BREAKING NEWS
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਰਾਜਪੁਰਾ ਵਿਖੇ ਕਰਵਾਈ ਝੋਨੇ ਦੀ ਖਰੀਦ ਸ਼ੁਰੂਸੰਗਰੂਰ : ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਘੇਰੀਆਂ, ਦਿਖਾਈਆਂ ਕਾਲੀਆਂ ਝੰਡੀਆਂਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾਸੰਯੁਕਤ ਰਾਸ਼ਟਰ ’ਚ ਰੂਸ ਖ਼ਿਲਾਫ਼ ਅਮਰੀਕੀ ਮਤੇ ’ਤੇ ਵੋਟਿੰਗ ਸਮੇਂ ਗ਼ੈਰ-ਹਾਜ਼ਰ ਰਿਹਾ ਭਾਰਤਇੰਦੌਰ ਲਗਾਤਾਰ 6ਵੀਂ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆਜਨਰਲ ਅਨਿਲ ਚੌਹਾਨ ਨੇ ਸੀਡੀਐਸ ਦਾ ਅਹੁਦਾ ਸੰਭਾਲਿਆਸੁਪਰੀਮ ਕੋਰਟ ਵੱਲੋਂ ਜੰਮੂ-ਕਸ਼ਮੀਰ, ਉੜੀਸਾ ਤੇ ਕਰਨਾਟਕ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਅੱਜ ਤੋਂਜੰਮੂ : ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਗਰਦ ਹਲਾਕ

ਚੰਡੀਗੜ੍ਹ

ਸੀਟੂ ਦੀ ਸੂਬਾਈ ਵਰਕਿੰਗ ਕਮੇਟੀ ਦੀ 10 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

July 09, 2022 10:49 AM

ਦਸਨਸ
ਚੰਡੀਗੜ੍ਹ/8 ਜੁਲਾਈ : ਸੀਟੂ ਦੀ ਸੂਬਾਈ ਵਰਕਿੰਗ ਕਮੇਟੀ ਦੀ ਮਿਤੀ 10 ਜੁਲਾਈ, 2022 ਨੂੰ ਚੀਮਾ ਭਵਨ ਵਿੱਚ ਪ੍ਰਸਤਾਵਤ ਮੀਟਿੰਗ ਕੁੱਝ ਜ਼ਰੂਰੀ ਜੱਥੇਬੰਦਕ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸੀਟੂ ਦੇ ਸੂਬਾਈ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੌੜੀ, ਮੀਤ ਪ੍ਰਧਾਨ ਕਾਮਰੇਡ ਊਸ਼ਾ ਰਾਣੀ, ਜਨਰਲ ਸਕੱਤਰ ਕਾਰਮੇਡ ਚੰਦਰ ਸ਼ੇਖਰ ਅਤੇ ਵਿੱਤ ਸਕੱਤਰ ਕਾਮਰੇਡ ਸੁੱਚਾ ਸਿੰਘ ਅਜਨਾਲਾ ਵਲੋਂ ਸਾਂਝੇ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੀਟਿੰਗ ਲਈ ਨਵੀਂ ਤਾਰੀਖ ਦਾ ਐਲਾਨ ਛੇਤੀ ਹੀ ਕਰ ਦਿੱਤਾ ਜਾਵੇਗਾ।
ਚਾਰੇ ਸੀਟੂ ਆਗੂਆਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਟਰਾਂਸਪੋਰਟ ਖੇਤਰ ਵਿੱਚ ਕੰਮ ਕਰਦੇ ਆਗੂਆਂ ਅਤੇ ਸਰਗਰਮ ਕਾਰਜਕਰਤਾਵਾਂ ਦੀ ਰੋਪੜ ਵਿਖੇ ਪ੍ਰਸਤਾਵਤ ਮਿਤੀ 13 ਜੁਲਾਈ, 2022 ਦੀ ਵਧਾਈ ਹੋਈ ਮੀਟਿੰਗ ਹੁਣ ਬਦਲ ਕੇ ਮਿਤੀ 12 ਜੁਲਾਈ, 2022 ਨੂੰ ਚੀਮਾ ਭਵਨ ਚੰਡੀਗੜ੍ਹ ਵਿੱਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਾਰੇ ਸਬੰਧਤ ਸਾਥੀ ਇਹ ਜ਼ਰੂਰੀ ਸੂਚਨਾ ਨੋਟ ਕਰ ਲੈਣ ਜੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਸੀਪੀਆਈ (ਐਮ) ਵੱਲੋਂ 24 ਸਤੰਬਰ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ : ਕਾਮਰੇਡ ਸੇਖੋਂ

ਸਿੱਪੀ ਸਿੱਧੂ ਕਤਲ ਕੇਸ : ਹਾਈ ਕੋਰਟ ਵੱਲੋਂ ਕਲਿਆਣੀ ਨੂੰ ਜ਼ਮਾਨਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਹੱਦੀ ਖੇਤਰਾਂ ’ਚ ਖਨਨ ’ਤੇ ਰੋਕ

ਕਾਮਰੇਡ ਬਾਸੂ ਤੇ ਧਾਵਲੇ ਵੱਲੋਂ ਸੀਪੀਆਈ (ਐਮ) ਦੇ ਮਹੀਨਾਵਾਰ ਮੈਗਜ਼ੀਨ ‘ਲੋਕ ਲਹਿਰ’ ਪੰਜਾਬੀ ਨੂੰ ਵੈਬਸਾਈਟ ਨਾਲ ਜੋੜਨ ਦਾ ਉਦਘਾਟਨ

ਗੋਸਵਾਮੀ ਗਣੇਸ਼ ਦੱਤਾ ਐਸ.ਡੀ ਕਾਲਜ, ਸੈਕਟਰ 32-ਸੀ, ਚੰਡੀਗੜ੍ਹ ਵੱਲੋਂ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