿਆ

ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ’ਤੇ ਜੀਐਸਟੀ ਨੂੰ ਲੈ ਕੇ ਕੇਂਦਰ ਦਾ ਸਪੱਸ਼ਟੀਕਰਨ

ਘਰੇਲੂ ਉਡਾਣਾਂ ’ਚ ਸਿੱਖਾਂ ਨੂੰ ਕਿਰਪਾਨ ਨਾਲ ਰੱਖਣ ਦੀ ਮਨਜ਼ੂਰੀ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ ਕਰਨ ਤੋਂ ਨਾਂਹ

ਬਿਹਾਰ : ਜ਼ਹਿਰੀਲੀ ਸ਼ਰਾਬ ਪੀਣ ਕਾਰਨ 7 ਮੌਤਾਂ

ਭਾਰਤ ਵੱਲੋਂ ਐਂਟੀ ਟੈਂਕ ਗਾਈਡਿਡ ਮਿਸਾਈਲ ਦੀ ਸਫਲ ਪਰਖ

ਆਜ਼ਾਦੀ ਦੀ 75ਵੀਂ ਵਰ੍ਹੇਗੰਢ ’ਤੇ ਹੱਥਾਂ ’ਚ ਤਿਰੰਗਾ ਲੈ ਕੇ ਹਰ ਭਾਰਤੀ ਗਾਏ ਰਾਸ਼ਟਰੀ ਗੀਤ : ਕੇਜਰੀਵਾਲ