BREAKING NEWS
ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਰਾਜਪੁਰਾ ਵਿਖੇ ਕਰਵਾਈ ਝੋਨੇ ਦੀ ਖਰੀਦ ਸ਼ੁਰੂਸੰਗਰੂਰ : ਸੈਂਕੜੇ ਸਾਬਕਾ ਸੈਨਿਕਾਂ ਨੇ ਮੁੱਖ ਮੰਤਰੀ ਦੀ ਪਤਨੀ ਤੇ ਮਾਂ ਦੀਆਂ ਗੱਡੀਆਂ ਘੇਰੀਆਂ, ਦਿਖਾਈਆਂ ਕਾਲੀਆਂ ਝੰਡੀਆਂਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾਸੰਯੁਕਤ ਰਾਸ਼ਟਰ ’ਚ ਰੂਸ ਖ਼ਿਲਾਫ਼ ਅਮਰੀਕੀ ਮਤੇ ’ਤੇ ਵੋਟਿੰਗ ਸਮੇਂ ਗ਼ੈਰ-ਹਾਜ਼ਰ ਰਿਹਾ ਭਾਰਤਇੰਦੌਰ ਲਗਾਤਾਰ 6ਵੀਂ ਵਾਰ ਦੇਸ਼ ਦਾ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆਜਨਰਲ ਅਨਿਲ ਚੌਹਾਨ ਨੇ ਸੀਡੀਐਸ ਦਾ ਅਹੁਦਾ ਸੰਭਾਲਿਆਸੁਪਰੀਮ ਕੋਰਟ ਵੱਲੋਂ ਜੰਮੂ-ਕਸ਼ਮੀਰ, ਉੜੀਸਾ ਤੇ ਕਰਨਾਟਕ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਦੀ ਨਿਯੁਕਤੀ ਨੂੰ ਮਨਜ਼ੂਰੀਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਅੱਜ ਤੋਂਜੰਮੂ : ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ 2 ਦਹਿਸ਼ਗਰਦ ਹਲਾਕ

ਪੰਜਾਬ

ਸਿਹਤ ਸਕੱਤਰ, ਅਜੋਏ ਸ਼ਰਮਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹੇ ਦੇ ਸਿਹਤ ਪ੍ਰੋਗਰਾਮਾਂ ਦੀ ਕੀਤੀ ਸਮੀਖਿਆ 

August 06, 2022 04:58 PM

ਸ੍ਰੀ ਫ਼ਤਹਿਗੜ੍ਹ ਸਾਹਿਬ/ 6 ਅਗਸਤ (ਰਵਿੰਦਰ ਸਿੰਘ ਢੀਂਡਸਾ) : ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਸਕੱਤਰ ਅਜੋਏ ਸ਼ਰਮਾ ਆਈ.ਏ.ਐੱਸ. ਅਤੇ ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਡਾ. ਰਣਜੀਤ ਸਿੰਘ ਘੋਤੜਾ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਵੀਡੀਓ ਕਾਨਫਰੰਸ ਦੌਰਾਨ ਉੱਚ ਅਧਿਕਾਰੀਆਂ ਵੱਲੋਂ ਮੁਹੱਲਾ ਕਲੀਨਿਕ ਦਾ ਕੰਮ ਛੇਤੀ ਨੇਪਰੇ ਚਾੜ੍ਹਨ ਅਤੇ ਕੌਮੀ ਸਿਹਤ ਪ੍ਰੋਗਰਾਮਾਂ ਦੇ ਨਿਰਧਾਰਤ ਟੀਚੇ ਪ੍ਰਾਪਤ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਸਾਲ  ਦੌਰਾਨ ਜ਼ਿਲ੍ਹੇ ਅੰਦਰ ਕੋਈ ਵੀ ਮੈਟਰਨਲ ਡੈੱਥ ਨਹੀਂ ਹੋਈ ਜਿਸ ਕਾਰਨ ਉਨ੍ਹਾਂ ਵੱਲੋਂ ਸਮੂਹ ਸਟਾਫ਼ ਦੀ ਪ੍ਰਸੰਸਾ ਕੀਤੀ ਗਈ। ਜਿਹੜੀਆਂ ਸਿਹਤ ਸੰਸਥਾਵਾਂ ਦਾ ਨਿਰਧਾਰਤ ਟੀਚੇ ਤੋਂ ਕੰਮ ਘੱਟ ਹੈ ਉਨ੍ਹਾਂ ਸਬੰਧੀ ਉੱਚ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਜਲਦੀ ਹੀ ਉਨ੍ਹਾਂ ਦਾ ਕੰਮ ਪੂਰਾ ਕਰਵਾਇਆ ਜਾਵੇਗਾ। ਇਸ ਦੌਰਾਨ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਲਈ ਵੀ ਸਮੂਹ ਅਧਿਕਾਰੀਆਂ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ l ਇਸ ਮੌਕੇ 'ਤੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸੰਬੰਧਿਤ ਸਟਾਫ ਹਾਜ਼ਰ ਸੀ।  

