BREAKING NEWS
ਵੱਟਸਐਪ ਨੀਤੀ ਸਬੰਧੀ ਪਟੀਸ਼ਨ ’ਤੇ ਸੁਣਵਾਈ ਜਨਵਰੀ 2023 ’ਚ : ਸੁਪਰੀਮ ਕੋਰਟਊਧਮਪੁਰ : 8 ਘੰਟਿਆਂ ’ਚ ਹੋਏ ਦੋ ਬੰਬ ਧਮਾਕੇ, 2 ਜ਼ਖ਼ਮੀਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਹੁਣ ਲੁਧਿਆਣਾ ਪੁਲਿਸ ਕਰੇਗੀ ਪੁੱਛਗਿੱਛਉੱਤਰ ਪ੍ਰਦੇਸ਼ : ਮੀਟ ਫੈਕਟਰੀ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ 59 ਕਰਮਚਾਰੀ ਹੋਏ ਬੇਹੋਸ਼ਗੁਰਲਾਲ ਬਰਾੜ ਦੀ ਹੱਤਿਆ ਕਰਨ ਵਾਲਾ ਸ਼ੂਟਰ ਨੀਰਜ ਚਸਕਾ ਗ੍ਰਿਫ਼ਤਾਰਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਰੱਖਿਆਪੱਟੀ : ਬੇਰਹਿਮੀ ਨਾਲ ਦੋ ਨੌਜਵਾਨਾਂ ਦਾ ਕਤਲਸੁਪਰੀਮ ਕੋਰਟ ’ਚ ਪਹਿਲੀ ਵਾਰ ਸੰਵਿਧਾਨਿਕ ਬੈਂਚ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਨਮੁੱਖ ਮੰਤਰੀ ਵੱਲੋਂ ਪੰਜਾਬ ਵਿਧਾਨ ਸਭਾ ’ਚ ਭਰੋਸਗੀ ਮਤਾ ਪੇਸ਼, ਇਜਲਾਸ ਦਾ ਸਮਾਂ 3 ਅਕਤੂਬਰ ਤੱਕ ਵਧਾਇਆ

ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਮੀਟਿੰਗ ਹੋਈ

August 08, 2022 11:29 AM

ਵਿਜੇ ਸੋਨੀ/ਬੀ.ਐਸ.ਬਾਜਵਾ
ਬਟਾਲਾ, 7 ਅਗਸਤ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਅਜਾਦਵਿੰਦਰ ਸਿੰਘ ਕਾਕੇ ਸਾਹ ਦੇ ਨਿਵਾਸ ਤੇ ਵਾਰਡ ਨੰ 03 ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਤੁਲੀ ਅਤੇ ਸਰਦੂਲ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ 3 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਇਸ ਦੇ ਚੱਲਦਿਆਂ ਆਉਣ ਵਾਲੀ ਸੰਗਤ ਨੂੰ ਹਰ ਪ੍ਰਕਾਰ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜਲਦ ਆਉਣ ਵਾਲੇ ਸਮੇਂ ਵਿੱਚ ਨਗਰ ਨਿਗਮ ਬਟਾਲਾ ਹਾਊਸ ਦੀ ਮੀਟਿੰਗ ਬੁਲਾ ਕੇ ਇਸ ਸਬੰਧੀ ਯੋਜਨਾਬੰਦੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਐਮ.ਐਲ.ਏ. ਅਮਨਸੇਰ ਸਿੰਘ ਸੈਰੀ ਕਲਸੀ ਹਲਕੇ ਦੇ ਵਿਕਾਸ ਲਈ ਸੁਹਦਿਰਤਾ ਨਾਲ ਕੰਮ ਕਰ ਰਹੇ ਹਨ ਅਤੇ ਉਹ ਵਿਕਾਸ ਦੀ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਬਲਵਿੰਦਰ ਮਿੰਟਾਂ, ਹਰਪਾਲ ਸਿੰਘ, ਰਾਜੇਸ ਤੁਲੀ, ਮਨਜੀਤ ਸਿੰਘ, ਜਸਪਾਲ ਸਿੰਘ ਭਾਗੋਵਾਲੀਆ, ਰਣਜੀਤ ਸਿੰਘ, ਮਨੋਹਰ ਸਿੰਘ, ਸੁਲੱਖਣ ਸਿੰਘ, ਹੀਰਾ ਸਿੰਘ ਪ੍ਰਧਾਨ, ਪਰਮਜੀਤ ਸਿੰਘ ਹੈਪੀ, ਹਰਪਾਲ ਸਿੰਘ ਬਿੱਲੂ, ਬਾਬਾ ਦੀਪਾ, ਜੁਗਿੰਦਰਪਾਲ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਨੇ ਮਨਾਇਆ 'ਵਿਸ਼ਵ ਸੈਰ ਸਪਾਟਾ ਦਿਵਸ'

ਬਿਜਲੀ (ਸੋਧ) ਬਿੱਲਾਂ 2022 ਰੱਦ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ

ਪੈਨਲ ਮੀਟਿੰਗ ਰੱਦ ਹੋਣ ਕਾਰਨ ਸਿਹਤ ਵਿਭਾਗ ਦੇ ਐਨਐਚਐਮ ਮੁਲਾਜ਼ਮਾਂ ’ਚ ਭਾਰੀ ਰੋਸ : ਜੋਗਿੰਦਰ ਸਿੰਘ

ਠੇਕੇਦਾਰੀ ਸਿਸਟਮ ਖ਼ਿਲਾਫ਼ ਆਵਾਜ਼ ਉਠਾਉਣ ’ਤੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ

ਵਿੱਤ ਮੰਤਰੀ ਚੀਮਾ ਵਲੋਂ ਮੋਹਾਲੀ ਪ੍ਰੈੱਸ ਕਲੱਬ ਲਈ ਜਲਦ ਥਾਂ ਤੇ 5 ਲੱਖ ਰੁਪਏ ਵਿੱਤੀ ਮਦਦ ਦੇਣ ਦਾ ਐਲਾਨ

ਲਾਲੜੂ ’ਚ ਪਟਵਾਰੀ ਦੀ ਗ਼ੈਰਹਾਜ਼ਰੀ ਕਾਰਨ ਲੋਕ ਹੋ ਰਹੇ ਖੱਜਲ

ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣੀ ਜ਼ਰੂਰੀ : ਡਾ. ਮਾਨ

ਕੇਂਦਰੀ ਜੇਲ੍ਹ ਬਠਿੰਡਾ ਫਿਰ ਸੁਰਖੀਆਂ ਵਿੱਚ, ਹੋਈ ਖੂਨੀ ਝੜਪ, ਚਾਰਜਰ, ਸਿਮ ਤੇ ਮੋਬਾਇਲ ਬਰਾਮਦ

ਮੋਰਿੰਡਾ ਦੇ ਵਾਰਡ ਨੰ. 14 ਦੀਆਂ ਗਲੀਆਂ ’ਚ ਪਏ ਟੋਏ, ਵਾਰਡ ਵਾਸੀ ਪ੍ਰੇਸ਼ਾਨ

ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਪੰਜਾਬ ਦੇ ਸਭ ਤੋਂ ਅਮੀਰ ਵਿਅਕਤੀ ਬਣੇ