BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਦੇਸ਼

ਸਪਾਈਸਜੈੱਟ ਦੇ ਮੁਸਾਫ਼ਰ 45 ਮਿੰਟ ਤੱਕ ਬੱਸ ਦੀ ਉਡੀਕ ਕਰਨ ਪਿੱਛੋਂ ਰਨਵੇਅ ’ਤੇ ਪੈਦਲ ਤੁਰੇ, ਜਾਂਚ ਸ਼ੁਰੂ

August 08, 2022 10:59 AM

ਏਜੰਸੀਆਂ
ਨਵੀਂ ਦਿੱਲੀ/7 ਅਗਸਤ : ਸਪਾਈਸਜੈੱਟ ਦੇ ਹੈਦਰਾਬਾਦ ਤੋਂ ਦਿੱਲੀ ਆਏ ਇੱਕ ਹਵਾਈ ਜਹਾਜ਼ ’ਚੋਂ ਉਤਰੇ ਕਈ ਮੁਸਾਫ਼ਰ ਸ਼ਨੀਵਾਰ ਰਾਤ ਰਨਵੇਅ ’ਤੇ ਪੈਦਲ ਹੀ ਤੁਰਨ ਲੱਗ ਪਏ, ਕਿਉਂਕਿ ਏਅਰਲਾਈਨ ਉਨ੍ਹਾਂ ਨੂੰ ਟਰਮਿਨਲ ਤੱਕ ਲਿਜਾਣ ਲਈ ਲਗਭਗ 45 ਮਿੰਟ ਤੱਕ ਕੋਈ ਬੱਸ ਮੁਹੱਈਆ ਨਹੀਂ ਕਰਵਾ ਸਕੀ। ਸੂਤਰਾਂ ਨੇ ਐਤਵਾਰ ਦੱਸਿਆ ਕਿ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਬਾਰੇ ਪੁੱਛੇ ਜਾਣ ’ਤੇ ਸਪਾਈਸਜੈੱਟ ਨੇ ਇਕ ਬਿਆਨ ’ਚ ਕਿਹਾ, ‘‘ਸਪਾਈਸਜੈੱਟ ਦੀ ਹੈਦਰਾਬਾਦ-ਦਿੱਲੀ ਫਲਾਈਟ ਦੇ ਯਾਤਰੀਆਂ ਨੂੰ 6 ਅਗਸਤ ਨੂੰ ਟਰਮੀਨਲ ਵੱਲ ਤੁਰਨ ਲਈ ਮਜਬੂਰ ਕੀਤੇ ਜਾਣ ਦੀ ਸੂਚਨਾ ਪੂਰੀ ਤਰ੍ਹਾਂ ਗਲਤ ਹੈ ਅਤੇ ਇਸ ਤੋਂ ਇਨਕਾਰ ਕੀਤਾ ਗਿਆ ਹੈ।’’ ਏਅਰਲਾਈਨ ਨੇ ਕਿਹਾ, ‘‘ਰਨਵੇਅ ਤੋਂ ਟਰਮਿਨਲ ਬਿਲਡਿੰਗ ਤੱਕ ਲਿਜਾਣ ਲਈ ਬੱਸ ਦੇ ਆਉਣ ਵਿਚ ਮਾਮੂਲੀ ਦੇਰੀ। ਸਾਡੇ ਸਟਾਫ਼ ਦੇ ਵਾਰ-ਵਾਰ ਕਹਿਣ ਦੇ ਬਾਵਜੂਦ ਕੁਝ ਯਾਤਰੀ ਟਰਮਿਨਲ ਵੱਲ ਤੁਰ ਪਏ। ਉਹ ਕੁਝ ਮੀਟਰ ਦੂਰ ਚਲੇ ਗਏ ਹੋਣਗੇ, ਉਦੋਂ ਹੀ ਬੱਸਾਂ ਆ ਗਈਆਂ। ਪੈਦਲ ਯਾਤਰੀਆਂ ਸਮੇਤ ਸਾਰੇ ਯਾਤਰੀਆਂ ਨੂੰ ਬੱਸਾਂ ਰਾਹੀਂ ਟਰਮਿਨਲ ਦੀ ਇਮਾਰਤ ਤੱਕ ਲਿਜਾਇਆ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ ਨੇ ਅੱਤਵਾਦ ਖ਼ਿਲਾਫ਼ ਲੜਾਈ ’ਚ ਮੋਹਰੀ ਭੂਮਿਕਾ ਨਿਭਾਈ : ਰਾਸ਼ਟਰਪਤੀ

ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟ

ਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀ

ਦਿੱਲੀ : ਸਿੱਖਿਆ ਕ੍ਰਾਂਤੀ ਨਾਲ ਬੱਚਿਆਂ ਦਾ ਭਰੋਸਾ ਵਧਿਆ : ਸਿਸੋਦੀਆ

ਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼

ਅਖਿਲੇਸ਼ ਯਾਦਵ ਲਗਾਤਾਰ ਤੀਜੀ ਵਾਰ ਸਪਾ ਦੇ ਪ੍ਰਧਾਨ ਚੁਣੇ

ਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨ

ਅੰਕਿਤਾ ਕਤਲ ਕਾਂਡ : ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਉਤਰਾਖੰਡ ਦਾ ਮੁੱਖ ਮੰਤਰੀ ਦਿੱਲੀ ਤਲਬ

ਕੇਰਲ ਨੇ ਕੱਟੜਪੰਥੀ ਹਿੰਸਾ ਨੂੰ ਹਮੇਸ਼ਾ ਰੱਦ ਕੀਤਾ : ਸੀਪੀਆਈ (ਐਮ)

ਕੇਂਦਰ ਨੇ ਸੀਬੀਆਈ ਦੇ ਸੰਯੁਕਤ ਡਾਇਰੈਕਟਰਾਂ ਰਾਕੇਸ਼ ਅਗਰਵਾਲ ਤੇ ਸੰਪਤ ਮੀਨਾ ਦਾ ਕਾਰਜਕਾਲ ਵਧਾਇਆ