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਗ੍ਰਿਫਤਾਰ ਦੀਪਕ ਟੀਨੂੰ ਪੁਲਿਸ ਹਿਰਾਸਤ ‘ਚੋਂ ਫਰਾਰ

113 ਵਾਰ ਖੂਨਦਾਨ ਕਰਨ ਵਾਲੇ ਐਡਵੋਕੇਟ ਮਨਪ੍ਰੀਤ ਸਿੰਘ ਸ਼ਾਹੀ ਨੂੰ ਮਿਲਿਆ ਸਟੇਟ ਅਵਾਰਡ

ਇੰਨੋਸੈਂਟ ਹਾਰਟਸ ਵੱਲੋਂ ਵੱਖ-ਵੱਖ ਗਤੀਵਿਧੀਆਂ

ਛੱਤਬੀੜ ਚਿੜੀਆਘਰ ’ਚ ਅੱਜ ਤੋਂ 8 ਅਕਤੂਬਰ ਤੱਕ ਜੰਗਲੀ ਜੀਵ ਸੁਰੱਖਿਆ ਹਫ਼ਤਾ

ਮੋਰਿੰਡਾ ਇਲਾਕੇ ਦੇ ਪਿੰਡਾਂ ’ਚ ਵਾਇਰਸ ਨਾਲ ਖਰਾਬ ਹੋਏ ਝੋਨੇ ਦੀ ਕੀਤੀ ਜਾ ਰਹੀ ਗਿਰਦਾਵਰੀ

ਡੀ ਐਮ ਗਰੁੱਪ ਕਰਾੜਵਾਲਾ ਵਿਖੇ ਵਿਸ਼ਵ ਐਂਟੀ ਰੈਬੀਜ਼ ਦਿਵਸ ਸਬੰਧੀ ਸੈਮੀਨਾਰ ਕਰਵਾਇਆ

ਡਿਪਟੀ ਕਮਿਸ਼ਨਰ ਮਾਨਸਾ ਦੇ ਡਰਾਈਵਰ ਮਲਕੀਤ ਸਿੰਘ ਬਾਜੇਵਾਲਾ ਨੂੰ ਸੇਵਾ-ਮੁਕਤ ਹੋਣ ’ਤੇ ਸ਼ਾਨਦਾਰ ਪਾਰਟੀ ਦਿੱਤੀ

ਕਿਸਾਨਾਂ-ਮਜ਼ਦੂਰਾਂ ਨੇ ਭਗਵੰਤ ਮਾਨ ਸਰਕਾਰ ਦਾ ਫੂਕਿਆ ਪੁਤਲਾ

ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਧਿਆਪਕਾਂ ਤੇ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਹੋਈ ਇਕੱਤਰਤਾ