BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੇਸ਼

ਮੱਧ ਪ੍ਰਦੇਸ਼ : ਆਸਮਾਨੀ ਬਿਜਲੀ ਡਿੱਗਣ ਕਾਰਨ 9 ਮੌਤਾਂ, 3 ਝੁਲਸੇ

August 08, 2022 10:56 AM

ਏਜੰਸੀਆਂ
ਭੋਪਾਲ/7 ਅਗਸਤ : ਮੱਧ ਪ੍ਰਦੇਸ਼ ਦੇ ਵਿਦਿਸਾ, ਸਤਨਾ ਅਤੇ ਗੁਨਾ ਜ਼ਿਲ੍ਹਿਆਂ ਵਿਚ ਪਿਛਲੇ 24 ਘੰਟਿਆਂ ਦੌਰਾਨ ਆਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 2 ਹੋਰ ਝੁਲਸ ਗਏ।
ਇਹ ਜਾਣਕਾਰੀ ਇਕ ਪੁਲਿਸ ਅਧਿਕਾਰੀ ਨੇ ਦਿੱਤੀ। ਗੰਜਬਾਸੌਦਾ ਥਾਣੇ ਦੇ ਸਬ-ਇੰਸਪੈਕਟਰ ਕੁੰਵਰ ਸਿੰਘ ਮੁਕਾਤੀ ਨੇ ਦੱਸਿਆ ਕਿ ਵਿਦਿਸਾ ਜ਼ਿਲ੍ਹਾ ਹੈਡਕੁਆਰਟਰ ਤੋਂ ਕਰੀਬ 45 ਕਿਲੋਮੀਟਰ ਦੂਰ ਗੰਜਬਾਸੋਦਾ ਤਹਿਸੀਲ ਦੇ ਅਗਸੌਦ ਪਿੰਡ ਵਿਚ ਸ਼ਨੀਵਾਰ ਸਾਮ ਬਿਜਲੀ ਡਿੱਗਣ ਨਾਲ ਇਮਲੀ ਦੇ ਦਰੱਖਤ ਹੇਠਾਂ ਖੜ੍ਹੇ 4 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਗਾਲੂ ਮਾਲਵੀਆ, ਰਾਮੂ, ਗੁੱਡਾ ਅਤੇ ਪ੍ਰਭੂ ਲਾਲ ਵਜੋਂ ਹੋਈ ਹੈ। ਸਾਰੇ ਮ੍ਰਿਤਕਾਂ ਦੀ ਉਮਰ 30 ਤੋਂ 40 ਸਾਲ ਦਰਮਿਆਨ ਸੀ। ਮੁਕਾਤੀ ਅਨੁਸਾਰ ਤੇਜ਼ ਮੀਂਹ ਕਾਰਨ ਚਾਰੋਂ ਦਰੱਖਤ ਹੇਠਾਂ ਖੜ੍ਹੇ ਸਨ, ਜਦੋਂ ਤੇਜ਼ ਝੱਖੜ ਨਾਲ ਦਰੱਖ਼ਤ ’ਤੇ ਬਿਜਲੀ ਡਿੱਗ ਗਈ, ਜਿਸ ਦੀ ਲਪੇਟ ’ਚ ਇਨ੍ਹਾਂ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਚਾਰੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਪੁਲਿਸ ਮੁਤਾਬਕ ਇਕ ਹੋਰ ਘਟਨਾ ’ਚ ਸਤਨਾ ਜ਼ਿਲ੍ਹੇ ਦੇ ਨਾਗੌਦ ਥਾਣਾ ਖੇਤਰ ਦੇ ਪੋਡੀ-ਪਟੌਰਾ ਪਿੰਡ ’ਚ ਸ਼ਨੀਵਾਰ ਦੁਪਹਿਰ ਬਿਜਲੀ ਡਿੱਗਣ ਕਾਰਨ ਇਕ ਖੇਤ ’ਚ ਕੰਮ ਕਰ ਰਹੇ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਬੱਚੇ ਬੁਰੀ ਤਰ੍ਹਾਂ ਝੁਲਸ ਗਏ। ਉਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲਿਆਂ ਵਿਚ ਅੰਜਨਾ (34), ਰਾਜਕੁਮਾਰ (65) ਅਤੇ ਰਾਮਕੁਮਾਰ ਯਾਦਵ (43) ਸ਼ਾਮਲ ਹਨ।
ਇਸੇ ਤਰ੍ਹਾਂ ਸਤਨਾ ਜ਼ਿਲ੍ਹੇ ਦੇ ਜਟਵਾੜਾ ਇਲਾਕੇ ਵਿਚ ਬਿਜਲੀ ਡਿੱਗਣ ਕਾਰਨ 65 ਸਾਲਾ ਇਤ ਔਰਤ ਚੰਦਰਾ ਦੀ ਮੌਤ ਹੋ ਗਈ। ਉੱਥੇ ਹੀ ਗੁਨਾ ਤੋਂ ਮਿਲੀ ਰਿਪੋਰਟ ਦੇ ਮੁਤਾਬਕ ਸ਼ਨੀਵਾਰ ਨੂੰ ਗੁਨਾ ਜ਼ਿਲੇ ਦੇ ਭੋਰਾ ਪਿੰਡ ’ਚ ਬਿਜਲੀ ਡਿੱਗਣ ਕਾਰਨ 45 ਸਾਲਾ ਔਰਤ ਮਨੂ ਅਹਿਰਵਰ ਦੀ ਮੌਤ ਹੋ ਗਈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

ਦਿੱਲੀ : ਸਿੱਖਿਆ ਕ੍ਰਾਂਤੀ ਨਾਲ ਬੱਚਿਆਂ ਦਾ ਭਰੋਸਾ ਵਧਿਆ : ਸਿਸੋਦੀਆ

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

ਕੇਂਦਰ ਨੇ ਸੀਬੀਆਈ ਦੇ ਸੰਯੁਕਤ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦਾ ਕਾਰਜਕਾਲ ਵਧਾਇਆ