BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਚੰਡੀਗੜ੍ਹ

ਕੇਂਦਰ ਸਰਕਾਰ ਮਹਿੰਗਾਈ ਵਧਾ ਕੇ ਜਨਤਾ ਦਾ ਗੱਲਾ ਘੁਟਣਾ ਬੰਦ ਕਰੇ : ਅਜੇ ਮੰਗੂਪੁਰ

August 06, 2022 12:18 PM

ਅਵਤਾਰ ਸਿੰਘ ਧੀਮਾਨ
ਬਲਾਚੌਰ/5 ਅਗਸਤ : ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਅੱਛੇ ਦਿਨਾਂ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਭਾਜਪਾ ਸਰਕਾਰ ਦੇ ਰਾਜ ਵਿੱਚ ਲੋਕਾਂ ਦਾ ਗੁਜਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਇਸ ਦੇ ਲਈ ਕਾਂਗਰਸ ਪਾਰਟੀ ਦੇ ਵਰਕਰਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਮਹਿੰਗਾਈ ਦੇ ਖਿਲਾਫ ਸਾਂਤਮਈ ਪ੍ਰਦਰਸਨ ਕਰ ਰਹੇ ਸਨ ਅਤੇ ਇਸ ਬਾਰੇ ਵਿੱਚ ਰਾਜਪਾਲ ਜੀ ਨੂੰ ਮੰਗ ਪੱਤਰ ਦੇਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੁਲਿਸ ਨੇ ਪਾਣੀ ਦੀਆਂ ਬੌਛਾਰਾਂ ਨਾਲ ਉਨ੍ਹਾਂ ਦੀ ਆਵਾਜ ਬੰਦ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਕਾਂਗਰਸੀ ਵਰਕਰ ਅਤੇ ਲੀਡਰਸ਼ਿਪ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਬੱਸਾਂ ਵਿੱਚ ਬੰਦ ਕਰ ਸੈਕਟਰ 3 ਥਾਣਾ ਚੰਡੀਗੜ੍ਹ ਲਿਜਾਇਆ ਗਿਆ ਹੈ। ਇਸ ਮੌਕੇ ਅਜੇ ਮੰਗੂਪੁਰ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਧਰਮਪਾਲ ਚੈਅਰਮੈਨ ਬਲਾਕ ਸੰਮਤੀ ਬਲਾਚੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੇ ਨਾਲ ਹਰਜੀਤ ਸਿੰਘ ਜਾਡਲੀ ਚੇਅਰਮੈਨ ਕੋਪਰੇਟਿਵ ਬੈਂਕ ਨਵਾਂਸ਼ਹਿਰ, ਤਿਲਕ ਰਾਜ ਸੂੰਦ ਬਲਾਕ ਪ੍ਰਧਾਨ ਸੜੋਆ, ਹੀਰਾ ਲਾਲ ਖੇਪੜ ਪ੍ਰਧਾਨ ਯੂਥ ਕਾਂਗਰਸ ਨਵਾਂਸ਼ਹਿਰ, ਬਲਜਿੰਦਰ ਸਿੰਘ ਮਾਣੇਵਾਲ ਪ੍ਰਧਾਨ ਬਲਾਚੌਰ ਯੂਥ ਕਾਂਗਰਸ, ਤਰਸੇਮ ਲਾਲ ਚੰਨਿਆਈ, ਸੰਦੀਪ ਨੰਬੜਦਾਰ, ਰਜਿੰਦਰ ਸਿੰਘ ਛਿੰਦੀ ਪ੍ਰਧਾਨ, ਸਾਬਕਾ ਸਰਪੰਚ ਪ੍ਰਸ਼ੋਤਮ ਬਕਾਪੁਰ, ਜੈਲਚੰਦ ਬਕਾਪੁਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਚੰਡੀਗੜ੍ਹ ਖ਼ਬਰਾਂ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆ

ਸ਼੍ਰੋਮਣੀ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਐਕਟ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਕੀਤਾ ਰੱਦ

ਸੀਪੀਆਈ (ਐਮ) ਵੱਲੋਂ 24 ਸਤੰਬਰ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ : ਕਾਮਰੇਡ ਸੇਖੋਂ

ਸਿੱਪੀ ਸਿੱਧੂ ਕਤਲ ਕੇਸ : ਹਾਈ ਕੋਰਟ ਵੱਲੋਂ ਕਲਿਆਣੀ ਨੂੰ ਜ਼ਮਾਨਤ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸਰਹੱਦੀ ਖੇਤਰਾਂ ’ਚ ਖਨਨ ’ਤੇ ਰੋਕ

ਕਾਮਰੇਡ ਬਾਸੂ ਤੇ ਧਾਵਲੇ ਵੱਲੋਂ ਸੀਪੀਆਈ (ਐਮ) ਦੇ ਮਹੀਨਾਵਾਰ ਮੈਗਜ਼ੀਨ ‘ਲੋਕ ਲਹਿਰ’ ਪੰਜਾਬੀ ਨੂੰ ਵੈਬਸਾਈਟ ਨਾਲ ਜੋੜਨ ਦਾ ਉਦਘਾਟਨ

ਗੋਸਵਾਮੀ ਗਣੇਸ਼ ਦੱਤਾ ਐਸ.ਡੀ ਕਾਲਜ, ਸੈਕਟਰ 32-ਸੀ, ਚੰਡੀਗੜ੍ਹ ਵੱਲੋਂ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ

ਚੰਡੀਗੜ੍ਹ ’ਚ ਵੀ ਜ਼ਬਰਦਸਤ ਪ੍ਰਦਰਸ਼ਨ, ਪੁਲਿਸ ਨੇ ਚਲਾਈਆਂ ਜਲ ਤੋਪਾਂ

ਦਲੇਰ ਮਹਿੰਦੀ ਨੂੰ ਹਾਈ ਕੋਰਟ ਤੋਂ ਨਹੀਂ ਮਿਲੀਂ ਰਾਹਤ

ਡੱਡੂਮਾਜਰਾ ’ਚ ਗੈਰ-ਅਧਿਕਾਰਤ ਤੇ ਨਾਜਾਇਜ਼ ਕਬਜ਼ਾਧਾਰਕਾਂ ਤੋਂ ਖਾਲੀ ਕਰਵਾਈ ਗਈ ਜ਼ਮੀਨ