BREAKING NEWS
ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇਸਿੱਧੂ ਮੂਸੇਵਾਲਾ ਕਤਲ ’ਚ ਵਰਤੇ ਹਥਿਆਰ ਪੁਲਿਸ ਵੱਲੋਂ ਬਰਾਮਦਰਾਸ਼ਟਰ ਮੰਡਲ ਖੇਡਾਂ : ਭਾਰਤ ਦੀ ਝੋਲੀ ’ਚ ਹੁਣ ਤੱਕ 16 ਸੋਨੇ, 12 ਚਾਂਦੀ ਤੇ 17 ਕਾਂਸੀ ਦੇ ਤਗਮੇ

ਪੰਜਾਬ

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਮੁੱਲਾਂਪੁਰ ਕਲਾਂ ਦਾ ਦਸਵੀਂ ਅਤੇ ਬਾਰਵ੍ਹੀਂ ਦਾ ਨਤੀਜਾ ਰਿਹਾ ਸ਼ਾਨਦਾਰ

July 06, 2022 06:09 PM

ਸ੍ਰੀ ਫ਼ਤਹਿਗੜ੍ਹ ਸਾਹਿਬ/ 6 ਜੁਲਾਈ (ਰਵਿੰਦਰ ਸਿੰਘ ਢੀਂਡਸਾ) : ਬਾਬਾ ਬੰਦਾ ਸਿੰਘ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਮੁੱਲਾਂਪੁਰ ਕਲਾਂ ਦਾ ਦਸਵੀਂ ਅਤੇ ਬਾਰਵ੍ਹੀਂ ਜਮਾਤ ਦਾ ਨਤੀਜਾ ਸ਼ਾਨਦਾਰ ਆਉਣ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਹੁੰਦਲ ਅਤੇ ਸਕੂਲ ਦੀ ਪ੍ਰਿੰਸੀਪਲ ਬਿਕਰਮਜੀਤ ਕੌਰ ਨੇ ਦੱਸਿਆ ਇਸ ਵਰ੍ਹੇ ਦੇ ਨਤੀਜਿਆਂ 'ਚ ਵੀ ਸਾਡੇ ਸਕੂਲ ਦੀ ਦਸਵੀਂ ਅਤੇ ਬਾਰਵ੍ਹੀਂ ਜਮਾਤ ਦੇ ਵਿਦਿਆਰਥੀਆਂ ਨੇ 95% ਅੰਕ ਤੱਕ ਪ੍ਰਾਪਤ ਹਾਸਲ ਕੀਤੇ ਹਨ ਜਿਸ ਲਈ ਵਿਦਿਆਰਥੀ, ਅਧਿਆਪਕ, ਸਟਾਫ ਅਤੇ ਵਿਦਿਆਰਥੀਆਂ ਦੇ ਮਾਪੇ ਵਧਾਈ ਦੇ ਪਾਤਰ ਹਨ। ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੰਦਿਆਂ ਉਨਾਂ ਦੱਸਿਆ ਕਿ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਇਸ ਵਾਰ ਵੀ ਸੌ ਫੀਸਦੀ ਰਿਹਾ ਤੇ ਦਸਵੀਂ ਜਮਾਤ ਦੀ ਵਿਦਿਆਰਥਣ ਅਰਸ਼ਦੀਪ ਕੌਰ ਅਤੇ ਬਾਰਵ੍ਹੀਂ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਬਹੁਤ ਵਧੀਆ ਅੰਕ ਹਾਸਲ ਕਰਕੇ ਸਕੂਲ ਦਾ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਇਸ ਮੌਕੇ ਸਨੇਹ ਲਤਾ, ਅੰਤਰਪ੍ਰੀਤ, ਵਰਿੰਦਰ ਕੌਰ, ਹਰਪ੍ਰੀਤ ਕੌਰ ਅਤੇ ਪ੍ਰੀਤ ਆਦਿ ਸਟਾਫ ਮੈਂਬਰ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

10 ਅਗਸਤ ਨੂੰ ਮਨਾਇਆ ਜਾਵੇਗਾ ਡੀ-ਵਾਰਮਿੰਗ ਡੇਅ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮੀਟਿੰਗ ਹੋਈ

ਫੋਨ ਰਾਹੀਂ ਹੋਈ ਦੋਸਤੀ ਮਗਰੋਂ ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨੂੰ ਬਣਾਇਆ ਹਵਸ ਦਾ ਸ਼ਿਕਾਰ, ਕੇਸ ਦਰਜ

15 ਅਗਸਤ ਨੂੰ ਘਰਾਂ ’ਤੇ ਕੌਮੀ ਝੰਡਾ ਲਹਿਰਾ ਕੇ ਸੰਵਿਧਾਨ ਦੀ ਰਾਖੀ ਦਾ ਪ੍ਰਣ ਲਵਾਂਗੇ : ਕਾਮਰੇਡ ਅਜਨਾਲਾ

ਪਟਿਆਲਾ : ਕੇਂਦਰੀ ਜੇਲ੍ਹ ’ਚੋਂ 19 ਫੋਨ ਬਰਾਮਦ

ਸੜਕ ਹਾਦਸੇ ’ਚ ਪਿਓ-ਪੁੱਤ ਦੀ ਮੌਤ, ਮਾਂ-ਧੀ ਜ਼ਖ਼ਮੀ

ਪੰਜਾਬ ਭਰ ਤੋਂ ਸੰਗਰੂਰ ਪੁੱਜੇ ਹਜ਼ਾਰਾਂ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੈਲੀ

ਰਾਘਵ ਚੱਢਾ ਵੱਲੋਂ ਪੰਜਾਬ ਦੇ ਮੁੱਦਿਆਂ ’ਤੇ ਸੁਝਾਅ ਦੇਣ ਲਈ ਮੋਬਾਇਲ ਨੰ. ਜਾਰੀ

ਭਾਜਪਾ ਦੇਸ਼ ਭਗਤਾਂ ਦੇ ਇਤਿਹਾਸ ਨੂੰ ਖ਼ਤਮ ਕਰਨਾ ਚਾਹੁੰਦੀ : ਕਾਮਰੇਡ ਸੇਖੋਂ

ਜੇਲ੍ਹ ’ਚ ਬੰਦ ਹਵਾਲਾਤੀ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ, ਤਿੰਨ ਥਾਣੇਦਾਰਾਂ ਵਿਰੁੱਧ ਕੇਸ ਦਰਜ